Sonnalli Seygall: ਸੋਨਾਲੀ ਸੇਗਲ ਨੇ ਲਾਲ ਰੰਗ ਦੀ ਡਰੈੱਸ 'ਚ ਸ਼ੇਅਰ ਕੀਤੀਆਂ ਤਸਵੀਰਾਂ, ਦੇਖੋ ਬੋਲਡ ਲੁੱਕ

'ਪਿਆਰ ਕਾ ਪੰਚਨਾਮਾ' ਫੇਮ ਐਕਟਰਸ Sonnalli Seygall ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਸੋਨਾਲੀ ਆਪਣੀਆਂ ਬੋਲਡ ਤਸਵੀਰਾਂ ਕਾਰਨ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ।

ਹਾਲ ਹੀ 'ਚ ਐਕਟਰਸ ਨੇ ਬੇਹੱਦ ਗਲੈਮਰਸ ਤਸਵੀਰਾਂ ਸ਼ੇਅਰ ਕਰਕੇ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੱਤਾ।

ਇਨ੍ਹਾਂ ਤਸਵੀਰਾਂ 'ਚ ਸੋਨਾਲੀ ਰੈੱਡ ਕਲਰ ਦੀ ਨੈੱਟ ਡਰੈੱਸ 'ਚ ਨਜ਼ਰ ਆ ਰਹੀ ਹੈ।

ਸੋਨਾਲੀ ਨੇ ਵੱਖ-ਵੱਖ ਅੰਦਾਜ਼ 'ਚ ਸ਼ਾਨਦਾਰ ਪੋਜ਼ ਦਿੱਤੇ।

ਦੱਸ ਦਈਏ ਕਿ ਬਾਲੀਵੁੱਡ ਐਕਟਰਸ ਸੋਨਾਲੀ ਸਹਿਗਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।

ਸੋਨਾਲੀ ਨੂੰ ਫਿਲਮ 'ਪਿਆਰ ਕਾ ਪੰਚਨਾਮਾ' ਨਾਲ ਕਾਫੀ ਪੌਪਲੈਰਿਟੀ ਮਿਲੀ।

ਸੋਨਾਲੀ ਆਪਣੀਆਂ ਹੌਟ ਤਸਵੀਰਾਂ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ।

ਇਨ੍ਹਾਂ ਤਸਵੀਰਾਂ 'ਚ ਸੋਨਾਲੀ ਹਮੇਸ਼ਾ ਤੋਂ ਜ਼ਿਆਦਾ ਹੌਟ ਨਜ਼ਰ ਆ ਰਹੀ ਹੈ।