ਐਤਵਾਰ, ਅਗਸਤ 3, 2025 12:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Drinking milk Health Issues: ਜੇਕਰ ਤੁਸੀਂ ਵੀ ਪੀਂਦੇ ਹੋ ਜ਼ਿਆਦਾ ਦੁੱਧ, ਤਾਂ ਹੋ ਜਾਓ ਸਾਵਧਾਨ, ਹੋ ਸਕਦੈ ਇਹ ਨੁਕਸਾਨ

Drinking milk Health Issues: ਜੇਕਰ ਤੁਸੀਂ ਵੀ ਪੀਂਦੇ ਹੋ ਜ਼ਿਆਦਾ ਦੁੱਧ, ਤਾਂ ਹੋ ਜਾਓ ਸਾਵਧਾਨ, ਹੋ ਸਕਦੈ ਇਹ ਨੁਕਸਾਨ

by Bharat Thapa
ਨਵੰਬਰ 9, 2022
in ਸਿਹਤ
0

Drinking Milk: ਕਈ ਲੋਕ ਆਪਣੇ ਦਿਨ ਦੀ ਸ਼ੁਰੂਆਤ ਇੱਕ ਗਲਾਸ ਦੁੱਧ ਨਾਲ ਕਰਦੇ ਹਨ, ਜਦਕਿ ਕਈਆਂ ਨੂੰ ਰਾਤ ਨੂੰ ਦੁੱਧ ਪੀ ਕੇ ਸੌਣ ਦੀ ਆਦਤ ਹੁੰਦੀ ਹੈ। ਸਿਹਤਮੰਦ ਰਹਿਣ ਲਈ ਦੁੱਧ ਪੀਣਾ ਇੱਕ ਚੰਗਾ ਆਪਸ਼ਨ ਹੋ ਸਕਦਾ ਹੈ ਪਰ ਦੁੱਧ ਪੀਣ ਨਾਲ ਕਈ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

ਜੀ ਹਾਂ, ਜ਼ਿਆਦਾ ਦੁੱਧ ਪੀਣ ਨਾਲ ਚਿਹਰੇ ‘ਤੇ ਅਣਚਾਹੇ ਪਿੰਪਲ ਨਿਕਲ ਸਕਦੇ ਹਨ। ਹਾਲਾਂਕਿ ਪਿੰਪਲਸ ਦੀ ਸਮੱਸਿਆ ਲਈ ਕਈ ਹੋਰ ਕਾਰਨ ਵੀ ਜ਼ਿੰਮੇਵਾਰ ਹੋ ਸਕਦੇ ਹਨ। ਉਦਾਹਰਨ ਲਈ, ਜਵਾਨੀ ਵਿੱਚ ਪਿੰਪਲ ਹੋਣਾ ਆਮ ਗੱਲ ਮੰਨੀ ਜਾਂਦੀ ਹੈ, ਪਰ ਜੇਕਰ ਦੁੱਧ ਜਾਂ ਡੇਅਰੀ ਉਤਪਾਦਾਂ ਕਾਰਨ ਪਿੰਪਲ ਨਿਕਲ ਰਹੇ ਹਨ, ਤਾਂ ਇਸਦਾ ਇਲਾਜ ਕਰਨਾ ਬਹੁਤ ਜ਼ਰੂਰੀ ਹੈ।

ਵਾਧੂ ਹਾਰਮੋਨ ਕਾਰਨ- ਕਈ ਵਾਰ ਗਾਵਾਂ ਨੂੰ ਦੁੱਧ ਦੀ ਮਾਤਰਾ ਵਧਾਉਣ ਲਈ ਬੋਵਾਈਨ ਗ੍ਰੋਥ ਹਾਰਮੋਨ ਦਿੱਤਾ ਜਾਂਦਾ ਹੈ। ਇਸ ਹਾਰਮੋਨ ਦੇ ਵਾਧੇ ਕਾਰਨ ਇਨ੍ਹਾਂ ਗਾਵਾਂ ਦੇ ਦੁੱਧ ਵਿੱਚ ਇੰਸੁਲਿਨ ਗ੍ਰੋਥ ਫੈਕਟਰ ਜ਼ਿਆਦਾ ਹੁੰਦਾ ਹੈ, ਜਿਸ ਕਾਰਨ ਪਿੰਪਲ ਹੋ ਸਕਦੇ ਹਨ।

ਜ਼ਿਆਦਾ ਤੇਲ ਦਾ ਕਾਰਨ- ਸ਼ਰੀਰ ‘ਚ ਹਾਰਮੋਨਸ ਅਤੇ ਇਨਸੁਲਿਨ ਜ਼ਿਆਦਾ ਹੋਣ ਕਾਰਨ ਐਂਡਰੋਜਨ ‘ਚ ਉਤਪਾਦਨ ਵਧਦਾ ਹੈ, ਜਿਸ ਕਾਰਨ ਚਿਹਰਾ ਜ਼ਿਆਦਾ ਓਈਲੀ ਹੋਣਾ ਸ਼ੁਰੂ ਹੋ ਜਾਂਦਾ ਹੈ। ਸਿਰਫ਼ ਔਰਤਾਂ ਹੀ ਨਹੀਂ, ਮਰਦਾਂ ਦੇ ਹਾਰਮੋਨ ਵੀ ਬਦਲਦੇ ਹਨ।

ਇਸ ਉਮਰ ਵਿੱਚ ਹੁੰਦਾ ਵਧੇਰੇ ਪ੍ਰਭਾਵ- ਪਿੰਪਲ ਦੀ ਸਮੱਸਿਆ ਜ਼ਿਆਦਾਤਰ 9 ਤੋਂ 15 ਸਾਲ ਦੇ ਨੌਜਵਾਨਾਂ ਨੂੰ ਹੁੰਦੀ ਹੈ। ਇਸ ਦੌਰਾਨ ਸਰੀਰ ‘ਚ ਕਈ ਤਰ੍ਹਾਂ ਦੇ ਹਾਰਮੋਨਲ ਬਦਲਾਅ ਹੁੰਦੇ ਹਨ, ਜਿਸ ਕਾਰਨ ਚਿਹਰੇ ‘ਤੇ ਪਿੰਪਲ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਜੇਕਰ ਦੁੱਧ ਤੋਂ ਚਾਹ ਬਣਾ ਕੇ ਪੀਤੀ ਜਾਵੇ ਤਾਂ ਇਸ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ।

Plant based milk ਦੀ ਵਰਤੋਂ ਕਰੋ- ਜਿਨ੍ਹਾਂ ਲੋਕਾਂ ਨੂੰ ਗਾਂ ਜਾਂ ਮੱਝ ਦੇ ਦੁੱਧ ਦੀ ਸਮੱਸਿਆ ਹੈ, ਉਹ ਪਲਾਂਟ ਦੇ ਦੁੱਧ ਦੀ ਵਰਤੋਂ ਕਰ ਸਕਦੇ ਹਨ। Plant based milk ਗੈਰ-ਡੇਅਰੀ ਉਤਪਾਦ ਹਨ। ਇਸ ਤੋਂ ਇਲਾਵਾ ਮੱਖਣ, ਪਨੀਰ ਦਾ ਸੇਵਨ ਕੀਤਾ ਜਾ ਸਕਦਾ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi news
Share364Tweet228Share91

Related Posts

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਹੱਥਾਂ ਦੇ ਨਹੁੰਆਂ ਦਾ ਬਦਲਣਾ ਦਿੰਦਾ ਹੈ ਸਰੀਰ ਵਿੱਚ ਇਸ ਸਮੱਸਿਆ ਦਾ ਸੰਕੇਤ

ਜੁਲਾਈ 18, 2025

ਮਾਨਸੂਨ ‘ਚ ਮਿਲਣ ਵਾਲੀ ਇਹ ਸਬਜ਼ੀ ਹੈ ਸਰੀਰ ਲਈ ਵਰਦਾਨ, ਅੱਜ ਹੀ ਖਾਣਾ ਕਰੋ ਸ਼ੁਰੂ

ਜੁਲਾਈ 16, 2025
Load More

Recent News

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.