ਐਤਵਾਰ, ਅਪ੍ਰੈਲ 19, 2026 09:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sharry Mann ਨੇ ਖਰੀਦੀ ਨਵੀਂ ਟੈਸਲਾ ਕਾਰ, ਸੋਸ਼ਲ ਮੀਡੀਆ ‘ਤੇ ਫੋਟੋ ਸ਼ੇਅਰ ਕਰ ਦਿੱਤੀ ਜਾਣਕਾਰੀ

Sharry Mann Buys New Car: ਪੰਜਾਬੀ ਗਾਇਕ ਸ਼ੈਰੀ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਹਨ। ਉਨ੍ਹਾਂ ਦਾ ਨਵਾਂ ਗਾਣਾ ‘ਟੁੱਟਾ ਦਿਲ’ ਜ਼ਬਰਦਸਤ ਹਿੱਟ ਹੋਇਆ ਹੈ।

by Bharat Thapa
ਨਵੰਬਰ 12, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਇੱਕ ਯੂਜ਼ਰ ਨੇ ਲਿਖਿਆ, “ਉੱਧਰ, ਪਰਮੀਸ਼ ਬੈਂਟਲੇ ਚੁੱਕੀ ਫਿਰਦਾ।” ਇੱਕ ਹੋਰ ਯੂਜ਼ਰ ਨੇ ਵਧਾਈ ਦਿੰਦੇ ਹੋਏ ਕਮੈਂਟ ਕੀਤਾ, “ਦਾਰੂ ਪੀ ਕੇ ਨਾ ਚਲਾਈਂ।”
ਸ਼ੈਰੀ ਦੀ ਇਸ ਪੋਸਟ ‘ਤੇ ਉਨ੍ਹਾਂ ਦੇ ਫ਼ੈਨਜ਼ ਖੂਬ ਕਮੈਂਟ ਕਰ ਰਹੇ ਹਨ। ਉਨ੍ਹਾਂ ਨੂੰ ਖੂਬ ਵਧਾਈਆਂ ਦੇ ਰਹੇ ਹਨ। ਇਹੀ ਨਹੀਂ ਇਸ ਦੌਰਾਨ ਕਮੈਂਟਸ ਵਿੱਚ ਲੋਕ ਸ਼ੈਰੀ ਨੂੰ ਪਰਮੀਸ਼ ਦੇ ਨਾਂ ਨਾਲ ਵੀ ਛੇੜ ਰਹੇ ਹਨ।
ਇਸ ਤੋਂ ਬਾਅਦ ਆਪਣੇ ਵਿਹਾਰ ‘ਤੇ ਸ਼ਰਮਿੰਦਗੀ ਮਹਿਸੂਸ ਕਰਦਿਆਂ ਸ਼ੈਰੀ ਨੇ ਮੁਆਫ਼ੀ ਮੰਗ ਕੇ ਅੱਗੇ ਵਧਣ ਦਾ ਫ਼ੈਸਲਾ ਕੀਤਾ ਅਤੇ ਫ਼ਿਰ ਤੋਂ ਇੰਡਸਟਰੀ ‘ਚ ਧਮਾਕੇਦਾਰ ਵਾਪਸੀ ਕੀਤੀ।
ਦੱਸ ਦਈਏ ਕਿ ਇਹ ਟੈਸਲਾ ਦੀ ਸ਼ਾਨਦਾਰ ਕਾਰ ਹੈ, ਜਿਸ ਦੇ ਨਾਲ ਸ਼ੈਰੀ ਨੇ ਖੜੇ ਹੋ ਕੇ ਤਸਵੀਰ ਖਿਚਵਾਈ ਹੈ। ਤਸਵੀਰ ਸ਼ੇਅਰ ਕਰਦਿਆਂ ਸ਼ੈਰੀ ਨੇ ਕੈਪਸ਼ਨ ‘ਚ ਲਿਖਿਆ, “ਵੈਲਕਮ ਟੂ ਤੁਹਾਡੀ ਨਵੀਂ ਭਾਬੀ ਅਮਰੀਕਾ ਆਲੀ।”
ਹੁਣ ਸ਼ੈਰੀ ਮਾਨ ਫ਼ਿਰ ਤੋਂ ਸੁਰਖੀਆਂ ‘ਚ ਹਨ। ਦਰਅਸਲ, ਗਾਇਕ ਨੇ ਨਵੀਂ ਕਾਰ ਖਰੀਦੀ ਹੈ। ਜਿਸ ਦੀ ਖੂਬਸੂਰਤ ਤਸਵੀਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ।
ਉਨ੍ਹਾਂ ਦੇ ਗਾਣੇ ਨੂੰ ਜਨਤਾ ਨੇ ਭਰਵਾਂ ਹੁੰਗਾਰਾ ਦਿੱਤਾ ਹੈ। ਇਸ ਗਾਣੇ ਨਾਲ ਸ਼ੈਰੀ ਨੇ ਇੰਡਸਟਰੀ ‘ਚ ਧਮਾਕੇਦਾਰ ਵਾਪਸੀ ਕੀਤੀ ਹੈ। ਇਸ ਤੋਂ ਬਾਅਦ ਸ਼ੈਰੀ ਮਾਨ ਕਾਫ਼ੀ ਖੁਸ਼ ਨਜ਼ਰ ਆ ਰਹੇ ਹਨ।
Sharry Mann Buys New Car: ਪੰਜਾਬੀ ਗਾਇਕ ਸ਼ੈਰੀ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਹਨ। ਉਨ੍ਹਾਂ ਦਾ ਨਵਾਂ ਗਾਣਾ ‘ਟੁੱਟਾ ਦਿਲ’ ਜ਼ਬਰਦਸਤ ਹਿੱਟ ਹੋਇਆ ਹੈ।
ਦੱਸ ਦਈਏ ਕਿ ਸ਼ੈਰੀ ਮਾਨ ਹਾਲ ਹੀ ‘ਚ ਪਰਮੀਸ਼ ਵਰਮਾ ਨਾਲ ਵਿਵਾਦ ਕਾਰਨ ਸੁਰਖੀਆਂ ‘ਚ ਸੀ। ਸ਼ੈਰੀ ਨੇ ਸ਼ਰਾਬ ਦੇ ਨਸ਼ੇ ‘ਚ ਪਰਮੀਸ਼ ਨੂੰ ਲਾਈਵ ਹੋ ਕੇ ਗੰਦੀਆਂ ਗਾਲਾਂ ਕੱਢੀਆਂ ਸੀ।

Tags: LatestNewsParmish Vermapro punajb tvSharry Mann
Share386Tweet242Share97

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result