ਐਤਵਾਰ, ਜਨਵਰੀ 11, 2026 05:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Kamal Haasan Birthday: ਕਮਲ ਹਸਲ ਅੱਜ ਮਨਾ ਰਹੇ ਨੇ ਅਪਣਾ 68ਵਾਂ ਜਨਮਦਿਨ, ਜਾਣੋ ਐਕਟਰ ਬਾਰੇ ਕੁਝ ਰੌਚਕ ਗੱਲਾਂ

ਕਮਲ ਹਸਨ ਦਾ ਜਨਮ 7 ਨਵੰਬਰ 1954 ਨੂੰ ਸ਼੍ਰੀਨਿਵਾਸਨ ਤਾਮਿਲਨਾਡੂ ਵਿੱਚ ਹੋਇਆ। ਉਹ ਤਾਮਿਲ ਇੰਡਸਟਰੀ ਦੇ ਮਸ਼ਹੂਰ ਐਕਟਰ ਹਨ।

by Bharat Thapa
ਨਵੰਬਰ 7, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਕਮਲ ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ 6 ਸਾਲ ਦੀ ਉਮਰ 'ਚ ਇੱਕ ਤਾਮਿਲ ਫ਼ਿਲਮ ਤੋਂ ਕੀਤੀ। ਇਸ ਫ਼ਿਲਮ ਲਈ ਉਨ੍ਹਾਂ ਨੂੰ ਅਵਾਰਡ ਨਾਲ ਸਨਮਾਨਤ ਕੀਤਾ ਗਿਆ।
ਕਮਲ ਹਸਨ ਦਾ ਜਨਮ 7 ਨਵੰਬਰ 1954 ਨੂੰ ਸ਼੍ਰੀਨਿਵਾਸਨ ਤਾਮਿਲਨਾਡੂ ਵਿੱਚ ਹੋਇਆ। ਉਹ ਤਾਮਿਲ ਇੰਡਸਟਰੀ ਦੇ ਮਸ਼ਹੂਰ ਐਕਟਰ ਹਨ।
ਦੱਸ ਦਈਏ ਕਿ ਉਨ੍ਹਾਂ ਨੂੰ ਅੰਤਿਮ ਫ਼ਿਲਮ ਫੇਅਰ ਅਵਾਰਡ 'ਹੇ ਰਾਮ' ਫ਼ਿਲਮ ਲਈ ਮਿਲਿਆ। ਕਮਲ ਹਸਨ ਪਦਮ ਸ਼੍ਰੀ ਅਵਾਰਡ ਨਾਲ ਵੀ ਸਨਮਾਨਤ ਹੋ ਚੁਕੇ ਹਨ।
ਹਾਲ ਹੀ ਵਿਚ ਕਮਲ ਹਾਸਨ ਦੀ ਫ਼ਿਲਮ ਵਿਕਰਮ ਨੇ ਬਾਕਸ ਆਫਸ 'ਤੇ ਖੂਬ ਕਮਾਈ ਕੀਤੀ। ਜਿਸ ਨਾਲ ਇਹ ਫ਼ਿਲਮ ਵੱਡੀ ਸੁਪਰ ਹਿੱਟ ਸਾਬਿਤ ਹੋਈ।
ਹਸਨ ਅਪਣੇ ਫ਼ਿਲਮੀ ਕੈਰੀਅਰ ਵਿੱਚ 230 ਫ਼ਿਲਮਾਂ ਕਰ ਚੁੱਕੇ ਹਨ। ਉਨ੍ਹਾਂ ਨੂੰ ਫ਼ਿਲਮਾਂ ਵਿੱਚ ਕੰਮ ਕਰਦਿਆਂ 60 ਸਾਲ ਦੇ ਕਰੀਬ ਹੋ ਗਏ ਹਨ।
Kamal Haasan ਦਾ ਜਨਮ 7 ਨਵੰਬਰ 1954 ਨੂੰ ਸ਼੍ਰੀਨਿਵਾਸਨ ਤਾਮਿਲਨਾਡੂ ਵਿੱਚ ਹੋਇਆ। ਉਹ ਤਾਮਿਲ ਇੰਡਸਟਰੀ ਦੇ ਮਸ਼ਹੂਰ ਐਕਟਰ ਹਨ।
Kamal Haasan ਨੇ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਆਪਣੀ ਕਮਾਲ ਦੀ ਐਕਟਿੰਗ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਵੱਲੋਂ ਚਾਚੀ 420 ਵਿੱਚ ਕੀਤੇ ਔਰਤ ਦੇ ਰੋਲ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।
ਕਮਲ ਹਸਨ ਸਾਊਥ ਦੇ ਬਹੁਤ ਵੱਡੇ ਐਕਟਰ ਹਨ। ਉਨ੍ਹਾਂ ਦੇ ਸਾਊਥ ਵਿੱਚ ਬਹੁਤ ਜ਼ਿਆਦਾ ਫੈਨਸ ਹਨ ਜਿਹੜੇ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਣ 'ਤੇ ਸਿਨੇਮਾ ਘਰਾਂ ਨੂੰ ਭਰ ਦਿੰਦੇ ਹਨ।
Kamal Haasan ਦੀ ਫ਼ਿਲਮ Dasavathaaram ਨੂੰ ਬਹੁਤ ਪਸੰਦ ਕੀਤਾ ਗਿਆ। ਉਨ੍ਹਾਂ ਨੇ ਇਸ ਫ਼ਿਲਮ ਵਿੱਚ 10 ਕਰੈਕਟਰ ਦੇ ਰੋਲ ਅਦਾ ਕੀਤੇ ਸੀ।
ਕਮਲ ਤਾਮਿਲਨਾਡੂ ਦੀ ਸਿਆਸਤ ਵਿੱਚ ਵੀ ਹੱਥ ਅਜ਼ਮਾ ਚੁੱਕੇ ਹਨ। ਉਨ੍ਹਾਂ ਨੇ ਆਪਣੀ MNM ਪਾਰਟੀ ਬਣਾਈ ਸੀ।
ਕਮਲ ਹਸਨ ਦਾ ਜਨਮ 7 ਨਵੰਬਰ 1954 ਨੂੰ ਸ਼੍ਰੀਨਿਵਾਸਨ ਤਾਮਿਲਨਾਡੂ ਵਿੱਚ ਹੋਇਆ। ਉਹ ਤਾਮਿਲ ਇੰਡਸਟਰੀ ਦੇ ਮਸ਼ਹੂਰ ਐਕਟਰ ਹਨ।

 

ਕਮਲ ਨੇ ਆਪਣੇ ਫ਼ਿਲਮੀ ਕੈਰੀਅਰ ਦੀ ਸ਼ੁਰੂਆਤ 6 ਸਾਲ ਦੀ ਉਮਰ ‘ਚ ਇੱਕ ਤਾਮਿਲ ਫ਼ਿਲਮ ਤੋਂ ਕੀਤੀ। ਇਸ ਫ਼ਿਲਮ ਲਈ ਉਨ੍ਹਾਂ ਨੂੰ ਅਵਾਰਡ ਨਾਲ ਸਨਮਾਨਤ ਕੀਤਾ ਗਿਆ।

 

ਹਸਨ ਅਪਣੇ ਫ਼ਿਲਮੀ ਕੈਰੀਅਰ ਵਿੱਚ 230 ਫ਼ਿਲਮਾਂ ਕਰ ਚੁੱਕੇ ਹਨ। ਉਨ੍ਹਾਂ ਨੂੰ ਫ਼ਿਲਮਾਂ ਵਿੱਚ ਕੰਮ ਕਰਦਿਆਂ 60 ਸਾਲ ਦੇ ਕਰੀਬ ਹੋ ਗਏ ਹਨ।

 

ਕਮਲ ਹਸਨ ਨੂੰ ਆਪਣੀ ਅਦਾਕਾਰੀ ਕਰਕੇ ਬਹੁਤ ਸਾਰੇ ਅਵਾਰਡ ਮਿਲੇ ਹਨ। ਉਹ 4 ਨੈਸ਼ਨਲ ਫਿਲਮ ਐਵਾਰਡ ਅਤੇ 20 ਫ਼ਿਲਮ ਫੇਅਰ ਅਵਾਰਡ ਜਿੱਤ ਚੁੱਕੇ ਹਨ।

 

ਦੱਸ ਦਈਏ ਕਿ ਉਨ੍ਹਾਂ ਨੂੰ ਅੰਤਿਮ ਫ਼ਿਲਮ ਫੇਅਰ ਅਵਾਰਡ ‘ਹੇ ਰਾਮ’ ਫ਼ਿਲਮ ਲਈ ਮਿਲਿਆ। ਕਮਲ ਹਸਨ ਪਦਮ ਸ਼੍ਰੀ ਅਵਾਰਡ ਨਾਲ ਵੀ ਸਨਮਾਨਤ ਹੋ ਚੁਕੇ ਹਨ।

 

Kamal Haasan ਨੇ ਬਾਲੀਵੁੱਡ ਫ਼ਿਲਮਾਂ ਵਿੱਚ ਵੀ ਆਪਣੀ ਕਮਾਲ ਦੀ ਐਕਟਿੰਗ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ ਕੀਤਾ। ਉਨ੍ਹਾਂ ਵੱਲੋਂ ਚਾਚੀ 420 ਵਿੱਚ ਕੀਤੇ ਔਰਤ ਦੇ ਰੋਲ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।

 

ਕਮਲ ਹਸਨ ਸਾਊਥ ਦੇ ਬਹੁਤ ਵੱਡੇ ਐਕਟਰ ਹਨ। ਉਨ੍ਹਾਂ ਦੇ ਸਾਊਥ ਵਿੱਚ ਬਹੁਤ ਜ਼ਿਆਦਾ ਫੈਨਸ ਹਨ ਜਿਹੜੇ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਣ ‘ਤੇ ਸਿਨੇਮਾ ਘਰਾਂ ਨੂੰ ਭਰ ਦਿੰਦੇ ਹਨ।

 

Kamal Haasan ਦੀ ਫ਼ਿਲਮ Dasavathaaram ਨੂੰ ਬਹੁਤ ਪਸੰਦ ਕੀਤਾ ਗਿਆ। ਉਨ੍ਹਾਂ ਨੇ ਇਸ ਫ਼ਿਲਮ ਵਿੱਚ 10 ਕਰੈਕਟਰ ਦੇ ਰੋਲ ਅਦਾ ਕੀਤੇ ਸੀ।

 

ਕਮਲ ਤਾਮਿਲਨਾਡੂ ਦੀ ਸਿਆਸਤ ਵਿੱਚ ਵੀ ਹੱਥ ਅਜ਼ਮਾ ਚੁੱਕੇ ਹਨ। ਉਨ੍ਹਾਂ ਨੇ ਆਪਣੀ MNM ਪਾਰਟੀ ਬਣਾਈ ਸੀ।

 

ਇਸ ਦੇ ਨਾਲ ਹੀ ਐਕਟਰ ਕਮਲ ਹਸਨ ਰਿਅਲਟੀ ਸ਼ੋਅ ਬਿੱਗ ਬੌਸ ਤਾਮਿਲ ਨੂੰ ਵੀ ਹੋਸਟ ਕਰ ਚੁੱਕੇ ਹਨ।

 

ਹਾਲ ਹੀ ਵਿਚ ਕਮਲ ਹਾਸਨ ਦੀ ਫ਼ਿਲਮ ਵਿਕਰਮ ਨੇ ਬਾਕਸ ਆਫਸ ‘ਤੇ ਖੂਬ ਕਮਾਈ ਕੀਤੀ। ਜਿਸ ਨਾਲ ਇਹ ਫ਼ਿਲਮ ਵੱਡੀ ਸੁਪਰ ਹਿੱਟ ਸਾਬਿਤ ਹੋਈ।

 

Tags: bollywoodHappy BirthdayKamal Haasansouth actor
Share267Tweet167Share67

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.