ਵੀਰਵਾਰ, ਜੁਲਾਈ 9, 2026 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Ajwain: ਮਿੰਟਾਂ ‘ਚ ਐਸੀਡਿਟੀ ਅਤੇ ਕਬਜ਼ ਤੋਂ ਛੁਟਕਾਰਾ ਦਿਵਾਏਗੀ ਅਜਵਾਇਣ, ਜਾਣੋ ਇਸ ਦੇ ਸੇਵਨ ਕਰਨ ਦੇ ਇਹ ਲਾਭਕਾਰੀ ਤਰੀਕੇ

Ajwain For Stomach: ਤੁਸੀਂ ਅਕਸਰ ਕਈ ਖਾਣ ਵਾਲੀਆਂ ਚੀਜ਼ਾਂ 'ਚ ਅਜਵਾਈਨ ਦਾ ਸੇਵਨ ਕੀਤਾ ਹੋਵੇਗਾ। ਬੇਸ਼ੱਕ ਅਜਵਾਈਨ ਖਾਣੇ ਦਾ ਸਵਾਦ ਵਧਾਉਣ ਦਾ ਸਭ ਤੋਂ ਵਧੀਆ ਮਸਾਲਾ ਹੈ।

by Bharat Thapa
ਨਵੰਬਰ 11, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਇਸ ਦੇ ਨਾਲ ਹੀ ਦੱਸ ਦਈਏ ਕਿ ਅਜਵਾਈਨ ਦੀ ਵਰਤੋਂ ਨਾਲ ਸਕੀਨ ਨਿਖਰਦੀ ਹੈ।
ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਅਜਵਾਈਨ ਖਾਓ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨੂੰ ਤੁਸੀਂ ਹਲਕਾ ਭੁੰਨ ਕੇ ਵੀ ਖਾ ਸਕਦੇ ਹੋ।
ਇਸ ਦੇ ਲਈ ਅਜਵਾਇਣ, ਅਦਰਕ, ਕਾਲੀ ਮਿਰਚ, ਲੌਂਗ ਅਤੇ ਤੁਲਸੀ ਨੂੰ ਸਵੇਰੇ ਪਾਣੀ 'ਚ ਉਬਾਲੋ। ਫਿਰ ਇਸ ਨੂੰ ਛਾਣ ਕੇ ਪੀਓ। ਇਸ ਨਾਲ ਸਰਦੀਆਂ ਵਿੱਚ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।
ਅਜਵਾਇਨ ਦਾ ਪਾਣੀ ਪੀਣ ਨਾਲ ਸ਼ੂਗਰ ਨੂੰ ਵੀ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ ਅਜਵਾਇਨ ਦਾ ਪਾਣੀ ਪੀਣ ਨਾਲ ਵੀ ਸ਼ੂਗਰ ਹੋਣ ਦੀ ਸੰਭਾਵਨਾ ਘੱਟ ਹੋ ਸਕਦੀ ਹੈ।
ਅਜਵਾਈਨ ਦਾ ਸੇਵਨ ਕਰਨ ਨਾਲ ਸਰੀਰ ਕਈ ਬੀਮਾਰੀਆਂ ਤੋਂ ਸੁਰੱਖਿਅਤ ਰਹਿੰਦਾ ਹੈ। ਜੇਕਰ ਇਸ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਪੇਟ ਦਰਦ, ਐਸੀਡਿਟੀ, ਕਬਜ਼ ਵਰਗੀਆਂ ਕਈ ਸਮੱਸਿਆਵਾਂ ਤੋਂ ਫਾਇਦਾ ਮਿਲਦਾ ਹੈ।
ਜ਼ਿਆਦਾਤਰ ਲੋਕਾਂ ਨੂੰ ਖਾਣਾ ਖਾਣ ਤੋਂ ਤੁਰੰਤ ਬਾਅਦ ਐਸੀਡਿਟੀ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਇੱਕ ਗਿਲਾਸ ਗਰਮ ਪਾਣੀ 'ਚ ਇਕ ਚੱਮਚ ਜੀਰਾ ਅਤੇ ਅਜਵਾਈਨ ਮਿਲਾ ਕੇ ਕੁਝ ਦੇਰ ਲਈ ਉਬਾਲੋ, ਫਿਰ ਇਸ ਨੂੰ ਛਾਣ ਕੇ ਪੀਓ। ਇਸ ਨਾਲ ਐਸੀਡਿਟੀ ਦੀ ਸਮੱਸਿਆ ਜਲਦੀ ਦੂਰ ਹੋ ਜਾਵੇਗੀ।
ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ, ਤਾਂ ਅਜਵਾਇਣ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਅਜਵਾਇਣ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਵਿੱਚ ਬਹੁਤ ਰਾਹਤ ਮਿਲਦੀ ਹੈ।
ਸਰਦੀਆਂ 'ਚ ਅਜਵਾਇਨ ਦਾ ਪਾਣੀ ਪੀਣ ਨਾਲ ਦਮੇ, ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।
ਜੇਕਰ ਤੁਸੀਂ ਰੋਜ਼ਾਨਾ ਅਜਵਾਈਨ ਦਾ ਪਾਣੀ ਪੀਂਦੇ ਹੋ, ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਅਜਵਾਇਨ ਦਿਲ ਨੂੰ ਸਿਹਤਮੰਦ ਰੱਖਦੀ ਹੈ ਅਤੇ ਇਸ ਨੂੰ ਸਹੀ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦਾ ਹੈ।
Ajwain For Stomach: ਤੁਸੀਂ ਅਕਸਰ ਕਈ ਖਾਣ ਵਾਲੀਆਂ ਚੀਜ਼ਾਂ 'ਚ ਅਜਵਾਈਨ ਦਾ ਸੇਵਨ ਕੀਤਾ ਹੋਵੇਗਾ। ਬੇਸ਼ੱਕ ਅਜਵਾਈਨ ਖਾਣੇ ਦਾ ਸਵਾਦ ਵਧਾਉਣ ਦਾ ਸਭ ਤੋਂ ਵਧੀਆ ਮਸਾਲਾ ਹੈ। ਪਰ ਸਰਦੀਆਂ ਵਿੱਚ ਅਜਵਾਈਨ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਸੀਰ ਗਰਮ ਹੁੰਦੀ ਹੈ ਤੇ ਇਸ ਨੂੰ ਖਾਣ ਨਾਲ ਸਰੀਰ ਗਰਮ ਰਹਿੰਦਾ ਹੈ।
ਅਜਵਾਇਨ ਨੂੰ ਪੇਟ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਜਵਾਈਨ 'ਚ ਬਹੁਤ ਸਾਰੇ ਪੌਸ਼ਟਿਕ ਤੱਤ ਜਿਵੇਂ ਫਾਈਬਰ, ਖਣਿਜ, ਵਿਟਾਮਿਨ ਅਤੇ ਐਂਟੀਆਕਸੀਡੈਂਟ ਹੁੰਦੇ ਹਨ।
Ajwain For Stomach: ਤੁਸੀਂ ਅਕਸਰ ਕਈ ਖਾਣ ਵਾਲੀਆਂ ਚੀਜ਼ਾਂ ‘ਚ ਅਜਵਾਈਨ ਦਾ ਸੇਵਨ ਕੀਤਾ ਹੋਵੇਗਾ। ਬੇਸ਼ੱਕ ਅਜਵਾਈਨ ਖਾਣੇ ਦਾ ਸਵਾਦ ਵਧਾਉਣ ਦਾ ਸਭ ਤੋਂ ਵਧੀਆ ਮਸਾਲਾ ਹੈ। ਪਰ ਸਰਦੀਆਂ ਵਿੱਚ ਅਜਵਾਈਨ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਇਸ ਦੀ ਤਸੀਰ ਗਰਮ ਹੁੰਦੀ ਹੈ ਤੇ ਇਸ ਨੂੰ ਖਾਣ ਨਾਲ ਸਰੀਰ ਗਰਮ ਰਹਿੰਦਾ ਹੈ।

 

ਅਜਵਾਇਨ ਨੂੰ ਪੇਟ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਅਜਵਾਈਨ ‘ਚ ਬਹੁਤ ਸਾਰੇ ਪੌਸ਼ਟਿਕ ਤੱਤ ਜਿਵੇਂ ਫਾਈਬਰ, ਖਣਿਜ, ਵਿਟਾਮਿਨ ਅਤੇ ਐਂਟੀਆਕਸੀਡੈਂਟ ਹੁੰਦੇ ਹਨ।

 

ਅਜਵਾਈਨ ਦਾ ਸੇਵਨ ਕਰਨ ਨਾਲ ਸਰੀਰ ਕਈ ਬੀਮਾਰੀਆਂ ਤੋਂ ਸੁਰੱਖਿਅਤ ਰਹਿੰਦਾ ਹੈ। ਜੇਕਰ ਇਸ ਦਾ ਰੋਜ਼ਾਨਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਪੇਟ ਦਰਦ, ਐਸੀਡਿਟੀ, ਕਬਜ਼ ਵਰਗੀਆਂ ਕਈ ਸਮੱਸਿਆਵਾਂ ਤੋਂ ਫਾਇਦਾ ਮਿਲਦਾ ਹੈ।

 

ਜੇਕਰ ਤੁਸੀਂ ਰੋਜ਼ਾਨਾ ਅਜਵਾਈਨ ਦਾ ਪਾਣੀ ਪੀਂਦੇ ਹੋ, ਤਾਂ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚ ਸਕਦੇ ਹੋ। ਅਜਵਾਇਨ ਦਿਲ ਨੂੰ ਸਿਹਤਮੰਦ ਰੱਖਦੀ ਹੈ ਅਤੇ ਇਸ ਨੂੰ ਸਹੀ ਢੰਗ ਨਾਲ ਕੰਮ ਕਰਨ ਵਿਚ ਮਦਦ ਕਰਦਾ ਹੈ।

 

ਸਰਦੀਆਂ ‘ਚ ਅਜਵਾਇਨ ਦਾ ਪਾਣੀ ਪੀਣ ਨਾਲ ਦਮੇ, ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਤੋਂ ਵੀ ਛੁਟਕਾਰਾ ਮਿਲਦਾ ਹੈ।

 

ਇਸ ਦੇ ਲਈ ਅਜਵਾਇਣ, ਅਦਰਕ, ਕਾਲੀ ਮਿਰਚ, ਲੌਂਗ ਅਤੇ ਤੁਲਸੀ ਨੂੰ ਸਵੇਰੇ ਪਾਣੀ ‘ਚ ਉਬਾਲੋ। ਫਿਰ ਇਸ ਨੂੰ ਛਾਣ ਕੇ ਪੀਓ। ਇਸ ਨਾਲ ਸਰਦੀਆਂ ਵਿੱਚ ਖਾਂਸੀ ਅਤੇ ਜ਼ੁਕਾਮ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

 

ਅਜਵਾਇਨ ਦਾ ਪਾਣੀ ਪੀਣ ਨਾਲ ਸ਼ੂਗਰ ਨੂੰ ਵੀ ਕੰਟਰੋਲ ‘ਚ ਰੱਖਿਆ ਜਾ ਸਕਦਾ ਹੈ। ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ ਅਜਵਾਇਨ ਦਾ ਪਾਣੀ ਪੀਣ ਨਾਲ ਵੀ ਸ਼ੂਗਰ ਹੋਣ ਦੀ ਸੰਭਾਵਨਾ ਘੱਟ ਹੋ ਸਕਦੀ ਹੈ।

 

ਜ਼ਿਆਦਾਤਰ ਲੋਕਾਂ ਨੂੰ ਖਾਣਾ ਖਾਣ ਤੋਂ ਤੁਰੰਤ ਬਾਅਦ ਐਸੀਡਿਟੀ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੀ ਸਥਿਤੀ ‘ਚ ਇੱਕ ਗਿਲਾਸ ਗਰਮ ਪਾਣੀ ‘ਚ ਇਕ ਚੱਮਚ ਜੀਰਾ ਅਤੇ ਅਜਵਾਈਨ ਮਿਲਾ ਕੇ ਕੁਝ ਦੇਰ ਲਈ ਉਬਾਲੋ, ਫਿਰ ਇਸ ਨੂੰ ਛਾਣ ਕੇ ਪੀਓ। ਇਸ ਨਾਲ ਐਸੀਡਿਟੀ ਦੀ ਸਮੱਸਿਆ ਜਲਦੀ ਦੂਰ ਹੋ ਜਾਵੇਗੀ।

 

ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ, ਤਾਂ ਅਜਵਾਇਣ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਅਜਵਾਇਣ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਵਿੱਚ ਬਹੁਤ ਰਾਹਤ ਮਿਲਦੀ ਹੈ।

 

ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਗਲਾਸ ਕੋਸੇ ਪਾਣੀ ਦੇ ਨਾਲ ਅਜਵਾਈਨ ਖਾਓ। ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨੂੰ ਤੁਸੀਂ ਹਲਕਾ ਭੁੰਨ ਕੇ ਵੀ ਖਾ ਸਕਦੇ ਹੋ।

 

ਇਸ ਦੇ ਨਾਲ ਹੀ ਦੱਸ ਦਈਏ ਕਿ ਅਜਵਾਈਨ ਦੀ ਵਰਤੋਂ ਨਾਲ ਸਕੀਨ ਨਿਖਰਦੀ ਹੈ।

 

Tags: ajwainhealth tipslatest newspro punajb tv
Share315Tweet197Share79

Related Posts

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.