ਸ਼ਨੀਵਾਰ, ਸਤੰਬਰ 19, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਵਰਲਡ ਟੂਰ ਤੋਂ ਬਾਅਦ Diljit Dosanjh ਦਾ India Tour, 9 ਦਸੰਬਰ ਨੂੰ ਮੁੰਬਈ ਕਾਨਸਰਟ ਨੂੰ ਲੈ ਕੇ ਸ਼ੇਅਰ ਕੀਤਾ ਇਹ ਵੀਡੀਓ

Diljit Dosanjh's Mumbai concert: ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੋਸਾਂਝ ਨੇ ਆਪਣੇ ਇੰਡੀਅਨ ਫ਼ੈਨਜ਼ ਨੂੰ ਤੋਹਫ਼ਾ ਦੇਣ ਜਾ ਰਹੇ ਹਨ। ਭਾਰਤ ‘ਚ ਦੋਸਾਂਝ ਦੇ ਜਿਹੜੇ ਫ਼ੈਨਜ਼ ਉਨ੍ਹਾਂ ਦੇ ਮਿਊਜ਼ਿਕ ਸ਼ੋਅ ਦਾ ਇੰਤਜ਼ਾਰ ਕਰ ਰਹੇ ਸੀ।

by propunjabtv
ਨਵੰਬਰ 9, 2022
in ਮਨੋਰੰਜਨ
0

Diljit Dosanjh Mumbai concert: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ (Diljit Dosanjh) ਦੇ ਫੈਨਸ ਸਿਰਫ ਭਾਰਤ ਅਤੇ ਪੰਜਾਬ ‘ਚ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਹਨ। ਇਸ ਗੱਲ ਦਾ ਅੰਦਾਜ਼ਾ ਦਿਲਜੀਤ ਵਲੋਂ ਪਿਛਲੇ ਕੁਝ ਸਮੇਂ ਪਹਿਲਾਂ ਕੀਤੇ ਵਰਲਡ ਟੂਰ ਦੌਰਾਨ ਨਜ਼ਰ ਆਈ ਭੀੜ ਨੂੰ ਵੇਖ ਕੇ ਹੀ ਲਗਾਇਆ ਜਾ ਸਕਦਾ ਹੈ। ਇਸ ਟੂਰ ਦੀ ਸਕਸੈਸ ਤੋਂ ਬਾਅਦ ਦਿਲਜੀਤ ਨੇ ਮੁੰਬਈ ਕਾਨਸਰਟ ਦਾ ਐਲਾਨ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸ਼ੇਅਰ ਕਰ ਦਿੱਤਾ ਸੀ।

ਇਸ ਤੋਂ ਬਾਅਦ ਇੱਕ ਵਾਰ ਫਿਰ ਤੋਂ ਉਨ੍ਹਾਂ ਨੇ ਇਸ ਕਾਨਸਰਟ ਬਾਰੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬੀ ਸਿੰਗਰ ਅਤੇ ਐਕਟਰ ਦਿਲਜੀਤ ਦੋਸਾਂਝ ਨੇ ਆਪਣੇ ਇੰਡੀਅਨ ਫ਼ੈਨਜ਼ ਨੂੰ ਤੋਹਫ਼ਾ ਦੇਣ ਜਾ ਰਹੇ ਹਨ। ਭਾਰਤ ‘ਚ ਦੋਸਾਂਝ ਦੇ ਜਿਹੜੇ ਫ਼ੈਨਜ਼ ਉਨ੍ਹਾਂ ਦੇ ਮਿਊਜ਼ਿਕ ਸ਼ੋਅ ਦਾ ਇੰਤਜ਼ਾਰ ਕਰ ਰਹੇ ਸੀ। ਇਹ ਖ਼ਬਰ ਉਨ੍ਹਾਂ ਲਈ ਬੇਹੱਦ ਖਾਸ ਹੈ, ਕਿਉਂਕਿ ਸਿੰਗਰ ਨੇ ਅਧਿਕਾਰਤ ਤੌਰ ‘ਤੇ ਆਪਣੇ ਭਾਰਤ ਟੂਰ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਦਿਲਜੀਤ 9 ਦਸੰਬਰ ਨੂੰ ਮੁੰਬਈ ‘ਚ ਮਿਊਜ਼ਿਕ ਸ਼ੋਅ ਕਰਨ ਜਾ ਰਹੇ ਹਨ।

ਦਿਲਜੀਤ ਦੋਸਾਂਝ ਨੇ ਬੇਹੱਦ ਫਨੀ ਅੰਦਾਜ਼ ‘ਚ ਇਹ ਜਾਣਕਾਰੀ ਫ਼ੈਨਜ਼ ਦੇ ਨਾਲ ਸ਼ੇਅਰ ਕੀਤੀ। ਉਨ੍ਹਾਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਇਸ ਨੂੰ ਕੈਪਸ਼ਨ ਦਿੱਤਾ ਜਿਸ ‘ਚ ਉਨ੍ਹਾਂ ਨੇ ਆਪਣੇ ਭਾਰਤ ਟੂਰ ਦਾ ਐਲਾਨ ਕੀਤਾ। ਸੋਸ਼ਲ ਮੀਡੀਆ ‘ਤੇ ਸਿੰਗਰ ਦਾ ਇਹ ਮਜ਼ਾਕੀਆ ਅੰਦਾਜ਼ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੇਖੋ ਵੀਡੀਓ:

 

View this post on Instagram

 

A post shared by DILJIT DOSANJH (@diljitdosanjh)

ਦੱਸ ਦਈਏ ਕਿ ਦਿਲਜੀਤ ਦੋਸਾਂਝ ਪਿਛਲੇ ਦਿਨੀਂ ਆਪਣੇ ‘ਬੋਰਨ ਟੂ ਸ਼ਾਈਨ’ ਵਰਲਡ ਟੂਰ ‘ਚ ਬਿਜ਼ੀ ਰਹੇ। ਹੁਣ ਤੱਕ ਉਨ੍ਹਾਂ ਨੇ ਕੈਨੇਡਾ, ਅਮਰੀਕਾ ਤੇ ਇੰਗਲੈਂਡ ‘ਚ ਸ਼ੋਅਜ਼ ਕੀਤੇ। ਇਹੀ ਨਹੀਂ ਦੋਸਾਂਝ ਦੇ ਅਮਰੀਕਾ ਸ਼ੋਅ ‘ਚ ਪ੍ਰਿਯੰਕਾ ਚੋਪੜਾ ਨੇ ਵੀ ਸ਼ਿਰਕਤ ਕੀਤੀ ਸੀ ਅਤੇ ਤਸਵੀਰਾਂ ਸ਼ੇਅਰ ਕਰ ਦੱਸਿਆ ਸੀ ਕਿ ਉਹ ਪੰਜਾਬੀ ਮਿਉਜ਼ਿਕ ਨੂੰ ਕਿੰਨਾ ਪਸੰਦ ਕਰਦੀ ਹੈ। ਹੁਣ ਦਿਲਜੀਤ ਨੇ ਭਾਰਤ ਟੁੂਰ ਦਾ ਐਲਾਨ ਕਰ ਫ਼ੈਨਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਤੁਸੀਂ ਮੰਬਈ ਕਾਨਸਰਟ ਦੀਆਂ ਟਿਕਟਾਂ 9 ਨਵੰਬਰ ਨੂੰ 12 ਵਜੇਂ ਤੋਂ ਬੁੱਕ ਕਰ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: diljit dosanjhDiljit Dosanjh InstagramDiljit Mumbai Concertentertainment newspro punjab tvpunjabi newspunjabi singer
Share228Tweet143Share57

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.