ਸ਼ੁੱਕਰਵਾਰ, ਸਤੰਬਰ 26, 2025 03:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਟਿਆਲਾ ਤੇ ਸੰਗਰੂਰ ‘ਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

ਚੰਡੀਗੜ੍ਹ: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਵੱਲੋਂ ਨੇੜ ਭਵਿੱਖ ਵਿੱਚ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਸ ਵਿਕਸਤ ਕੀਤੀਆਂ ਜਾਣਗੀਆਂ।

by Bharat Thapa
ਨਵੰਬਰ 7, 2022
in Featured, Featured News, ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਵੱਲੋਂ ਨੇੜ ਭਵਿੱਖ ਵਿੱਚ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਸ ਵਿਕਸਤ ਕੀਤੀਆਂ ਜਾਣਗੀਆਂ।

ਭਵਿੱਖੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਸਮਾਣਾ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਸਤਾਵਿਤ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਦਰਖ਼ਾਸਤਾਂ ਦੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਪੜਤਾਲ ਕਰਵਾਉਣ ਲਈ ਕਿਹਾ।

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਬੜੀ ਨਦੀ ਅਤੇ ਛੋਟੀ ਨਦੀ ਦੀ ਨੁਹਾਰ ਬਦਲਣ ਸਬੰਧੀ ਪ੍ਰਾਜੈਕਟ, ਪਟਿਆਲਾ ਵਿਖੇ ਐਸਟੀਪੀਜ਼ ਅਤੇ ਈਟੀਪੀ ਦੀ ਉਸਾਰੀ ਅਤੇ ਸੀਵਰੇਜ ਨੈੱਟਵਰਕ ਵਿਛਾਉਣ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰੀਆਂ ਵੱਲੋਂ ਪੀਡੀਏ ਦੀ ਅਰਬਨ ਅਸਟੇਟ 1, 2, 3, 4 ਅਤੇ ਪੀ.ਡੀ.ਏ. ਓਮੈਕਸ ਸਿਟੀ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੀ ਤਜਵੀਜ਼ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਪੀਡੀਏ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੇ ਨਾਲ-ਨਾਲ ਚਲਾਈਆਂ ਜਾ ਰਹੀਆਂ ਨਿਯਮਤ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ ਨੂੰ ਲੰਬਿਤ ਪਏ ਵੱਖ-ਵੱਖ ਕੇਸਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਮਨਜ਼ੂਰਸ਼ੁਦਾ ਰਿਹਾਇਸ਼ੀ ਪ੍ਰਾਜੈਕਟਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਕਾਰਜ ਕਰਨ ਦੇ ਨਿਰਦੇਸ਼ ਵੀ ਦਿੱਤੇ।

Tags: aapaap punjab governmentaman arora mlasangrur
Share240Tweet150Share60

Related Posts

ਅੰਮ੍ਰਿਤਸਰ ਦਾ ਅਵਿਜੋਤ ਹਾਰ ਗਿਆ ਜ਼ਿੰਦਗੀ ਦੀ ਲੜਾਈ, ਸੋਨੂੰ ਸੂਦ ਨੇ ਜਤਾਇਆ ਦੁੱਖ

ਸਤੰਬਰ 25, 2025

PM ਮੋਦੀ ਨੇ ਦਿੱਤੇ ਵੱਡੇ ਸੰਕੇਤ, ਕਿਹਾ GST ਟੈਕਸਾਂ ‘ਚ ਅਜੇ ਹੋਵੇਗੀ ਹੋਰ ਵੀ ਕਟੌਤੀ

ਸਤੰਬਰ 25, 2025

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

Microsoft ਨਾਲ ਮੁਕਾਬਲਾ ਕਰਨ ਲਈ ਐਲੋਨ ਮਸਕ ਨੇ ਨਵੀਂ AI ਕੰਪਨੀ ਕੀਤੀ ਲਾਂਚ

ਸਤੰਬਰ 25, 2025

West Indies ਟੈਸਟ ਸੀਰੀਜ਼ ਲਈ Team India ਦਾ ਐਲਾਨ ਸ਼ੁਭਮਨ ਗਿੱਲ ਕਰਨਗੇ ਕਪਤਾਨੀ

ਸਤੰਬਰ 25, 2025

SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ

ਸਤੰਬਰ 25, 2025
Load More

Recent News

ਅੰਮ੍ਰਿਤਸਰ ਦਾ ਅਵਿਜੋਤ ਹਾਰ ਗਿਆ ਜ਼ਿੰਦਗੀ ਦੀ ਲੜਾਈ, ਸੋਨੂੰ ਸੂਦ ਨੇ ਜਤਾਇਆ ਦੁੱਖ

ਸਤੰਬਰ 25, 2025

PM ਮੋਦੀ ਨੇ ਦਿੱਤੇ ਵੱਡੇ ਸੰਕੇਤ, ਕਿਹਾ GST ਟੈਕਸਾਂ ‘ਚ ਅਜੇ ਹੋਵੇਗੀ ਹੋਰ ਵੀ ਕਟੌਤੀ

ਸਤੰਬਰ 25, 2025

ਸ਼ਾਹਰੁਖ ਖਾਨ ਖਿਲਾਫ ਸਮੀਰ ਵਾਨਖੇੜੇ ਨੇ ਇਸ ਸੀਰੀਜ਼ ਨੂੰ ਲੈ ਕੇ ਮਾਣਹਾਨੀ ਦਾ ਮੁਕੱਦਮਾ ਕੀਤਾ ਦਾਇਰ

ਸਤੰਬਰ 25, 2025

Microsoft ਨਾਲ ਮੁਕਾਬਲਾ ਕਰਨ ਲਈ ਐਲੋਨ ਮਸਕ ਨੇ ਨਵੀਂ AI ਕੰਪਨੀ ਕੀਤੀ ਲਾਂਚ

ਸਤੰਬਰ 25, 2025

West Indies ਟੈਸਟ ਸੀਰੀਜ਼ ਲਈ Team India ਦਾ ਐਲਾਨ ਸ਼ੁਭਮਨ ਗਿੱਲ ਕਰਨਗੇ ਕਪਤਾਨੀ

ਸਤੰਬਰ 25, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result