[caption id="attachment_87969" align="aligncenter" width="1061"] ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਜਾਇਆ ਗਿਆ।[/caption] [caption id="attachment_87971" align="aligncenter" width="1064"] ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਵਾਇਤੀ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਬਾਅਦ ਦੁਪਹਿਰ ਨੂੰ ਆਰੰਭ ਹੋਇਆ।[/caption] [caption id="attachment_87972" align="aligncenter" width="1026"] ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਾਲਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ।[/caption] [caption id="attachment_87974" align="aligncenter" width="1061"] ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪਨ ਹੋਇਆ।[/caption] [caption id="attachment_87975" align="aligncenter" width="1055"] ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਮਦਾਸ ਸਰਾਂ, ਸਰਾਂ ਗੇਟ, ਵਿਰਾਸਤੀ ਮਾਰਗ, ਮਾਈ ਸੇਵਾਂ ਬਜਾਰ, ਪਾਪੜਾਂ ਵਾਲਾ ਬਜਾਰ, ਲਸ਼ਮਣਸਰ ਚੌਂਕ ਆਦਿ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਚ ਪੈਂਦੇ ਬਜਾਰਾਂ ਚੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪਨ ਹੋਇਆ।[/caption] [caption id="attachment_87983" align="aligncenter" width="1050"] ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ , ਇਤਰ ਦਾ ਛਿੜਕਾਅ ਕਰਕੇ ਤੇ ਸਜਾਵਟੀ ਗੇਟ ਲਗਾ ਕਿ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਵਲੋਂ ਤਰ੍ਹਾ ਤਰ੍ਹਾ ਦੇ ਲੰਗਰ ਅਟੁੱਟ ਵਰਤਾਏ ਗਏ।[/caption] [caption id="attachment_87986" align="alignnone" width="1080"] ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦਾ ਹੈ।[/caption] [caption id="attachment_88003" align="aligncenter" width="1108"] ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 19 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ, ਅਕਾਲੁ ਤਖਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਇਸ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।[/caption] [caption id="attachment_87994" align="aligncenter" width="1080"] ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।[/caption]