ਪਨਬੱਸ ਮੁਲਾਜ਼ਮਾਂ ਨੇ 2 ਘੰਟਿਆਂ ਲਈ ਬੱਸ ਸਟੈਂਡ ਰੱਖਿਆ ਬੰਦ।ਮੁਲਾਜ਼ਮਾਂ ਨੇ 2 ਘੰਟਿਆਂ ਦੇ ਪ੍ਰਦਰਸ਼ਨ ਦੌਰਾਨ ਕੰਡਕਟਰ ਨੂੰ ਮੁੜ ਨੌਕਰੀ ‘ਤੇ ਬਹਾਲ ਕਰਨ ਦੀ ਮੰਗ ਕੀਤੀ ਹੈ।ਪਨਬਸ ਮੁਲਾਜ਼ਮ ਕੰਡਕਟਰ ਨੂੰ ਨੌਕਰੀ ਤੋਂ ਕੱਢਣ ਦਾ ਕਰ ਰਹੇ ਵਿਰੋਧ।ਦੱਸ ਦੇਈਏ ਕਿ ਪ੍ਰਦਰਸ਼ਨ ਦੌਰਾਨ 2 ਡ੍ਰਾਈਵਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਬੱਸ ‘ਤੇ ਚੜ੍ਹ ਗਏ।