ਵੀਰਵਾਰ, ਫਰਵਰੀ 19, 2026 06:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ: Baljit Kaur

Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।

by Bharat Thapa
ਨਵੰਬਰ 12, 2022
in ਪੰਜਾਬ
0

Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਮਹਿਲਾਵਾਂ ਦੇ ਆਰਥਿਕ ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੀਆਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਸਬੰਧੀ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਉਦੇਸ਼ ਤਹਿਤ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ‘ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਸਬੰਧੀ’ ਵਿਸ਼ੇ ‘ਤੇ ਵਰਕਸ਼ਾਪ ਕਰਵਾਈ ਗਈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਚੱਲ ਰਹੀਆਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਇਸ ਨਾਲ ਸਬੰਧਤ ਪ੍ਰਕਿਰਿਆਵਾਂ ਅਤੇ ਪ੍ਰਣਾਲੀਆਂ ਬਾਰੇ ਵਿਸਥਾਰ ‘ਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਵੱਖ-ਵੱਖ ਖੇਤਰਾਂ ਦੇ ਲਗਭਗ 35 ਨੁਮਾਇੰਦਿਆਂ ਵੱਲੋਂ ਭਾਗ ਲਿਆ ਗਿਆ, ਜਿਨ੍ਹਾਂ ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਵਿਭਾਗ, ਸਿੱਖਿਆ ਵਿਭਾਗ, ਕਿਰਤ ਵਿਭਾਗ, ਸਮਾਜਿਕ ਨਿਆਂ ਵਿਭਾਗ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਖੋਜ ਵਿਦਵਾਨਾਂ, ਕਾਨੂੰਨੀ ਮਾਹਿਰਾਂ, ਸਵੈ ਸਹਾਇਤਾ ਗਰੁੱਪਾਂ ਦੇ ਮੈਂਬਰਾਂ, ਜ਼ਿਲ੍ਹੇ ਤੇ ਬਲਾਕ ਪੱਧਰ ਦੇ ਅਧਿਕਾਰੀਆਂ ਅਤੇ ਹੋਰ ਖੇਤਰਾਂ ਦੇ ਮਾਹਿਰਾਂ ਨੇ ਸ਼ਮੂਲੀਅਤ ਕੀਤੀ।

Tags: baljit kaurlatest newspro punjab tvpunjabi news
Share206Tweet129Share52

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.