ਵੀਰਵਾਰ, ਜੁਲਾਈ 23, 2026 11:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪ੍ਰਸ਼ਾਸਨ ਨੇ ਸੂਰੀ ਦੇ ਪਰਿਵਾਰ ਦੀਆਂ ਮੰਨੀਆਂ ਇਹ ਮੰਗਾਂ? ਸਸਕਾਰ ਲਈ ਤਿਆਰ ਹੋਇਆ ਪਰਿਵਾਰ (ਵੀਡੀਓ)

ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੂਰੀ ਦੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ।

by Bharat Thapa
ਨਵੰਬਰ 5, 2022
in Featured, Featured News, ਪੰਜਾਬ, ਵੀਡੀਓ
0

Sudhir Suri murder case: ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੂਰੀ ਦੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਪਰਿਵਾਰ ਤੇ ਸੀਪੀ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਚੱਲ ਰਹੀ ਹੈ ਮੀਟਿੰਗ ਦੌਰਾਨ ਪ੍ਰਸ਼ਾਸਨ ਵੱਲੋਂ ਕਈ ਮੰਗਾਂ ਮੰਨੀਆਂ ਗਈਆ ਹਨ। ਜਿਨ੍ਹਾਂ ‘ਚ ਸੂਧੀਰ ਸੂਰੀ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ‘ਤੇ ਮੈਮਰੈਂਡਮ ਲੈ ਲਿਆ ਗਿਆ ਹੈ ਜੋ ਵੀ ਅੱਗੇ ਕਾਰਵਾਈ ਹੋਵੇਗੀ ਉਸ ਤੋਂ ਬਾਅਦ ਇਸ ਦਾ ਫੈਸਲਾ ਹੋਵੇਗਾ। ਪਰਿਵਾਰ ਦੀ ਸੁੱਖਿਆ ਤੇ ਘਰ ਦੇ ਇਕ ਜੀ ਨੂੰ ਸਰਕਾਰੀ ਨੌਕਰੀ ਦਾ ਆਸਵਾਸਨ ਦਿੱਤਾ ਗਿਆ ਹੈ। ਇਨਵੈਟੀਗੇਸ਼ਨ ਦੌਰਾਨ ਜਿਸ ਦਾ ਵੀ ਨਾਂ ਆਵੇਗਾ ਉਸ ‘ਤੇ ਕਾਰਵਾਈ ਦੀਆਂ ਮੰਗਾਂ ਨੂੰ ਮੰਨ ਲਿਆ ਹੈ। ਜਿਸ ਤੋਂ ਪਰਿਵਾਰ ਸੂਰੀ ਦੇ ਸਸਕਾਰ ਲਈ ਤਿਆਰ ਹੋ ਗਿਆ ਹੈ ਪਰਿਵਾਰ ਵੱਲੋਂ ਕੱਲ 12 ਵਜੇ ਸਸਕਾਰ ਕਰਨ ਦੀ ਗੱਲ ਕਹੀ ਗਈ ਹੈ।

ਦੱਸ ਦੇਈਏ ਕਿ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਤੋਂ ਬਾਅਦ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸੂਰੀ ਦੇ ਸਮਰਥਕਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪ੍ਰਦਰਸ਼ਨ ਦੌਰਾਨ ਰੇਲਵੇ ਟ੍ਰੈਕ ਵੀ ਜਾਮ ਕੀਤੇ ਗਏ ਹਨ।

ਇਸ ਘਟਨਾ ‘ਤੇ ਸੂਧੀਰ ਸੂਰੀ ਦੇ ਬੇਟੇ ਮਾਨਿਕ ਸੂਰੀ ਵੱਲੋਂ ਤਿੱਖੀ ਪ੍ਰਤੀਕ੍ਰਿਰਿਆ ਦਿੱਤੀ ਗਈ ਹੈ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਹੁਣ ਵੀ ਧਮਕੀਆਂ (ਥ੍ਰੈੱਟ) ਭਰੀਆਂ ਫੋਨ ਕਾਲਸ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾ ਦੇ ਪਿਤਾ ਨੂੰ ਟ੍ਰੈਪ ਲਗਾਕੇ ਮੰਦਿਰ ਬੁਲਾਇਆ ਗਿਆ ਸੀ ਤਾਂ ਕਿ ਉਨ੍ਹਾਂ ਦਾ ਕਤਲ ਕੀਤਾ ਜਾ ਸਕੇ।

ਬੇਟੇ ਮਾਨਿਕ ਨੇ ਅੱਗੇ ਦੱਸਿਆ ਕਿ ਮੈਨੂੰ ਹੁਣ ਵੀ ਥ੍ਰੈੱਟ ਭਰੀਆਂ ਕਾਲਾਂ ਆ ਰਹੀਆਂ ਹਨ ਅੱਜ ਆਈ ਕਾਲ ‘ਚ ਧਮਕੀ ਦੇਣ ਵਾਲਿਆਂ ਨੇ ਮੇਰੇ ਤੋਂ ਪੁੱਛਿਆ ਕਿ ਸੂਰੀ ਦਾ ਸੰਸਕਾਰ ਹੋ ਗਿਆ ਹੈ ਜਦੋਂ ਮੈ ਕਿਹਾ ਹੋ ਗਿਆ ਹੈ ਤਾਂ ਉਹ ਕਹਿਣ ਲੱਗਾ ਮੈਂ ਉਸਨੂੰ ਪਹਿਲਾਂ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਮੇਰਾ ਉਨ੍ਹਾਂ ਨੂੰ ਜਵਾਬ ਸੀ ਕਿ ਤੁਸੀਂ ਹੁਣ ਮੈਨੂੰ ਕਿਉਂ ਕਾਲ ਕਰ ਰਹੇ ਹੋ ਤੁਸੀਂ ਜੋ ਕਰਨਾ ਸੀ ਉਹ ਕਰ ਲਿਆ ਹੁਣ ਤੁਸੀਂ ਮੈਨੂੰ ਕਾਲ ਕਰ ਤੰਗ ਕਿਉਂ ਕਰ ਰਹੇ ਹੋ। ਇਸਤੋਂ ਬਾਅਦ ਵੀ ਮੈਨੂੰ ਕਾਲ ਆ ਰਹੇ ਹਨ ਤੇ ਧਮਕੀਆਂ ਦਿੰਦਿਆਂ ਅਗਲਾ ਨੰਬਰ ਮੇਰੇ ਪਰਿਵਾਰ ਦਾ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਮੈਂ ਇਹ ਥ੍ਰੈੱਟ ਭਰਿਆ ਨੰਬਰ ਡੀ.ਸੀ.ਪੀ. ਤੇ ਏ.ਸੀ.ਪੀ. ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਪੋਸਟਮਾਰਟਮ ਦੌਰਾਨ ਮੈਨੂੰ ਧਮਕੀਆਂ ਦੀਆਂ ਕਾਲਾਂ ਆਈਆਂ।

Link ‘ਤੇ Click ਕਰ’ਕੇ ਹੁਣੇ Download ਕਰੋ :
Android: https://bit.ly/3VMis0h
IOS: https://apple.co/3F63oER

 

Share259Tweet162Share65

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.