ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਭਾਵੇਂ ਹੀ ਬਾਲੀਵੁੱਡ 'ਚ ਕੰਮ ਨਹੀਂ ਕਰਦੀ ਪਰ ਉਨ੍ਹਾਂ ਦੀ ਲੋਕਪ੍ਰਿਅਤਾ ਕਿਸੇ ਸੈਲੇਬਸ ਤੋਂ ਘੱਟ ਨਹੀਂ ਹੈ।