ਸ਼ਨੀਵਾਰ, ਫਰਵਰੀ 28, 2026 04:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਵਿਧਾਇਕ ਦੇਵਮਾਨ ਦਾ ਵੱਡਾ ਬਿਆਨ, ਕਿਹਾ- ਗੁਜਰਾਤ ‘ਚ ‘ਆਪ’ ਭਾਰੀ ਬਹੁਮੱਤ ਨਾਲ ਜਿੱਤੇਗੀ

ਹਿਮਾਚਲ ਅਤੇ ਗੁਜਰਾਤ ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਸਪੱਸ਼ਟ ਕੀਤਾ ਕਿ ਇਹ ਚੋਣਾਂ ਅਸੀਂ ਭਾਰੀ ਬਹੁਮੱਤ ਨਾਲ ਜਿੱਤਾਗੇ। ਕਿਉਂਕਿ ਬੀਜੇਪੀ ਅਤੇ ਕਾਂਗਰਸ ਜੁਮਲੇਬਾਜ਼ ਪਾਰਟੀਆਂ ਹਨ। ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਗੁਜਰਾਤ ਵਿੱਚ ਬੀਜੇਪੀ ਪਾਰਟੀ ਦੇ

by Bharat Thapa
ਨਵੰਬਰ 7, 2022
in Featured, Featured News, ਪੰਜਾਬ
0

ਹਿਮਾਚਲ ਅਤੇ ਗੁਜਰਾਤ ਵਿੱਚ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਸਪੱਸ਼ਟ ਕੀਤਾ ਕਿ ਇਹ ਚੋਣਾਂ ਅਸੀਂ ਭਾਰੀ ਬਹੁਮੱਤ ਨਾਲ ਜਿੱਤਾਗੇ। ਕਿਉਂਕਿ ਬੀਜੇਪੀ ਅਤੇ ਕਾਂਗਰਸ ਜੁਮਲੇਬਾਜ਼ ਪਾਰਟੀਆਂ ਹਨ। ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਗੁਜਰਾਤ ਵਿੱਚ ਬੀਜੇਪੀ ਪਾਰਟੀ ਦੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਆਗੂਆਂ ਦੇ ਪਸੀਨੇ ਲਿਆ ਦਿੱਤੇ ਹਨ। ਇਹ ਬਿਆਨ ਨਾਭਾ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਚੈੱਕ ਤਕਸੀਮ ਕਰਨ ਪਹੁੰਚੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਹਲਕੇ ਦੇ ਸਾਰੇ ਪਿੰਡਾਂ ਦਾ ਪੋਸਟਲ ਪੜ੍ਹਾ ਰਹੇ ਹਾਂ ਜਿਸ ਵਿਚ ਸਾਰੀ ਰਿਪੋਰਟ ਇਕੱਲੇ-ਇਕੱਲੇ ਪਿੰਡ ਦੀ ਮਿਲ ਜਾਵੇਗੀ ਕਿ ਪਿੰਡ ਦੇ ਕਿੰਨੀਆਂ ਵੋਟਾਂ ਹਨ ਅਤੇ ਕੀ-ਕੀ ਵਿਕਾਸ ਕਾਰਜ ਅਧੂਰੇ ਹਨ ਅਤੇ ਕਿੰਨੀ ਸ਼ਾਮਲਾਟ ਜ਼ਮੀਨ ਹੈ ਇਹ ਅਸੀਂ ਪਹਿਲ ਦੇ ਆਧਾਰ ਤੇ ਕਰਨ ਜਾ ਰਹੇ ਹਾਂ ਤਾਂ ਜੋ ਵਿਕਾਸ ਕਾਰਜਾਂ ਸਬੰਧੀ ਕਿਸੇ ਵੀ ਪਿੰਡ ਨੂੰ ਕਿਸੇ ਤਰ੍ਹਾਂ ਦੀ ਸ਼ਿਕਾਇਤ ਦਾ ਨਿਪਟਾਰਾ ਨਾਲ ਦੀ ਨਾਲ ਕੀਤਾ ਜਾਵੇਗਾ।

ਵਿਧਾਇਕ ਦੇਵਮਾਨ ਨੇ ਬੀਜੇਪੀ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜੋ ਗੁਜਰਾਤ ਅਤੇ ਹਿਮਾਚਲ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਆਪ ਪਾਰਟੀ ਨੇ ਬੀਜੇਪੀ ਆਗੂਆਂ ਦੇ ਪਸੀਨੇ ਲਿਆ ਦਿੱਤੇ ਹਨ। ਕਾਫ਼ੀ ਲੋਕ ਜੁਮਲੇਬਾਜ਼ ਪਾਰਟੀਆਂ ਨੂੰ ਇਸ ਵਾਰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਅਕਾਲੀ ਦਲ ਅਤੇ ਬੀਬੀ ਜਗੀਰ ਕੌਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰ ਵਾਰੀ ਹੀ ਪ੍ਰਧਾਨ ਲਿਫ਼ਾਫ਼ੇ ਵਿੱਚੋਂ ਨਿਕਲਦੇ ਸਨ ਅਤੇ ਬੀਬੀ ਜਗੀਰ ਕੌਰ ਨੇ ਉਦੋਂ ਤਾਂ ਕੁਝ ਕਿਹਾ ਨਹੀਂ ਅਤੇ ਹੁਣ ਬਗ਼ਾਵਤ ਜੋ ਕਰ ਰਹੀ ਹੈ ਇਹ ਪਤਾ ਨਹੀਂ ਕਿਸ ਦੇ ਇਸ਼ਾਰੇ ਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪ੍ਰਧਾਨ ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਣੇ ਹਨ ਲਿਫ਼ਾਫ਼ੇ ਵਿੱਚੋਂ ਹੀ ਨਿਕਲਦੇ ਹਨ ਅਤੇ ਜੋ ਸਿੱਖਾਂ ਨਾਲ ਬਾਦਲ ਪਰਿਵਾਰ ਨੇ ਘਾਣ ਕੀਤਾ ਹੈ। ਲੋਕ ਬਾਦਲਾਂ ਨੂੰ ਕਦੀ ਵੀ ਮੁਆਫ਼ ਨਹੀਂ ਕਰਨਗੇ। ਦੇਵਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸਾਫ ਸੁਥਰੇ ਅਕਸ ਵਾਲੇ ਨੌਜਵਾਨ ਲੜਕੀਆਂ ਅਤੇ ਲੜਕਿਆਂ ਨੂੰ ਚੋਣਾਂ ਲੜਨੀਆਂ ਚਾਹੀਦਾ ਹਨ ਕੋਈ ਵੀ ਇਸ ਵਿੱਚ ਪੋਲਿਟੀਕਲ ਲੀਡਰ ਨੂੰ ਚੋਣਾਂ ਨਹੀਂ ਲੜਨੀਆਂ ਚਾਹੀਦੀਆਂ ਕਿਉਂਕਿ ਬੀਬੀ ਜਗੀਰ ਕੌਰ ਕੈਬਨਿਟ ਮੰਤਰੀ ਵੀ ਰਹੀ ਹੈ ਅਤੇ ਐਮਐਲਏ ਵੀ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'big statementaapgujarat electionhuge majorityMLA Devmanpropunjabtv
Share221Tweet138Share55

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.