ਮੰਗਲਵਾਰ, ਅਕਤੂਬਰ 7, 2025 04:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Gippy Grewal ਨੇ ਐਲਾਨ ਕੀਤੀ ਅਗਲੀ ਫਿਲਮ ”Maujaan Hi Maujaan”, ਇੱਥੇ ਜਾਣੋ ਸਾਰੀ ਜਾਣਕਾਰੀ

ਫਿਲਮ ਮੌਜਾਂ ਹੀ ਮੌਜਾਂ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ ਅਤੇ ਸਮੀਪ ਕੰਗ ਨੇ ਇਸ ਨੂੰ ਡਾਇਰੈਕਟ ਕੀਤਾ ਹੈ। ਇਸ ਨੂੰ ਅਮਰਦੀਪ ਗਰੇਵਾਲ ਨੇ ਈਸਟ ਸਨਸ਼ਾਈਨ ਪ੍ਰੋਡਕਸ਼ਨ ਅਧੀਨ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਸ਼ੂਟਿੰਗ ਜਲਦੀ ਹੀ ਸ਼ੁਰੂ ਹੋਵੇਗੀ ਅਤੇ 2023 ਦੀਆਂ ਗਰਮੀਆਂ ਦੇ ਆਸ-ਪਾਸ ਰਿਲੀਜ਼ ਹੋਣ ਦੀ ਉਮੀਦ ਹੈ।

by Bharat Thapa
ਨਵੰਬਰ 7, 2022
in Featured, Featured News, ਮਨੋਰੰਜਨ
0

ਚੰਡੀਗੜ੍ਹ: ‘ਹਨੀਮੂਨ’ ਦੀ ਜ਼ਬਰਦਸਤ ਕਾਮਯਾਬੀ ਤੋਂ ਬਾਅਦ ਪੰਜਾਬੀ ਐਕਟਰ ਅਤੇ ਸਿੰਗਰ ਗਿੱਪੀ ਗਰੇਵਾਲ (Gippy Grewal) ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਆਪਣੀ ਨਵੀਂ ਫਿਲਮ ‘ਮੌਜਾਂ ਹੀ ਮੌਜਾਂ’ (Maujaan Hi Maujaan) ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਇਹ ਫਿਲਮ ਬਹੁਤ ਕਾਮੇਡੀ ਅਤੇ ਡਰਾਮੇ ਨਾਲ ਭਰਪੂਰ ਮਨੋਰੰਜਕ ਕਹਾਣੀ ਹੈ। ਸ਼ਾਨਦਾਰ ਸਟਾਰ ਕਾਸਟ ਦੇ ਨਾਲ, ਇਹ ਫਿਲਮ ਜ਼ਰੂਰ ਲੋਕਾਂ ਨੂੰ ਪਹਿਲਾਂ ਵਾਂਗ ਪਸੰਦ ਆਵੇਗੀ।

ਫਿਲਮ ਮੌਜਾਂ ਹੀ ਮੌਜਾਂ ਨੂੰ ਨਰੇਸ਼ ਕਥੂਰੀਆ ਨੇ ਲਿਖਿਆ ਹੈ ਅਤੇ ਸਮੀਪ ਕੰਗ ਨੇ ਇਸ ਨੂੰ ਡਾਇਰੈਕਟ ਕੀਤਾ ਹੈ। ਇਸ ਨੂੰ ਅਮਰਦੀਪ ਗਰੇਵਾਲ ਨੇ ਈਸਟ ਸਨਸ਼ਾਈਨ ਪ੍ਰੋਡਕਸ਼ਨ ਅਧੀਨ ਪ੍ਰੋਡਿਊਸ ਕੀਤਾ ਹੈ। ਫਿਲਮ ਦੀ ਸ਼ੂਟਿੰਗ ਜਲਦੀ ਹੀ ਸ਼ੁਰੂ ਹੋਵੇਗੀ ਅਤੇ 2023 ਦੀਆਂ ਗਰਮੀਆਂ ਦੇ ਆਸ-ਪਾਸ ਰਿਲੀਜ਼ ਹੋਣ ਦੀ ਉਮੀਦ ਹੈ।

View this post on Instagram

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਜੇਕਰ ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸ਼ਨੀਨ ਚੌਹਾਨ ਅਤੇ ਹੋਰ ਕਈ ਪ੍ਰਤਿਭਾਸ਼ਾਲੀ ਕਲਾਕਾਰ ਹਨ। ਫਿਲਮ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਐਕਟਰ ਗਿੱਪੀ ਗਰੇਵਾਲ ਨੇ ਕਿਹਾ ਕਿ ਅਸੀਂ ਜਲਦ ਹੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦੇਵਾਂਗੇ ਅਤੇ ਸਾਰੀ ਕਾਸਟ ਅਤੇ ਕਰੂ ਦਾ ਬਹੁਤ ਸਹਿਯੋਗ ਹੈ। ਇਸ ਵਿੱਚ ਇੱਕ ਵੱਖਰੇ ਕਿਰਦਾਰ ਦੇ ਨਾਲ ਬਹੁਤ ਵੱਖਰੀ ਕਹਾਣੀ ਹੈ। ਮੈਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਰਚਨਾ ਦਾ ਦਿਲੋਂ ਸਮਰਥਨ ਕਰਨਗੇ ਅਤੇ ਸਾਨੂੰ ਆਸ਼ੀਰਵਾਦ ਦੇਣਗੇ।”

ਇਸ ਬਾਰੇ ਪ੍ਰੋਡਿਊਸਰ ਅਮਰਦੀਪ ਗਰੇਵਾਲ ਨੇ ਕਿਹਾ, ਅਸੀਂ ਆਪਣੀ ਨਵੀਂ ਫਿਲਮ ਦੀ ਸ਼ੁਰੂਆਤ ਦਾ ਐਲਾਨ ਕਰਦੇ ਹੋਏ ਬਹੁਤ ਖੁਸ਼ ਹਾਂ। ਇਹ ਪਾਗਲਪਨ, ਹਾਸੇ-ਮਜ਼ਾਕ ਅਤੇ ਕਾਮੇਡੀ ਅਤੇ ਸ਼ਾਨਦਾਰ ਸਟਾਰ ਕਾਸਟ ਨਾਲ ਭਰੀ ਹੋਵੇਗੀ। ਅਸੀਂ ਚਾਹੁੰਦੇ ਹਾਂ ਕਿ ਦੁਨੀਆ ਭਰ ਦੇ ਸਾਡੇ ਦਰਸ਼ਕ ਆਪਣਾ ਪਿਆਰ ਦਿਖਾਉਣ ਅਤੇ ਇਸ ਫਿਲਮ ਲਈ ਹਮੇਸ਼ਾ ਵਾਂਗ ਸਾਡਾ ਸਮਰਥਨ ਕਰਨ।

Tags: bollywoodGippyGrewalpollywoodpollywood industry
Share250Tweet156Share63

Related Posts

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025
Load More

Recent News

ਹਿਮਾਚਲ ਦੇ ਤਿੰਨ ਜ਼ਿਲ੍ਹਿਆਂ ‘ਚ ਬਰਫ਼ਬਾਰੀ, ਬਰਫ਼ ਦੇਖਣ ਲਈ ਵੱਡੀ ਗਿਣਤੀ ‘ਚ ਪਹੁੰਚੇ ਰਹੇ ਸੈਲਾਨੀ

ਅਕਤੂਬਰ 6, 2025

ਤਰਨਤਾਰਨ ‘ਚ ਉਪ ਚੋਣ ਦਾ ਐਲਾਨ: 11 ਨਵੰਬਰ ਨੂੰ ਹੋਵੇਗੀ ਵੋਟਿੰਗ ਅਤੇ 14 ਤਰੀਕ ਨੂੰ ਗਿਣਤੀ

ਅਕਤੂਬਰ 6, 2025

ਜਲਾਲਾਬਾਦ ਮੰਡੀ ‘ਚ ਸਟ੍ਰੀਟ ਵਿਕਰੇਤਾਵਾਂ ਲਈ ਪੰਜਾਬ ਸਰਕਾਰ ਦੀਆਂ ਸ਼ਲਾਘਾਯੋਗ ਸਹੂਲਤਾ

ਅਕਤੂਬਰ 6, 2025

Hyundai Venue ਇੱਕ ਨਵੇਂ ਅਵਤਾਰ ‘ਚ ਹੋਣ ਜਾ ਰਹੀ ਲਾਂਚ, ਜਾਣੋ ਕਿਹੜੀਆਂ ਕਾਰਾਂ ਨਾਲ ਕਰੇਗੀ ਮੁਕਾਬਲਾ

ਅਕਤੂਬਰ 6, 2025

Google Chrome ਤੇ Mozilla Firefox ‘ਚ ਕਈ ਸੁਰੱਖਿਆ ਖਾਮੀਆਂ, ਸਰਕਾਰ ਨੇ ਅਲਰਟ ਕੀਤਾ ਜਾਰੀ

ਅਕਤੂਬਰ 6, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result