ਸ਼ੁੱਕਰਵਾਰ, ਅਪ੍ਰੈਲ 10, 2026 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Prakas Utsav of Sri Guru Nanak Dev Ji: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ, ਵੇਖੋ ਇਸ ਦੌਰਾਨ ਦਾ ਅਲੌਕਿਕ ਨਜ਼ਾਰਾ

Takht Sri Damdama Sahib: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਉਤਸਵ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸਰਧਾ ਤੇ ਉਤਸਾਹ ਨਾਲ ਮਨਾਈਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰਪੂਰਵ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ।

by propunjabtv
ਨਵੰਬਰ 7, 2022
in Featured News, ਧਰਮ
0

Prakas Utsav of Sri Guru Nanak Dev Ji: ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਉਤਸਵ ਜਿੱਥੇ ਪੂਰੀ ਦੁਨੀਆਂ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸਰਧਾ ਤੇ ਉਤਸਾਹ ਨਾਲ ਮਨਾਈਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰਪੂਰਵ ਹਰ ਸਾਲ ਦੀ ਤਰ੍ਹਾਂ ਪੂਰੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ। ਜਿਸ ਨੂੰ ਲੈ ਕੇ ਤਖ਼ਤ ਸਾਹਿਬ ਤੋ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ। ਜਦੋਂ ਕਿ ਨਗਰ ਕੀਰਤਨ ਦੌਰਾਨ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਬਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਮਾਲਵੇ ਦੇ ਇਤਿਹਾਸਕ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੂਰੀ ਸਰਥਾ ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ। ਜਿਸ ਦੇ ਸੰਧਰਭ ਵਿੱਚ ਸੋਮਵਾਰ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਈਆਂ ਅਤੇ ਪੰਜ ਪਿਆਰੀਆਂ ਦੀ ਆਗਵਾਈ ਵਿੱਚ ਅਲੋਕਿਕ ਨਗਰ ਕੀਰਤਨ ਸਜਾਇਆਂ ਗਿਆ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ ਤੌਰ ‘ਤੇ ਹਾਜਰੀ ਲਵਾਈ।

ਦੱਸ ਦਈਏ ਕਿ ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜੂਰੀ ਰਾਗੀਆਂ ਵੱਲੋਂ ਰਸਮਈ ਕੀਰਤਨ ਕੀਤਾ ਗਿਆ। ਨਾਲ ਹੀ ਬੈਂਡ ਅਤੇ ਗਤਕੇ ਦੇ ਜੋਹਰ ਦਿਖਾਏ ਗਏ। ਸੰਗਤਾਂ ਵੱਲੋਂ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਪੰਜਾਬ ਪੁਲਿਸ ਦਾ ਬੈਂਡ ਆਪਣੀਆਂ ਆਪਣੀਆਂ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ। ਵੱਡੀ ਗਿਣਤੀ ਵਿਚ ਸਕੂਲ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਨਗਰ ਕੀਰਤਨ ਵਿਚ ਸ਼ਿਰਕਤ ਕੀਤੀ।

ਇਸ ਦੇ ਨਾਲ ਹੀ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਗੁਰਪੂਰਵ ਦੀ ਵਧਾਈ ਦਿੰਦੇ ਹੋਏ ਨੋਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ ਗਿਆ।

ਉਧਰ ਦੂਜੇ ਪਾਸੇ ਜਿਥੇ ਨਗਰ ਕੀਰਤਨ ਦਾ ਰਸਤੇ ਸੰਗਤਾਂ ਵੱਲੋ ਭਰਵਾ ਸਵਾਗਤ ਕਰਕੇ ਲੰਗਰ ਲਗਾਏ ਗਏ। ਤਖ਼ਤ ਸਾਹਿਬ ਵਿਖੇ ਮੰਗਲਵਾਰ ਨੂੰ ਗੁਰਪੂਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਅਤੇ ਵਿਸ਼ੇਸ਼ ਰੋਸ਼ਨੀ ਵੀ ਕੀਤੀ ਜਾਵੇਗੀ।

Tags: GurpurvJathedar Giani harpreet singhNagar KirtanPrakas Utsavpro punjab tvpunjabi newssikh sangatsri guru nanak dev jiTakht Sri Damdama Sahib
Share226Tweet141Share57

Related Posts

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026
Load More

Recent News

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.