Deepika Padukone ਦੇ ਨੋ-ਮੇਕਅੱਪ ਲੁੱਕ ਨੇ ਜਿੱਤਿਆ ਫੈਨਸ ਦਾ ਦਿਲ

ਬਾਲੀਵੁੱਡ ਐਕਟਰਸ ਦੀਪਿਕਾ ਪਾਦੂਕੋਣ ਆਪਣੀਆਂ ਫਿਲਮਾਂ ਨੂੰ ਲੈ ਕੇ ਚਰਚਾ 'ਚ ਬਣੀ ਰਹਿੰਦੀ ਹੈ।

ਇਸ ਤੋਂ ਇਲਾਵਾ ਦੀਪਿਕਾ ਪਾਦੁਕੋਣ ਆਪਣੇ ਫੈਸ਼ਨ ਸੈਂਸ ਨੂੰ ਲੈ ਕੇ ਕਾਫੀ ਚਰਚਾ 'ਚ ਹੈ।

ਦੀਪਿਕਾ ਪਾਦੂਕੋਣ ਕਈ ਵਾਰ ਆਪਣੀ ਡਰੈੱਸ ਅਤੇ ਲੁੱਕ ਨਾਲ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ।

ਦੀਪਿਕਾ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਐਕਟਰਸ ਬਿਲਕੁਲ ਵੱਖਰੇ ਅੰਦਾਜ਼ 'ਚ ਨਜ਼ਰ ਆ ਰਹੀ ਹੈ।

ਇਨ੍ਹਾਂ ਤਸਵੀਰਾਂ 'ਚ ਦੀਪਿਕਾ ਪਾਦੂਕੋਣ ਨੋ-ਮੇਕਅੱਪ ਲੁੱਕ 'ਚ ਨਜ਼ਰ ਆ ਰਹੀ ਹੈ।

ਦੀਪਿਕਾ ਪਾਦੁਕੋਣ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਦੀਪਿਕਾ ਪਾਦੁਕੋਣ ਨੂੰ ਹਾਲ ਹੀ 'ਚ ਮੁੰਬਈ ਦੇ ਵਰਲੀ 'ਚ ਦੇਖਿਆ ਗਿਆ।

ਤਸਵੀਰ 'ਚ ਦੀਪਿਕਾ ਪਾਦੂਕੋਣ ਪਿਆਰੀ ਸਮਾਇਲ ਕਰਦੀ ਨਜ਼ਰ ਆ ਰਹੀ ਹੈ।

ਤਸਵੀਰਾਂ 'ਚ ਦੀਪਿਕਾ ਕਿਊਟ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਜੋ ਫੈਨਸ ਦੇ ਦਿਲਾਂ ਨੂੰ ਛੂਹ ਰਹੀ ਹੈ।

ਦੀਪਿਕਾ ਪਾਦੁਕੋਣ ਜਲਦ ਹੀ ਸ਼ਾਹਰੁਖ ਖ਼ਾਨ ਦੀ ਫਿਲਮ 'ਪਠਾਨ' ਨਾਲ 25 ਜਨਵਰੀ ਨੂੰ ਬਾਕਸ ਆਫਿਸ 'ਤੇ ਧਮਾਲ ਮਚਾਉਣ ਵਾਲੀ ਹੈ।