ਐਤਵਾਰ, ਸਤੰਬਰ 20, 2026 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

550 ਤੋਂ ਵੱਧ ਕਿਸਾਨ ਸੰਗਠਨ ਇੱਕਜੁਟ, 5 ਸਤੰਬਰ ਨੂੰ ਹੋਵੇਗਾ ਵੱਡਾ ਐਕਸ਼ਨ : ਰਾਕੇਸ਼ ਟਿਕੈਤ

by propunjabtv
ਅਗਸਤ 9, 2021
in ਦੇਸ਼, ਪੰਜਾਬ
0

ਪਿਛਲੇ 8 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਆਪਣੇ ਜ਼ਮੀਨਾਂ ਹੱਕਾਂ ਲਈ ਲੜ ਰਹੇ ਹਨ।ਇਸ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਦਿੱਤੀਆਂ ਹਨ।ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਣ ਵਾਲੀ ਬੀਕੇਯੂ ਦੀ ਮਹਾਪੰਚਾਇਤ ਵਿੱਚ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਨੇਤਾ ਟਿਕੈਤ ਨੇ ਇਹ ਪ੍ਰਗਟਾਵਾ ਐਤਵਾਰ ਸ਼ਾਮੀਂ ਨੌਇਡਾ ਦੇ ਜੇਵਰ ਇਲਾਕੇ ਵਿੱਚ ਸਬੋਟਾ ਅੰਡਰ ਪਾਸ ਨੇੜੇ ਇੱਕ ਰੈਲੀ ਦੌਰਾਨ ਆਪਣੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਟਿਕੈਤ ਨੇ ਕੇਂਦਰ ਸਰਕਾਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਦੁਹਰਾਈ ਤੇ ਕਿਹਾ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਵਿਰੁੱਧ ਹਨ। ਟਿਕੈਤ ਨੇ ਕਿਹਾ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਲਈ ਪੁੱਛੇ ਬਗੈਰ ਦੇਸ਼ ਦੇ ਕਿਸਾਨਾਂ ‘ਤੇ ਠੋਸੇ ਗਏ ਹਨ, ਜਿਸ ਕਾਰਨ ਪਹਿਲਾਂ ਕਿਸਾਨ ਕਰਜ਼ੇ ਵਿੱਚ ਫਸਣਗੇ, ਫਿਰ ਹੌਲੀ-ਹੌਲੀ ਸਰਮਾਏਦਾਰ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਖੋਹਣ ਦਾ ਕੰਮ ਕਰਨਗੇ। ਦੇਸ਼ ਦੇ ਲੋਕ ਵਿਚਾਰਧਾਰਕ ਕ੍ਰਾਂਤੀ ਵਿੱਚ ਸ਼ਾਮਲ ਹੋ ਰਹੇ ਹਨ ਨਾ ਕਿ ਕਿਸਾਨ ਅੰਦੋਲਨ ਨਾਲ।

ਰਾਕੇਸ਼ ਟਿਕੈਤ ਨੇ ਇਲਾਕੇ ਦੇ ਕਿਸਾਨਾਂ ਨੂੰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਟਿਕੈਤ ਨੇ ਕਿਹਾ ਕਿ ਸਰਕਾਰ ਇਸ ਨੂੰ ਸਿਰਫ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਅੰਦੋਲਨ ਕਹਿ ਰਹੀ ਹੈ, ਪਰ 550 ਤੋਂ ਵੱਧ ਕਿਸਾਨ ਸੰਗਠਨ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਭੁਲੇਖਾ ਛੱਡ ਦੇਣਾ ਚਾਹੀਦਾ ਹੈ ਕਿ ਕਿਸਾਨ ਥੱਕ ਕੇ ਘਰ ਵਾਪਸ ਚਲੇ ਜਾਣਗੇ।

Tags: 5 september550 farmersbig actionorganizations united
Share202Tweet127Share51

Related Posts

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026
Load More

Recent News

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਸਤੰਬਰ 19, 2026

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਸਤੰਬਰ 19, 2026

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਸਤੰਬਰ 19, 2026

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.