Pm Modi Vande Bharat Train: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੱਖਣੀ ਭਾਰਤ ਦੇ ਮਿਸ਼ਨ ‘ਤੇ ਹਨ। ਇਸ ਤਹਿਤ ਪ੍ਰਧਾਨ ਮੰਤਰੀ ਨੇ ਚਾਰ ਰਾਜਾਂ ਦਾ ਦੋ ਦਿਨਾਂ ਦੌਰਾ ਸ਼ੁਰੂ ਕੀਤਾ ਹੈ। ਜਿਵੇਂ ਹੀ ਪੀਐਮ ਬੈਂਗਲੁਰੂ ਪਹੁੰਚੇ, ਉਨ੍ਹਾਂ ਨੇ ਸਭ ਤੋਂ ਪਹਿਲਾਂ ਕਰਨਾਟਕ ਨੂੰ ਦੋ ਵੱਡੇ ਤੋਹਫੇ ਦਿੱਤੇ। ਬੈਂਗਲੁਰੂ ਵਿੱਚ KSR ਵਿਖੇ ਪ੍ਰਧਾਨ ਮੰਤਰੀ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਟਰੇਨ ਅਤੇ ਭਾਰਤ ਗੌਰਵ ਕਾਸ਼ੀ ਐਕਸਪ੍ਰੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
#WATCH कर्नाटक: प्रधानमंत्री नरेंद्र मोदी ने बेंगलुरु में केएसआर रेलवे स्टेशन पर भारत गौरव काशी दर्शन ट्रेन को हरी झंडी दिखाकर रवाना किया।
(सोर्स- DD) pic.twitter.com/RJMh0cwC5T
— ANI_HindiNews (@AHindinews) November 11, 2022
ਤੁਹਾਨੂੰ ਦੱਸ ਦੇਈਏ ਕਿ ਇਹ ਦੇਸ਼ ਦੀ 5ਵੀਂ ਵੰਦੇ ਭਾਰਤ ਟਰੇਨ ਹੈ ਜੋ ਚੇਨਈ-ਬੈਂਗਲੁਰੂ-ਮੈਸੂਰ ਰੂਟ ‘ਤੇ (Chennai-Bengaluru-Mysuru) ਚੱਲੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : US VISA: ਭਾਰਤੀਆਂ ਨੂੰ ਆਸਾਨੀ ਨਾਲ ਮਿਲੇਗਾ ਅਮਰੀਕਾ ਦਾ ਵੀਜ਼ਾ, ਨਹੀਂ ਦੇਣਾ ਪਵੇਗਾ ਇੰਟਰਵਿਊ!
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
#WATCH | Prime Minister Narendra Modi flags off Vande Bharat Express at KSR railway station in Bengaluru, Karnataka
(Source: DD) pic.twitter.com/sOF45cOwAX
— ANI (@ANI) November 11, 2022
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
Android: https://bit.ly/3VMis0h