ਮੰਗਲਵਾਰ, ਅਪ੍ਰੈਲ 14, 2026 01:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Bibi Jagir Kaur:ਪਾਰਟੀ ‘ਚੋਂ ਕੱਢਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪ੍ਰੋ-ਪੰਜਾਬ ਟੀਵੀ ‘ਤੇ Exclusive Interview ਕਿਹਾ,” ਸ਼ੁਕਰ ਹੋਇਆ ਮੇਰਾ ਇਨ੍ਹਾਂ ਤੋਂ ਖਹਿੜਾ ਛੁੱਟਿਆ’

ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਮੈਨੂੰ ਕੋਈ ਪਾਰਟੀ 'ਚੋਂ ਨਹੀਂ ਕੱਢ ਸਕਦਾ, ਬੀਬੀ ਦਾ ਕਹਿਣਾ ਹੈ ਕਿ ਕੋਲੋਂ ਬੈਠਣੋ ਰੋਕ ਸਕਦੈ ਪਰ ਮੈਨੂੰ ਕੋਈ ਪਾਰਟੀ 'ਚੋਂ ਨਹੀਂ ਕੱਢ ਸਕਦਾ ਮੈਂ ਪਾਰਟੀ 'ਚ ਹੀ ਹਾਂ।

by Gurjeet Kaur
ਨਵੰਬਰ 7, 2022
in Featured News, ਪੰਜਾਬ
0
bibi jagir kaur

Bibi Jagir Kaur: ਪਾਰਟੀ ‘ਚੋਂ ਕੱਢਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪ੍ਰੋ ਪੰਜਾਬ ਟੀਵੀ ‘ਤੇ Exclusive ਇੰਟਰਵਿਊ ‘ਚ ਵੱਡਾ ਬਿਆਨ।ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਮੈਨੂੰ ਕੋਈ ਪਾਰਟੀ ‘ਚੋਂ ਨਹੀਂ ਕੱਢ ਸਕਦਾ, ਬੀਬੀ ਦਾ ਕਹਿਣਾ ਹੈ ਕਿ ਕੋਲੋਂ ਬੈਠਣੋ ਰੋਕ ਸਕਦੈ ਪਰ ਮੈਨੂੰ ਕੋਈ ਪਾਰਟੀ ‘ਚੋਂ ਨਹੀਂ ਕੱਢ ਸਕਦਾ ਮੈਂ ਪਾਰਟੀ ‘ਚ ਹੀ ਹਾਂ।

ਉਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਸਾਡੀ ਹੈ ਅਸੀਂ ਪਾਰਟੀ ਦੀਆਂ ਜੜ੍ਹਾਂ ‘ਚ ਬੈਠੇ ਹਾਂ।ਇੰਟਰਵਿਊ ‘ਚ ਬੀਬੀ ਨੇ ਦਾਅਵਾ ਕੀਤਾ ਕਿ 9 ਨਵੰਬਰ ਨੂੰ ਅਸੀਂ ਝੋਲੀ ਭਰ ਕੇ ਨਿਕਲਾਂਗੇ।ਬੀਬੀ ਦਾ ਕਹਿਣਾ ਮੈਂ ਹੀ ਅਸਲੀ ਸ਼੍ਰੋਮਣੀ ਅਕਾਲੀ ਦਲ ਹਾਂ।ਬੀਬੀ ਦਾ ਕਹਿਣਾ ਹੈ ਕਿ ਮੈਂ ਆਪਣੇ ਮਨ ਦੀ ਗੁਲਾਮ ਹਾਂ ਕਿ ਮੇਰਾ ਮਨ ਕਰੇ ਮੈਂ ਚੋਣ ਲੜਾਂ, ਨਾ ਕਰੇ ਮੈਂ ਚੋਣ ਨਾ ਲੜਾਂ ਮੈਂ ਆਪਣੇ ਵਚਨ ਦੀ ਪੱਕੀ ਹਾਂ।

ਦੱਸ ਦੇਈਏ ਕਿ ਕਈ ਦਿਨਾਂ ਦੇ ਘਮਾਸਾਣ ਤੋਂ ਬਾਅਦ ਆਖ਼ਰਕਾਰ ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਸਖ਼ਤ ਫੈਸਲਾ ਲਿਆ ਹੈ। ਦੱਸ ਦਈਏ ਕਿ ਅਕਾਲੀ ਦਲ ਨੇ ਜਗੀਰ ਕੌਰ ਨੂੰ ਆਖਰੀ ਮੌਕਾ ਦਿੰਦਿਆਂ 7 ਨਵੰਬਰ ਨੂੰ ਪਾਰਟੀ ਦਫ਼ਤਰ ਬੁਲਾਇਆ ਸੀ। ਪਰ ਇਸ ਜਗੀਰ ਕੌਰ ਪਾਰਟੀ ਦਫ਼ਤਰ ਹਾਜ਼ਰ ਨਹੀਂ ਹੋਏ। ਅਜਿਹੇ ‘ਚ ਪ੍ਰੈਸ ਕਾਨਫਰੰਸ ਕਰਦਿਆਂ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ ਦਿੱਤੀ ਆਖ਼ਰੀ ਮੋਹਲਤ ਅੱਜ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅੱਜ ਦੁਪਹਿਰ 12 ਤੱਕ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਪਹੁੰਚੇ।

Tags: akali dalbibi jagir kaurpro punjab tvpunjabi newsSGPC Election
Share261Tweet163Share65

Related Posts

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026
Load More

Recent News

ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ

ਅਪ੍ਰੈਲ 14, 2026

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ*

ਅਪ੍ਰੈਲ 14, 2026

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.