ਸ਼ਨੀਵਾਰ, ਜੁਲਾਈ 26, 2025 11:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Birthday special :Kamal Haasan ਅੱਜ ਮਨਾ ਰਹੇ ਨੇ ਅਪਣਾ 68ਵਾਂ ਜਨਮਦਿਨ ,ਐਕਟਰ ਬਾਰੇ ਜਾਣੋ ਰੌਚਕ ਗੱਲਾਂ

by Bharat Thapa
ਨਵੰਬਰ 7, 2022
in ਫੋਟੋ ਗੈਲਰੀ, ਫੋਟੋ ਗੈਲਰੀ, ਰਾਜਨੀਤੀ
0
Kamal Haasan ਦਾ ਜਨਮ 7 ਨਵੰਬਰ 1954 ਨੂੰ ਸ਼੍ਰੀਨਿਵਾਸਨ ਤਾਮਿਲਨਾਡੂ ਵਿੱਚ ਹੋਇਆ। ਉਹ ਤਾਮਿਲ ਇੰਡਸਟਰੀ ਦੇ ਮਸ਼ਹੂਰ ਐਕਟਰ ਹਨ।

 

Kamal Haasan ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ 6 ਸਾਲ ਦੀ ਉਮਰ ਵਿਚ ਇੱਕ ਤਾਮਿਲ ਫ਼ਿਲਮ ਤੋਂ ਕੀਤੀ। ਇਸ ਫ਼ਿਲਮ ਲਈ ਓਹਨਾਂ ਨੂੰ ਅਵਾਰਡ ਨਾਲ ਸਨਮਾਨਤ ਕੀਤਾ ਗਿਆ।

 

Kamal Haasan ਅਪਣੇ ਫ਼ਿਲਮੀ ਕੈਰੀਅਰ ਵਿੱਚ 230 ਫ਼ਿਲਮਾਂ ਕਰ ਚੁੱਕੇ ਹਨ। ਉਹਨਾਂ ਨੂੰ ਫ਼ਿਲਮਾਂ ਵਿੱਚ ਕੰਮ ਕਰਦਿਆਂ 60 ਸਾਲ ਦੇ ਕਰੀਬ ਹੋ ਗਏ ਹਨ।

 

Kamal Haasan ਨੂੰ ਆਪਣੀ ਅਦਾਕਾਰੀ ਕਰਕੇ ਬਹੁਤ ਸਾਰੇ ਅਵਾਰਡ ਮਿਲੇ ਹਨ। ਉਹ 4 ਨੈਸ਼ਨਲ ਫਿਲਮ ਐਵਾਰਡ ਅਤੇ 20 ਫ਼ਿਲਮ ਫੇਅਰ ਅਵਾਰਡ ਜਿੱਤ ਚੁੱਕੇ ਹਨ। ਉਹਨਾਂ ਨੂੰ ਅਪਣਾ ਅੰਤਿਮ ਫ਼ਿਲਮ ਫੇਅਰ ਅਵਾਰਡ ਹੇ ਰਾਮ ਫ਼ਿਲਮ ਲਈ ਮਿਲਿਆ। ਕਮਲ ਹਸਨ ਪਦਮ ਸ਼੍ਰੀ ਅਵਾਰਡ ਨਾਲ ਵੀ ਸਨਮਾਨਤ ਹੋ ਚੁਕੇ ਹਨ।

 

Kamal Haasan ਨੇ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਅਪਣੀ ਕਮਾਲ ਦੀ ਅਦਾਕਾਰੀ ਪੇਸ਼ ਕੀਤੀ। ਉਹਨਾਂ ਵੱਲੋਂ ਚਾਚੀ 420 ਵਿੱਚ ਕੀਤੇ ਔਰਤ ਦੇ ਰੋਲ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।

 

Kamal Haasan ਨੇ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਅਪਣੀ ਕਮਾਲ ਦੀ ਅਦਾਕਾਰੀ ਪੇਸ਼ ਕੀਤੀ। ਉਹਨਾਂ ਵੱਲੋਂ ਚਾਚੀ 420 ਵਿੱਚ ਕੀਤੇ ਔਰਤ ਦੇ ਰੋਲ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।

 

Kamal Haasan ਦੀ ਫ਼ਿਲਮ Dasavathaaram ਨੂੰ ਬਹੁਤ ਪਸੰਦ ਕੀਤਾ ਗਿਆ। ਉਹਨਾਂ ਨੇ ਇਸ ਫ਼ਿਲਮ ਵਿੱਚ 10 ਕਰੈਕਟਰ ਦੇ ਰੋਲ ਅਦਾ ਕੀਤੇ ਸਨ।

 

Kamal Haasan ਤਾਮਿਲਨਾਡੂ ਦੀ ਸਿਆਸਤ ਵਿੱਚ ਵੀ ਹੱਥ ਅਜ਼ਮਾ ਚੁੱਕੇ ਹਨ। ਉਹਨਾਂ ਨੇ ਅਪਣੀ MNM ਪਾਰਟੀ ਬਣਾਈ ਸੀ।

 

Kamal Haasan ਰਿਅਲਟੀ ਸ਼ੋਅ ਬਿੱਗ ਬੌਸ ਤਾਮਿਲ ਨੂੰ ਵੀ ਹੋਸਟ ਕਰ ਚੁੱਕੇ ਹਨ।

 

Kamal Haasan ਦੀ ਹਾਲ ਹੀ ਵਿਚ ਆਈ ਫ਼ਿਲਮ ਵਿਕਰਮ ਨੇ ਟਿਕਟ ਖਿੜਕੀ ਤੇ ਖੂਬ ਕਮਾਈ ਕੀਤੀ ਹੈ ਤੇ ਇਹ ਫ਼ਿਲਮ ਇੱਕ ਵੱਡੀ ਹਿੱਟ ਸਾਬਿਤ ਹੋਈ ਹੈ।

 

Share268Tweet168Share67

Related Posts

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025
Load More

Recent News

ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ ਹੁਣ ਇਸ ਵੱਡੇ ਅੰਤਰਰਾਸ਼ਟਰੀ ਏਅਰ ਪੋਰਟ ਨੂੰ ਮਿਲੀ ਧਮਕੀ

ਜੁਲਾਈ 26, 2025

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

Weather Update: ਜਾਣੋ ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਕਿਹੜੇ ਇਲਾਕੇ ‘ਚ ਪਏਗਾ ਮੀਂਹ

ਜੁਲਾਈ 26, 2025

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.