ਐਤਵਾਰ, ਜੂਨ 8, 2025 05:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Nirav Modi Extradition: ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਾਹ ਸਾਫ਼, ਯੂਕੇ ਹਾਈ ਕੋਰਟ ਨੇ ਖਾਰਜ ਕੀਤੀ ਇਹ ਅਪੀਲ

ਨੀਰਵ ਮੋਦੀ ਨੂੰ ਭਾਰਤ ਲਿਆਉਣ ਦਾ ਰਾਹ ਸਾਫ਼, ਯੂਕੇ ਹਾਈ ਕੋਰਟ ਨੇ ਖਾਰਜ ਕੀਤੀ ਇਹ ਅਪੀਲ

by propunjabtv
ਨਵੰਬਰ 9, 2022
in Featured News, ਦੇਸ਼
0

Nirav Modi Extradition: ਭਗੌੜੇ ਨੀਰਵ ਮੋਦੀ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਬ੍ਰਿਟੇਨ ਦੀ ਹਾਈ ਕੋਰਟ (British High Court) ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਪਟੀਸ਼ਨ ਨੂੰ ਹਾਈ ਕੋਰਟ ਨੇ ਉੱਥੇ ਹੀ ਖਾਰਜ ਕਰ ਦਿੱਤਾ ਹੈ, ਜਿੱਥੇ ਹਵਾਲਗੀ (Nirav’s extradition) ਨੂੰ ਰੋਕਣ ਦੀ ਅਪੀਲ ਕੀਤੀ ਗਈ ਸੀ। ਅਦਾਲਤ ਦਾ ਕਹਿਣਾ ਹੈ ਕਿ ਨੀਰਵ ਦੀ ਹਵਾਲਗੀ ਕਿਸੇ ਵੀ ਤਰ੍ਹਾਂ ਨਾਲ ਬੇਇਨਸਾਫ਼ੀ ਜਾਂ ਦਮਨਕਾਰੀ ਨਹੀਂ ਹੋਵੇਗੀ।

ਜਾਣਕਾਰੀ ਲਈ ਦੱਸ ਦੇਈਏ ਕਿ ਭਾਰਤ ਲੰਬੇ ਸਮੇਂ ਤੋਂ ਨੀਰਵ ਮੋਦੀ ਦੀ ਹਵਾਲਗੀ ਚਾਹੁੰਦਾ ਸੀ। ਪਰ ਬ੍ਰਿਟੇਨ ‘ਚ ਸ਼ਰਨ ਲੈ ਰਿਹਾ ਨੀਰਵ ਮੋਦੀ ਉਸ ਕਾਰਵਾਈ ਤੋਂ ਬਚਣ ਲਈ ਲਗਾਤਾਰ ਵੱਖ-ਵੱਖ ਤਰਕ ਦੇ ਰਿਹਾ ਹੈ। ਬ੍ਰਿਟੇਨ ਦੀ ਹਾਈ ਕੋਰਟ ‘ਚ ਨੀਰਵ ਦੇ ਵਕੀਲ ਦੱਸ ਰਹੇ ਹਨ ਕਿ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੈ ਅਤੇ ਭਾਰਤ ‘ਚ ਜੇਲ੍ਹ ‘ਚ ਹਾਲਾਤ ਅਜਿਹੇ ਹਨ ਕਿ ਉਹ ਉੱਥੇ ਖੁਦਕੁਸ਼ੀ ਵੀ ਕਰ ਸਕਦਾ ਹੈ। ਇਸੇ ਤਰਕ ਦੇ ਆਧਾਰ ‘ਤੇ ਹਵਾਲਗੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਯੂਕੇ ਹਾਈ ਕੋਰਟ ਨੇ ਪੂਰੀ ਸੁਣਵਾਈ ਤੋਂ ਬਾਅਦ ਨੀਰਵ ਮੋਦੀ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਵੀ ਜਦੋਂ ਇਸ ਮਾਮਲੇ ਦੀ ਸੁਣਵਾਈ ਹੋਈ ਤਾਂ ਜਸਟਿਸ ਰੌਬਰਟ ਜੇ ਨੇ ਜ਼ੋਰ ਦੇ ਕੇ ਕਿਹਾ ਸੀ ਕਿ ਭਾਰਤ ਦੇ ਬ੍ਰਿਟੇਨ ਨਾਲ ਚੰਗੇ ਸਬੰਧ ਹਨ ਅਤੇ 1992 ਦੀ ਭਾਰਤ-ਯੂਕੇ ਹਵਾਲਗੀ ਸੰਧੀ ਦਾ ਸਨਮਾਨ ਕਰਨਾ ਜ਼ਰੂਰੀ ਹੈ।

ਅਦਾਲਤ ਨੇ ਆਪਣੇ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਹਵਾਲਗੀ ਸਬੰਧੀ ਵੈਸਟਮਿੰਸਟਰ ਅਦਾਲਤ ਵੱਲੋਂ ਪਿਛਲੇ ਸਾਲ ਦਿੱਤਾ ਗਿਆ ਫੈਸਲਾ ਸਹੀ ਸੀ। ਅਦਾਲਤ ਨੇ ਇਹ ਵੀ ਦਲੀਲ ਦਿੱਤੀ ਹੈ ਕਿ ਆਤਮਹੱਤਿਆ ਦੀ ਧਮਕੀ ਹਵਾਲਗੀ ਵਿਰੁੱਧ ਆਧਾਰ ਨਹੀਂ ਹੋ ਸਕਦੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: British High CourtExtraditionNirav ModiNirav's extraditionpro punjab tvpunjabi news
Share223Tweet139Share56

Related Posts

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

Punjab Weather Update: ਪੰਜਾਬ ‘ਚ ਵੱਧ ਰਿਹਾ ਤਾਪਮਾਨ, ਇਹਨਾਂ ਜ਼ਿਲਿਆਂ ਲਈ ਜਾਰੀ ਹੋਇਆ ਮੌਸਮ ਅਲਰਟ

ਜੂਨ 7, 2025
Load More

Recent News

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.