ਵੀਰਵਾਰ, ਅਪ੍ਰੈਲ 23, 2026 04:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Canadian Rapper Drake ਨੇ ਕੀਤੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਇਸ ਮਾਮਲੇ ‘ਤੇ ਖਾਸ ਗੱਲਬਾਤ

Sidhu Moosewala: ਸਿੱਧੂ ਮੂਸੇਵਾਲਾ ਦੇ ਫੈਨਸ ਦੇ ਲਈ ਵੱਡੀ ਖ਼ਬਰ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਆਵਾਜ਼ ਨੇ ਲੋਕਾਂ 'ਚ ਉਸ ਦੇ ਵਜੂਦ ਨੂੰ ਬਰਕਾਰ ਰੱਖੀਆ ਹੋਇਆ ਹੈ। ਸਿੱਧੂ ਦੀ ਮੌਤ ਤੋਂ ਬਾਅਦ ਉਸ ਦਾ ਦੂਜਾ ਗਾਣਾ 'ਵਾਰ' 08 ਨਵੰਬਰ ਨੂੰ ਰਿਲੀਜ਼ ਹੋ ਗਿਆ ਹੈ।

by propunjabtv
ਨਵੰਬਰ 8, 2022
in Featured News, ਮਨੋਰੰਜਨ
0

Canadian Rapper Drake ਨੇ ਕੀਤੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਨਾਲ ਇਸ ਮਾਮਲੇ ‘ਤੇ ਖਾਸ ਗੱਲਬਾਤ

Canadian Rapper Call Sidhu Moosewala’s Father: ਕੈਨੇਡੀਅਨ ਰੈਪਰ- ਗਾਇਕ ਡਰੇਕ (Drake) ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੀ ਦੋਸਤੀ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਦੇਖਣ ਨੂੰ ਮਿਲਦੀ ਸੀ। ਸਿੱਧੂ ਦੇ ਕਤਲ ਤੋਂ ਪਹਿਲਾਂ ਤਾਂ ਇਹ ਵੀ ਚਰਚਾ ਸੀ ਕਿ ਜਲਦੀ ਹੀ ਫੈਨਸ ਨੂੰ ਇਸ ਦੋਵੇਂ ਸਟਾਰ ਕਿਸੇ ਪ੍ਰੋਜੈਕਟ ‘ਚ ਇੱਕਠਿਆਂ ਨਜ਼ਰ ਆ ਸਕਦੇ ਹਨ। ਇਸ ਬਾਰੇ ਕਈ ਵਾਰ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਬਿਆਨ ਵੀ ਦਿੱਤਾ ਜਾਂਦਾ ਰਿਹਾ ਹੈ। ਪਰ ਅਜਿਹਾ ਕੁਝ ਹੋਣ ਤੋਂ ਪਹਿਲਾਂ ਹੀ ਸਿੱਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਸ ਦੇ ਨਾਲ ਹੀ ਖ਼ਬਰਾਂ ਮੁਤਾਬਿਕ ਹਾਲ ਹੀ ਵਿੱਚ ਕੈਨੇਡੀਅਨ ਰੈਪਰ ਵੱਲੋਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਫੋਨ ਤੇ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਆਪਣੇ ਕਿਸੀ ਗੀਤ ਨੂੰ ਲੈ ਕੇ ਖੁਲਾਸਾ ਕੀਤਾ ਹੈ। ਇਹ ਜਾਣਕਾਰੀ ਮੂਸੇਵਾਲਾ ਦੇ ਪਿਤਾ ਵੱਲੋਂ ਦਿੱਤੀ ਗਈ ਹੈ। ਇਸ ਦੌਰਾਨ ਡਰੇਕ ਨੇ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਨਾਲ ਆਉਣ ਵਾਲੇ ਆਪਣੇ ਗੀਤ ਬਾਰੇ ਦੱਸਿਆ।

ਦੱਸ ਦਈਏ ਕਿ ਇਸ ਗੱਲ ਦਾ ਖੁਲਾਸਾ ਇੱਕ ਇੰਟਰਵਿਊ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ (Balkaur Singh) ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਿੱਧੂ ਪ੍ਰਤੀ ਦੁੱਖ ਜ਼ਾਹਿਰ ਕਰਨ ਲਈ ਕੈਨੇਡੀਅਨ ਰੈਪਰ ਡਰੇਕ ਦਾ ਫੋਨ ਆਇਆ। ਇਸ ਗੱਲਬਾਤ ਦੌਰਾਨ ਡਰੇਨ ਨੇ ਬਲਕੌਰ ਸਿੰਘ ਨੂੰ ਆਪਣੇ ਦੋਵਾਂ ਦੇ ਗੀਤ ਬਾਰੇ ਵੀ ਦੱਸਿਆ।

ਸਿੱਧੂ ਮੂਸੇਵਾਲਾ ਦੇ ਫੈਨਸ ਦੇ ਲਈ ਵੱਡੀ ਖ਼ਬਰ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੀ ਆਵਾਜ਼ ਨੇ ਲੋਕਾਂ ‘ਚ ਉਸ ਦੇ ਵਜੂਦ ਨੂੰ ਬਰਕਾਰ ਰੱਖੀਆ ਹੋਇਆ ਹੈ। ਸਿੱਧੂ ਦੀ ਮੌਤ ਤੋਂ ਬਾਅਦ ਉਸ ਦਾ ਦੂਜਾ ਗਾਣਾ ‘ਵਾਰ’ 08 ਨਵੰਬਰ ਨੂੰ ਰਿਲੀਜ਼ ਹੋ ਗਿਆ ਹੈ। ਜਿਸ ਨੂੰ ਦੋ ਘੰਟਿਆਂ ‘ਚ ਹੀ ਦੋ ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ।

Tags: Balkaur Singh SidhuCanadian Rapperdrakepro punjab tvpunjabi newssidhu moosewalasidhu moosewala songSong Vaar
Share254Tweet159Share64

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਜਰਮਨ ਏਅਰਲਾਈਨ ਲੁਫਥਾਂਸਾ ਨੇ ਲਿਆ ਵੱਡਾ ਫੈਸਲਾ

ਅਪ੍ਰੈਲ 22, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.