ਐਤਵਾਰ, ਅਗਸਤ 2, 2026 05:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਹਿਲਾ ਐਸਐਚਓ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹਾਥੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਇੰਸਪੈਕਟਰ ਇੰਚਾਰਜ/ਐਸਐਚਓ ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਨਵੰਬਰ 10, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਪੰਜਾਬ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਇੰਸਪੈਕਟਰ ਇੰਚਾਰਜ/ਐਸਐਚਓ ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸਐਚਓ ਨੂੰ ਸਾਬਕਾ ਸਰਪੰਚ ਗੁਰਦਿਆਲ ਸਿੰਘ ਵਾਸੀ ਮੰਡੀ ਹਜ਼ੂਰ ਸਿੰਘ, ਫਾਜ਼ਿਲਕਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀ ਉਸਦੀ ਧੀ ਨਾਲ ਬਦਸਲੂਕੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਲਈ ਰਿਸ਼ਵਤ ਵਜੋਂ 40,000 ਰੁਪਏ ਦੀ ਮੰਗ ਕਰ ਰਹੀ ਸੀ ਪਰ ਸੌਦਾ 20,000 ਰੁਪਏ ‘ਚ ਤੈਅ ਹੋਇਆ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਕਤ ਮਹਿਲਾ ਐਸ.ਐਚ.ਓ. ਉਸ ਕੋਲੋਂ ਦੋ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 8,000 ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਤੀਜੀ ਕਿਸ਼ਤ ਵਜੋਂ 10,000 ਰੁਪਏ ਹੋਰ ਮੰਗ ਰਹੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਫਿਰੋਜ਼ਪੁਰ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਕਰਮਚਾਰਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਮਹਿਲਾ ਐਸ.ਐਚ.ਓ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: latest newspolicepro punjab tvpunjabpunjabi news
Share214Tweet134Share54

Related Posts

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026
Load More

Recent News

ਪੰਜਾਬ ‘ਚ 5 ਅਗਸਤ ਤੱਕ ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ

ਅਗਸਤ 2, 2026

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.