ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ 105 ਸੀਨੀਅਰ ਮੈਡੀਕਲ ਅਫਸਰਾਂ ਦੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਸੂਚੀ ਜਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਡਾਕਟਰ ਨੂੰ ਸਿਹਤ ਵਿਭਾਗ ਵਿੱਚ ਤਰੱਕੀ ਦਿੱਤੀ ਗਈ ਸੀ।

Copyright © 2022 Pro Punjab Tv. All Right Reserved.