ਐਤਵਾਰ, ਅਗਸਤ 30, 2026 04:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਿਫੈਂਸ ਸਿੱਖ ਨੈਟਵਰਕ ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ: ਬੁੱਧਵਾਰ ਨੂੰ "ਡਿਫੈਂਸ ਸਿੱਖ ਨੈਟਵਰਕ" ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਿਮੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

by Bharat Thapa
ਨਵੰਬਰ 9, 2022
in ਪੰਜਾਬ
0

ਅੰਮ੍ਰਿਤਸਰ: ਬੁੱਧਵਾਰ ਨੂੰ “ਡਿਫੈਂਸ ਸਿੱਖ ਨੈਟਵਰਕ” ਬ੍ਰਿਟਿਸ਼ ਆਰਮੀ ਦਾ ਇੱਕ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਿਮੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਹਰਜਿੰਦਰ ਸਿੰਘ ਧਾਮੀ ਅਤੇ ਬ੍ਰਿਟਿਸ਼ ਆਰਮੀ ਦੇ ਮੈਂਜਰ ਦਲਜਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਫਦ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਤੇ ਵਾਹਿਗੁਰੂ ਦਾ ਆਸ਼ੀਰਵਾਦ ਹਾਸਲ ਕੀਤਾ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਜੋ “ਡਿਫੈਂਸ ਸਿੱਖ ਨੈਟਵਰਕ” ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ। ਉਨ੍ਹਾਂ ਕਿਹਾ ਕਿ ਬੜੀ ਹੀ ਮਾਣ ਵਾਲੀ ਗੱਲ ਹੈ ਕਿ ਇਸ ਬ੍ਰਿਟਿਸ਼ ਆਰਮੀ ਵਲੋਂ ਇੱਕ ਗੁਟਕਾ ਸਾਹਿਬ ਛਾਪ ਨਿਤਨੇਮ ਨੂੰ ਆਰਮੀ ਦਾ ਹਿਸਾ ਬਣਾਉਂਦਿਆਂ ਇਹ ਬ੍ਰਿਟਿਸ਼ ਆਰਮੀ ਦੇ ਸਿਖ ਮੈਬਰਾਂ ਨੂੰ ਦਿੱਤਾ ਗਿਆ ਹੈ ਤਾਂ ਜੋ, ਉਹ ਚਾਹੇ ਜੰਗ ਵਿਚ ਹੋਣ ਜਾ ਕਿਸੇ ਹੋਰ ਜਗਾ ਉਹ ਆਪਣੇ ਨਿਤਨੇਮ ਤੋਂ ਵਾਂਝੇ ਨਾ ਰਹਿ ਸਕਣ ਅਤੇ ਨਿਤਨੇਮ ਨਾਲ ਜੁੜੇ ਰਹਿਣ। ਅੱਜ ਉਨ੍ਹਾਂ ਦੇ ਇੱਥੇ ਪਹੁੰਚਣ ‘ਤੇ ਉਨ੍ਹਾਂ ਦਾ ‘ਜੀ ਆਇਆਂ ਨੂੰ’ ਆਖਿਆ ਗਿਆ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi news
Share206Tweet129Share52

Related Posts

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.