ਮੰਗਲਵਾਰ, ਜੂਨ 2, 2026 12:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਸੜਕ ‘ਤੇ ਹੰਗਾਮਾ ਕਰਦੀਆਂ ਸ਼ਰਾਬੀ ਕੁੜੀਆਂ ਦੀ ਵਾਇਰਲ ਹੋਈ ਤਸਵੀਰ ! ਦੇਖੋ ਕਿਵੇਂ ਕਰ ਰਹੀਆਂ ਕੁੱਟਮਾਰ

ਸ਼ਰਾਬ ਪੀ ਕੇ ਮੁੰਡਿਆਂ ਵੱਲੋਂ ਕੁੱਟਮਾਰ ਕਰਦਿਆਂ ਦੀ ਵੀਡੀਓ ਤਾਂ ਤੁਸੀਂ ਬਹੁਤ ਵਾਰ ਦੇਖੀ ਹੋਵੇਗੀ ਪਰ ਅੱਜ ਅਸੀਂ ਜਿਸ ਵੀਡੀਓ ਦੀ ਗੱਲ ਕਰ ਰਹੇ ਹਾਂ ਉਹ ਵੀ ਸ਼ਰਾਬ ਪੀ ਕੇ ਕੁੱਟਮਾਰ ਦੀ ਹੀ ਹੈ ਪਰ ਇਹ ਕੁਟਮਾਰ ਮੁੰਡੇ ਨਹੀਂ ਕੁੜੀਆਂ ਵੱਲੋਂ ਕੀਤੀ ਜਾ ਰਹੀ ਹੈ।

by Bharat Thapa
ਨਵੰਬਰ 7, 2022
in ਅਜ਼ਬ-ਗਜ਼ਬ
0

ਸ਼ਰਾਬ ਪੀ ਕੇ ਮੁੰਡਿਆਂ ਵੱਲੋਂ ਕੁੱਟਮਾਰ ਕਰਦਿਆਂ ਦੀ ਵੀਡੀਓ ਤਾਂ ਤੁਸੀਂ ਬਹੁਤ ਵਾਰ ਦੇਖੀ ਹੋਵੇਗੀ ਪਰ ਅੱਜ ਅਸੀਂ ਜਿਸ ਵੀਡੀਓ ਦੀ ਗੱਲ ਕਰ ਰਹੇ ਹਾਂ ਉਹ ਵੀ ਸ਼ਰਾਬ ਪੀ ਕੇ ਕੁੱਟਮਾਰ ਦੀ ਹੀ ਹੈ ਪਰ ਇਹ ਕੁਟਮਾਰ ਮੁੰਡੇ ਨਹੀਂ ਕੁੜੀਆਂ ਵੱਲੋਂ ਕੀਤੀ ਜਾ ਰਹੀ ਹੈ। ਵੀਡੀਓ ‘ਚ ਸ਼ਰਾਬੀ ਕੁੜੀਆਂ ਵੱਲੋਂ ਚੌਰਾਹੇ ਵਿਚਕਾਰ ਇੱਕ ਕੁੜੀ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਘਟਨਾ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਚਾਰ ਲੜਕੀਆਂ ਵੱਲੋਂ ਪੀੜਤਾ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਕੁੱਟਮਾਰ ਹੀ ਨਹੀਂ ਸਗੋਂ ਇਨ੍ਹਾਂ ਵੱਲੋਂ ਉਸ ‘ਤੇ ਬੈਲਟਾਂ ਨਾਲ ਵੀ ਹਮਲਾ ਕੀਤਾ ਜਾ ਰਿਹਾ ਹੈ ਇਨ੍ਹਾਂ ਹੀ ਨਹੀਂ ਕੁੜੀਆਂ ਵੱਲੋਂ ਪੀੜਤਾ ਦਾ ਮੋਬਾਈਲ ਵੀ ਤੋੜ ਦਿੱਤਾ ਗਿਆ।

ਸ਼ਰਾਬੀ ਨੌਜਵਾਨ ਅਤੇ ਔਰਤਾਂ ਅਕਸਰ ਸੜਕ ‘ਤੇ ਹੰਗਾਮਾ ਕਰਦੇ ਦੇਖੇ ਜਾਂਦੇ ਹਨ, ਹੁਣ ਸੜਕ ‘ਤੇ ਕੁੜੀਆਂ ਦੀ ਲੜਾਈ ਦੀਆਂ ਤਾਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।ਤਸਵੀਰ ‘ਚ ਇਕ ਲੜਕੀ ਨੂੰ ਚਾਰ ਸ਼ਰਾਬੀ ਲੜਕੀਆਂ ਘੇਰ ਕੇ ਕੁੱਟਮਾਰ ਕਰਦੀਆਂ ਨਜ਼ਰ ਆ ਰਹੇ ਹਨ। LIG ਚੌਰਾਹੇ ‘ਤੇ ਹਮਲੇ ਦੀ ਇਹ ਘਟਨਾ 4 ਨਵੰਬਰ ਦੀ ਦੱਸੀ ਜਾ ਰਹੀ ਹੈ। ਪੀੜਤਾ ਨੇ ਥਾਣੇ ਜਾ ਕੇ ਸ਼ਿਕਾਇਤ ਦਰਜ ਕਰਵਾਈ ਹੈ।

ਜਾਣਕਾਰੀ ਅਨੁਸਾਰ MIG ਥਾਣਾ ਖੇਤਰ ਦੇ LIG ਚੌਰਾਹੇ ’ਤੇ 4 ਨਵੰਬਰ ਦੀ ਰਾਤ ਨੂੰ ਲੜਕੀ ਨਾਲ ਕੁੱਟਮਾਰ ਦੀ ਘਟਨਾ ਵਾਪਰੀ ਸੀ। ਇਸ ਦੀਆਂ ਕਈ ਵੀਡੀਓਜ਼ ਵੀ ਸਾਹਮਣੇ ਆ ਚੁੱਕੀਆਂ ਹਨ। ਜਿਸ ਵਿਚ ਚਾਰ ਕੁੜੀਆਂ ਮਿਲ ਕੇ ਇਕ ਲੜਕੀ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਰਹੀਆਂ ਹਨ।

ਸੜਕ ‘ਤੇ ਲੜਕੀ ਦੀ ਕੁੱਟਮਾਰ ਹੋ ਰਹੀ ਹੈ, ਪਰ ਕਈ ਲੋਕ ਓਹਨਾ ਦੀ ਵੀਡੀਓ ਬਣਾਉਦੇ ਨਜ਼ਰ ਆ ਰਹੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: ajab gajb newslatest newspro punjab tvpunjabi news
Share266Tweet166Share67

Related Posts

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਸਾਵਧਾਨ ! ਮੌਸਮ ਵਿਭਾਗ ਨੇ ਪੰਜਾਬ ‘ਚ ਅਗਲੇ 24 ਘੰਟਿਆਂ ਲਈ ਜਾਰੀ ਕੀਤਾ ਅਲਰਟ

ਮਾਰਚ 15, 2026
Load More

Recent News

Big Breaking: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਜਲੰਧਰ ਕਮਿਸ਼ਨਰ ਸਮੇਤ 2 SSPs ਸਮੇਤ 11 ਪੁਲਿਸ ਅਫ਼ਸਰਾਂ ਦੇ ਤਬਾਦਲੇ

ਜੂਨ 1, 2026

ਕੇਂਦਰੀ ਸਿੱਖਿਆ ਮੰਤਰਾਲੇ ਦੇ ਦਫ਼ਤਰ ‘ਚ ਲੱਗੀ ਭਿਆਨਕ ਅੱਗ

ਜੂਨ 1, 2026

ਮੁਕਤਸਰ ‘ਚ ਦਿਨ ਦਿਹਾੜੇ ਅਗਵਾ: ਫਿਰੌਤੀ ਵਜੋਂ 50,000 ਰੁਪਏ ਦੀ ਫਿਰੌਤੀ; ਤਿੰਨ ਮੁਲਜ਼ਮ ਗ੍ਰਿਫ਼ਤਾਰ

ਜੂਨ 1, 2026

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.