ਵੀਰਵਾਰ, ਅਗਸਤ 27, 2026 12:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਿੱਤੀ ਵਧਾਈ

Anniversary of Guru Nanak Dev Ji: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ।

by propunjabtv
ਨਵੰਬਰ 7, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Speaker Kultar Singh Sandhwan) ਨੇ ਸ੍ਰੀ ਗੁਰੂ ਨਾਨਕ ਦੇਵ ਜੀ (Shri Guru Nanak Dev Ji) ਦੇ 553ਵੇਂ ਪ੍ਰਕਾਸ਼ ਪੁਰਬ (Prakash Purab) ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸੰਧਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫ਼ਲਸਫ਼ੇ ਰਾਹੀਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ।

ਉਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ, ਪ੍ਰੇਮ, ਪਿਆਰ ਅਤੇ ਆਪਸੀ ਭਾਈਚਾਰੇ ਨਾਲ ਰਹਿਣ ਦੀਆਂ ਸਿੱਖਿਆਵਾਂ ਦਿੱਤੀਆਂ ਅਤੇਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਉਨਾਂ ਦੀਆਂ ਸਿਖਿਆਵਾਂ ’ਤੇ ਚੱਲ ਦਾ ਸੱਦਾ ਦਿੱਤਾ।

ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਬਰ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਲੋਕਾ ਨੂੰ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Share209Tweet131Share52

Related Posts

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.