ਬੁੱਧਵਾਰ, ਅਪ੍ਰੈਲ 22, 2026 12:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਤੋਂ ਆਮ ਆਦਮੀ ਨੂੰ ਨਹੀਂ ਮਿਲੀ ਰਾਹਤ

by propunjabtv
ਅਗਸਤ 8, 2021
in ਦੇਸ਼, ਪੰਜਾਬ
0

ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੋਂ ਬਾਹਰ ਨਿਕਲਣਾ ਬਹੁਤ ਔਖਾ ਕਰ ਦਿੱਤਾ ਹੈ | ਬੀਤੇ ਕਰੀਬ 3 ਹਫ਼ਤਿਆਂ ਤੋਂ  ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਟੌਤੀ ਤਾਂ ਨਹੀਂ ਕੀਤੀ ਗਈ ਅਤੇ ਨਾਂ ਹੀ ਆਮ ਆਦਮੀ ਨੂੰ ਕੋਈ ਰਾਹਤ ਮਿਲੀ ਹੈ । ਅੱਜ ਲਗਾਤਾਰ 22 ਵੇਂ ਦਿਨ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਜਦਕਿ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਨਰਮੀ ਵੇਖਣ ਨੂੰ ਮਿਲੀ ਹੈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ।

ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ। ਦਿੱਲੀ ਦੇ ਇੰਡੀਅਨ ਆਇਲ ਦੇ ਪੰਪ ‘ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ।

 

Tags: hikeindiaPetrol and dieselprice
Share204Tweet127Share51

Related Posts

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026
Load More

Recent News

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

2025 ਦੇ ਮੁਕਾਬਲੇ ਕਿਊਐੱਸ ਵਰਲਡ ਯੂਨੀਵਰਸਿਟੀ ਵਿਸ਼ਾ ਰੈਂਕਿੰਗਜ਼-2026 ’ਚ ਚੰਡੀਗੜ੍ਹ ਯੂਨੀਵਰਸਿਟੀ ਦੇ 11 ਵਿਸ਼ੇ ਹੋਏ ਸ਼ਾਮਲ

ਅਪ੍ਰੈਲ 21, 2026

ਵਿਜੀਲੈਂਸ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਅਪ੍ਰੈਲ 21, 2026

ਪੰਜਾਬ ‘ਚ ਡੀਐਸਪੀ ਦੀ ਗੋਲੀ ਲੱਗਣ ਨਾਲ ਮੌਤ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.