ਸ਼ਨੀਵਾਰ, ਮਈ 2, 2026 07:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sidhu Moosewala: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਆਸਟ੍ਰੇਲੀਆ ‘ਚ ਪ੍ਰਦਰਸ਼ਨ ਦਾ ਐਲਾਨ

3 ਨਵੰਬਰ ਨੂੰ ਆਸਟ੍ਰੇਲੀਆ ਦੇ ਮੈਲਬਰਨ ਕ੍ਰਿਕੇਟ ਗ੍ਰਾਉਂਡ 'ਚ ਸ਼ਾਮ 5 ਵਜੇ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਸਬੰਧੀ ਫੋਨ ਨੰਬਰ +61481954772 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ

by Gurjeet Kaur
ਨਵੰਬਰ 7, 2022
in ਮਨੋਰੰਜਨ, ਵਿਦੇਸ਼
0

Sidhu Moosewala: ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਹੱਤਿਆ ਨੂੰ 5 ਮਹੀਨਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਲੋਕ ਅਜੇ ਵੀ ਆਪਣੇ ਪਸੰਦੀਦਾ ਸਟਾਰ ਨੂੰ ਆਪਣੇ ਦਿਲਾਂ ‘ਚੋਂ ਕੱਢ ਨਹੀਂ ਸਕੇ।ਇਸਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਹਤਿਆਰੇ ਅਜੇ ਵੀ ਫਰਾਰ ਹਨ।ਇਹ ਸਭ ਦੇਖ ਕੇ ਸਿੱਧੂ ਮੂਸੇਵਾਲਾ ਦੇ ਫੈਨਸ ਕਾਫੀ ਨਰਾਜ਼ ਹਨ।ਦੱਸ ਦੇਈਏ ਕਿ 13 ਨਵੰਬਰ ਨੂੰ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੀ ਗੁਹਾਰ ਲਗਾਉਣ ਲਈ ਆਸਟ੍ਰੇਲੀਆ ‘ਚ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Canada Immigrants: ਕੈਨੇਡਾ ‘ਚ ਭਾਰਤੀਆਂ ਲਈ ਵੱਡਾ ਮੌਕਾ, 14.5 ਲੱਖ ਨੌਕਰੀਆਂ, ਤਨਖਾਹ ਦੇ ਨਾਲ ਮਿਲੇਗੀ PR

ਇਸ ਪ੍ਰਦਰਸ਼ਨ ‘ਚ ਮੂਸੇਵਾਲਾ ਨੂੰ ਚਾਹੁਣ ਵਾਲੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ।ਇਸ ਧਰਨੇ ਦੀ ਇਕ ਸ਼ਰਤ ਇਹ ਵੀ ਰੱਖੀ ਗਈ ਹੈ ਕਿ ਮੂਸੇਵਾਲਾ ਦੇ ਫੈਨਸ ਦੀ ਸ਼ਰਟ ‘ਤੇ ‘ਜਸਟਿਸ ਫਾਰ ਸਿੱਧੂਮੂਸੇਵਾਲਾ’ ਲਿਖਿਆ ਹੋਣਾ ਚਾਹੀਦਾ।ਸੋਸ਼ਲ਼ ਮੀਡੀਆ ‘ਤੇ ਧਰਨਾ ਪ੍ਰਦਰਸ਼ਨ ਦਾ ਅਜਿਹਾ ਇਕ ਪੋਸਟਰ ਖੂਬ ਵਾਇਰਲ ਹੋ ਰਿਹਾ ਹੈ,

ਜਿਸ ‘ਤੇ ਲਿਖਿਆ ਹੈ ਕਿ 13 ਨਵੰਬਰ ਨੂੰ ਆਸਟ੍ਰੇਲੀਆ ਦੇ ਮੈਲਬਰਨ ਕ੍ਰਿਕੇਟ ਗ੍ਰਾਉਂਡ ‘ਚ ਸ਼ਾਮ 5 ਵਜੇ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਸਬੰਧੀ ਫੋਨ ਨੰਬਰ +61481954772 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸਦੇ ਨਾਲ ਹੀ ਹੇਠਾਂ ਇੱਕ ਮਹੱਤਵਪੂਰਨ ਨੋਟ ਦਿੱਤਾ ਗਿਆ ਹੈ ਕਿ ਧਰਨੇ ਦੌਰਾਨ ਸਾਰਿਆਂ ਦੀ ਸ਼ਰਟ ਜਸਟਿਸ ਫਾਰ ਸਿੱਧੂ ਮੂਸੇਵਾਲਾ ਲਿਖਿਆ ਹੋਣਾ ਬੇਹੱਦ ਜ਼ਰੂਰੀ ਹੈ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ ਦੱਸ ਦੇਈਏ ਮਰਹੂਮ ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਇਹ ਦੂਜਾ ਗੀਤ ਹੈ ਜੋ ਕਿ ਰਿਲੀਜ਼ ਹੋਣ ਦੀ ਕਗਾਰ ‘ਤੇ ਹੈ। ਗੀਤ ਦਾ ਨਾਂ ਵਾਰ ਦੱਸਿਆ ਜਾ ਰਿਹਾ ਹੈ ਤੇ ਇਹ ਇਕ ਧਾਰਮਿਕ ਗੀਤ ਹੈ। ਜੋ ਕਿ 8 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਇਕ ਗੀਤ ਐਸਵਾਈਐਲ (SYL) ਰਿਲੀਜ਼ ਹੋਇਆ ਸੀ। ਜਿਸ ਨੇ ਕਾਫੀ ਚਰਚਾ ਬਟੋਰੀ ਸੀ। ਇਹ ਗੀਤ ਐਸਵਾਈਐੱਲ ਦੇ ਮੁੱਦੇ ‘ਤੇ ਸੀ ਜਿਸ ਕਾਰਨ ਇਸ ਨੂੰ ਵਿਵਾਦਿਤ ਦੱਸਦਿਆ ਯੂਟਿਊਬ (Youtube) ਤੋਂ ਹਟਾ ਦਿੱਤਾ ਗਿਆ ਸੀ।

 

ਇਹ ਵੀ ਪੜ੍ਹੋ: Gangster Deepak Tinu: ਗੈਂਗਸਟਰ ਦੀਪਕ ਟੀਨੂੰ ਦਾ ਦੂਜਾ ਮਦਦਗਾਰ ਵੀ ਚੜਿਆ ਪੁਲਿਸ ਹੱਥੇ, ਲਿਆਂਦਾ ਜਾ ਰਿਹਾ ਪੰਜਾਬ, ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #JusticeforSidhuMoosewala:australiaAutralia Rallypro punjab tvpunjabi newspunjabi singersidhu moosewala
Share232Tweet145Share58

Related Posts

ਟਰੰਪ ਪ੍ਰਸ਼ਾਸਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ…

ਮਈ 1, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 11 ਪੰਜਾਬੀ ਪਹੁੰਚੇ ਦਿੱਲੀ, ਪੰਜਾਬ ਸਰਕਾਰ ਦਾ ਵਫ਼ਦ ਉਨ੍ਹਾਂ ਨੂੰ ਲੈਣ ਪਹੁੰਚਿਆ

ਅਪ੍ਰੈਲ 30, 2026

ਯੂਕੇ ਨੂੰ ਅਮਰੀਕੀ ਸੁਰੱਖਿਆ ‘ਤੇ ਨਹੀਂ ਭਰੋਸਾ, ਚਾਰਲਸ ਨੇ ਕਈ ਸਮਾਗਮ ਕੀਤੇ ਰੱਦ

ਅਪ੍ਰੈਲ 27, 2026

ਤਿੰਨ ਸਾਲ ਪਹਿਲਾਂ ਕੈਨੇਡਾ ਗਈ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਸਦਮੇ ਵਿੱਚ ਪਰਿਵਾਰ

ਅਪ੍ਰੈਲ 27, 2026

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ

ਅਪ੍ਰੈਲ 27, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.