ਸ਼ਨੀਵਾਰ, ਅਗਸਤ 1, 2026 08:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Admit Card Viral: ਅਧਿਆਪਕ ਭਰਤੀ ਪ੍ਰੀਖਿਆ ਦੇ ਐਡਮਿਟ ਕਾਰਡ ‘ਤੇ ਸਨੀ ਲਿਓਨ ਦੀ ਤਸਵੀਰ, ਸ਼ੁਰੂ ਹੋਵੇਗਾ ਜਾਂਚ

Sunny Leone Pic on Admit Card: ਕਰਨਾਟਕ 'ਚ ਅਧਿਆਪਕ ਭਰਤੀ ਦੀ ਪ੍ਰੀਖਿਆ ਹੋਣ ਵਾਲੀ ਹੈ, ਜਿਸ ਲਈ ਐਡਮਿਟ ਕਾਰਡ ਜਾਰੀ ਕੀਤੇ ਗਏ।

by Bharat Thapa
ਨਵੰਬਰ 9, 2022
in ਅਜ਼ਬ-ਗਜ਼ਬ
0

Sunny Leone Pic on Admit Card: ਕਰਨਾਟਕ ‘ਚ ਅਧਿਆਪਕ ਭਰਤੀ ਦੀ ਪ੍ਰੀਖਿਆ ਹੋਣ ਵਾਲੀ ਹੈ, ਜਿਸ ਲਈ ਐਡਮਿਟ ਕਾਰਡ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਹੁਣ ਇੱਕ ਉਮੀਦਵਾਰ ਦਾ ਐਡਮਿਟ ਕਾਰਡ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦਰਅਸਲ, ਉਮੀਦਵਾਰ ਦੇ ਐਡਮਿਟ ਕਾਰਡ ‘ਤੇ ਸੰਨੀ ਲਿਓਨ ਦੀ ਹੌਟ ਫੋਟੋ ਛਾਪੀ ਗਈ ਹੈ। ਜਿਸ ਕਰਕੇ ਸੂਬੇ ਦੇ ਸਿੱਖਿਆ ਵਿਭਾਗ ਨੇ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਕਰਨਾਟਕ ਕਾਂਗਰਸ ਦੇ ਸੋਸ਼ਲ ਮੀਡੀਆ ਚੇਅਰਪਰਸਨ ਬੀਆਰ ਨਾਇਡੂ ਨੇ ਟਵਿੱਟਰ ‘ਤੇ ਐਡਮਿਟ ਕਾਰਡ ਦੀ ਫੋਟੋ ਸਾਂਝੀ ਕੀਤੀ। ਉਨ੍ਹਾਂ ਨੇ ਸਿੱਖਿਆ ਵਿਭਾਗ ‘ਤੇ ਹਾਲ ਟਿਕਟ ‘ਤੇ ਉਮੀਦਵਾਰ ਦੀ ਫੋਟੋ ਦੀ ਥਾਂ ਸੰਨੀ ਲਿਓਨ ਦੀ ਤਸਵੀਰ ਛਾਪਣ ਦਾ ਦੋਸ਼ ਲਗਾਇਆ।

ಶಿಕ್ಷಕರ ನೇಮಕಾತಿಯ ಪ್ರವೇಶಾತಿ ಪತ್ರದಲ್ಲಿ ಅಭ್ಯರ್ಥಿಯ ಬದಲು ನೀಲಿಚಿತ್ರ ತಾರೆಯ ಫೋಟೋ ಪ್ರಕಟಿಸಲಾಗಿದೆ.

ಸದನದಲ್ಲಿ ನೀಲಿಚಿತ್ರ ವೀಕ್ಷಿಸುವ ಪಕ್ಷದವರಿಂದ ಇನ್ನೇನು ತಾನೇ ನಿರೀಕ್ಷಿಸಲು ಸಾಧ್ಯ?@BCNagesh_bjp ಅವರೇ, ನೀಲಿಚಿತ್ರ ತಾರೆ ನೋಡುವ ಹಂಬಲವಿದ್ದರೆ ಒಂದು ಫೋಟೋ ನೇತಾಕಿಕೊಳ್ಳಿ, ಅದಕ್ಕೆ ಶಿಕ್ಷಣ ಇಲಾಖೆಯನ್ನು ಉಪಯೋಗಿಸಬೇಡಿ! pic.twitter.com/Czb7W0d1xJ

— B.R.Naidu ಬಿ.ಆರ್.ನಾಯ್ಡು Vasanthnagar (@brnaidu1978) November 8, 2022

ਨਾਇਡੂ ਨੇ ਟਵੀਟ ਕਰਕੇ ਲਿਖਿਆ, ”ਅਧਿਆਪਕ ਭਰਤੀ ਹਾਲ ਟਿਕਟ ‘ਚ ਉਮੀਦਵਾਰ ਦੀ ਫੋਟੋ ਦੀ ਬਜਾਏ ਸਿੱਖਿਆ ਵਿਭਾਗ ਨੇ ਐਕਟਰਸ ਸੰਨੀ ਲਿਓਨ ਦੀ ਫੋਟੋ ਛਾਪ ਦਿੱਤੀ। ਅਸੀਂ ਉਸ ਪਾਰਟੀ ਤੋਂ ਹੋਰ ਕੀ ਉਮੀਦ ਕਰ ਸਕਦੇ ਹਾਂ ਜੋ ਵਿਧਾਨ ਸਭਾ ਦੇ ਅੰਦਰ ਪੋਰਨ ਫਿਲਮਾਂ ਦੇਖਦੀ ਹੈ।”

ਕਰਨਾਟਕ ਸੂਬੇ ਦੇ ਸਿੱਖਿਆ ਮੰਤਰੀ ਨੇ ਨਾਇਡੂ ਦੇ ਦੋਸ਼ਾਂ ‘ਤੇ ਆਪਣਾ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ, “ਉਮੀਦਵਾਰ ਨੂੰ ਇੱਕ ਫੋਟੋ ਅਪਲੋਡ ਕਰਨੀ ਹੁੰਦੀ ਹੈ ਅਤੇ ਇਸ ਤੋਂ ਬਾਅਦ ਸਿਸਟਮ ਉਹੀ ਫੋਟੋ ਲੈਂਦਾ ਹੈ ਜੋ ਉਹ ਅਪਲੋਡ ਕਰਦੇ ਹਨ। ਜਦੋਂ ਅਸੀਂ ਉਮੀਦਵਾਰ ਨੂੰ ਪੁੱਛਿਆ ਕਿ ਕੀ ਉਸਨੇ ਆਪਣੇ ਐਡਮਿਟ ਕਾਰਡ ‘ਤੇ ਸੰਨੀ ਲਿਓਨ ਦੀ ਫੋਟੋ ਲਗਾਈ ਹੈ, ਤਾਂ ਉਸਨੇ ਕਿਹਾ ਕਿ ਉਸਦੇ ਪਤੀ ਦੇ ਦੋਸਤ ਨੇ ਉਸ ਦੀ ਜਾਣਕਾਰੀ ਅਪਲੋਡ ਕੀਤੀ ਸੀ।”

ਇਹ ਵੀ ਪੜੋ: ਜੇਕਰ ਤੁਸੀ ਵੀ ਹੋ ਅਜੀਬ ਚੀਜ਼ਾਂ ਦੇ ਸ਼ੌਕਿਨ ਤਾਂ ਜਾਣੋ ਦੁਨੀਆਂ ਦੇ ਸਭ ਤੋਂ ਅਜੀਬ ਰੈਸਟੋਰੈਂਟ ਬਾਰੇ, ਜਿੱਥੇ ਜਾ ਕਰੋਗੇ ‘ਹਾਏ ਤੌਬਾ’

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: ajab gajb newslatest newspro punjab tvpunjabi news
Share232Tweet145Share58

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.