ਮੰਗਲਵਾਰ, ਅਪ੍ਰੈਲ 21, 2026 04:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sania Mirza and Shoaib Malik: ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦੇ ਤਲਾਕ ਬਾਰੇ ਦੋਸਤ ਨੇ ਕੀਤਾ ਵੱਡਾ ਖੁਲਾਸਾ

Sania Mirza and Shoaib Malik: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦਾ ਵਿਆਹ ਟੁੱਟਣ ਦੀ ਕਗਾਰ 'ਤੇ ਹੈ।

by Bharat Thapa
ਨਵੰਬਰ 10, 2022
in ਮਨੋਰੰਜਨ
0

Sania Mirza and Shoaib Malik: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦਾ ਵਿਆਹ ਟੁੱਟਣ ਦੀ ਕਗਾਰ ‘ਤੇ ਹੈ। ਪਾਕਿਸਤਾਨੀ ਮੀਡੀਆ ਰਿਪੋਰਟਾਂ ‘ਚ ਇਹ ਦਾਅਵਾ ਲਗਾਤਾਰ ਕੀਤਾ ਜਾ ਰਿਹਾ ਹੈ। ਪਰ ਇਨ੍ਹਾਂ ਅਫਵਾਹਾਂ ਨੇ ਉਸ ਸਮੇਂ ਮਜ਼ਬੂਤੀ ਫੜੀ ਜਦੋਂ ਜੋੜੇ ਦੇ ਕਰੀਬੀ ਦੋਸਤ ਦਾ ਬਿਆਨ ਸਾਹਮਣੇ ਆਇਆ।

ਮੀਡੀਆ ਰਿਪੋਰਟਾਂ ‘ਚ ਹੀ ਸਾਨੀਆ-ਸ਼ੋਏਬ ਦੇ ਕਰੀਬੀ ਦੋਸਤ ਤੋਂ ਖ਼ਬਰ ਆਈ ਹੈ ਕਿ ਹੁਣ ਦੋਵੇਂ ਜਲਦ ਹੀ ਤਲਾਕ ਲੈਣ ਵਾਲੇ ਹਨ। ਉਨ੍ਹਾਂ ਵਿਚਕਾਰ ਸਭ ਕੁਝ ਫਾਈਨਲ ਹੋ ਚੁੱਕਿਆ ਹੈ। ਫਿਲਹਾਲ ਸ਼ੋਏਬ ਮਲਿਕ ਪਾਕਿਸਤਾਨ ‘ਚ ਹਨ। ਉਹ ਇੱਕ ਸਪੋਰਟਸ ਚੈਨਲ ਲਈ ਟੀ-20 ਵਿਸ਼ਵ ਕੱਪ ਲਈ ਕੰਮ ਕਰ ਰਿਹਾ ਹੈ।

ਅਧਿਕਾਰਤ ਤੌਰ ‘ਤੇ ਸਾਨੀਆ-ਸ਼ੋਏਬ ਦਾ ਹੋਇਆ ਤਲਾਕ!

ਦੱਸਿਆ ਜਾ ਰਿਹਾ ਹੈ ਕਿ ਸਾਨੀਆ ਮਿਰਜ਼ਾ ਦੁਬਈ ‘ਚ ਹੈ। ਸਾਨੀਆ ਨੇ ਹਾਲ ਹੀ ‘ਚ ਇੱਕ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ। ਇਸ ਨਾਲ ਦੋਵਾਂ ਦੇ ਤਲਾਕ ਦੀਆਂ ਖ਼ਬਰਾਂ ਨੂੰ ਹੋਰ ਹਵਾ ਮਿਲੀ। ਸ਼ੁੱਕਰਵਾਰ ਨੂੰ ਸਾਨੀਆ ਮਿਰਜ਼ਾ ਨੇ ਬੇਟੇ ਇਜ਼ਹਾਨ ਨਾਲ ਇੱਕ ਪਿਆਰੀ ਤਸਵੀਰ ਸ਼ੇਅਰ ਕੀਤੀ ਅਤੇ ਲਿਖਿਆ, ‘ਉਹ ਪਲ ਜੋ ਮੈਨੂੰ ਸਭ ਤੋਂ ਔਖੇ ਦਿਨਾਂ ਵਿੱਚੋਂ ਲੰਘਾਉਂਦੇ ਹਨ।’

 

View this post on Instagram

 

A post shared by Sania Mirza (@mirzasaniar)

 

ਇਸ ਦੇ ਨਾਲ ਹੀ ਇੱਕ ਹੋਰ ਮੀਡੀਆ ਰਿਪੋਰਟ ਵਿੱਚ ਸ਼ੋਏਬ ਮਲਿਕ ਦੇ ਪ੍ਰਬੰਧਨ ਵਿਭਾਗ ਦੇ ਇੱਕ ਮੈਂਬਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਤਲਾਕ ਹੋ ਗਿਆ ਹੈ। ਇਸ ਮੈਂਬਰ ਨੇ ਦੱਸਿਆ ਕਿ ਸਾਨੀਆ ਅਤੇ ਸ਼ੋਏਬ ਦਾ ਅਧਿਕਾਰਤ ਤੌਰ ‘ਤੇ ਤਲਾਕ ਹੋ ਚੁੱਕਾ ਹੈ। ਦੋਵੇਂ ਹੁਣ ਵੱਖ ਹੋ ਗਏ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: entertainmentlatest newspro punjab tvpunjabi newsSania Mirza
Share294Tweet184Share74

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.