ਬੁੱਧਵਾਰ, ਮਈ 21, 2025 11:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

2 ਸਾਲ ਦੇ ਬੱਚੇ ਦਾ ਨਾਂ ਵਰਲਡ ਬੁੱਕ ਆਫ ਰਿਕਾਰਡ ‘ਚ ਦਰਜ, ਕਾਰਨ ਜਾਣ ਸਭ ਹੋ ਰਹੇ ਹੈਰਾਨ

ਮੱਧ ਪ੍ਰਦੇਸ਼ ਦੇ ਇੱਕ ਬੱਚੇ ਦਾ ਦਿਮਾਗ ਕੰਪਿਊਟਰ ਤੋਂ ਵੀ ਤੇਜ਼ ਚੱਲਦਾ ਹੈ, ਜਿਸ ਕਾਰਨ ਉਸ ਦਾ ਨਾਂ ਵਰਲਡ ਬੁੱਕ ਆਫ ਰਿਕਾਰਡਜ਼ 'ਚ ਦਰਜ ਹੋਇਆ ਹੈ। ਇਨ੍ਹਾਂ ਹੀ ਨਹੀਂ ਉਸ ਦੇ ਤੇਜ਼ ਦਿਮਾਗ ਨੂੰ ਦੇਖ ਕੇ ਪਰਿਵਾਰ ਵਾਲੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਲੋਕ ਹੈਰਾਨ ਹਨ।

by Bharat Thapa
ਨਵੰਬਰ 12, 2022
in Featured, Featured News, ਅਜ਼ਬ-ਗਜ਼ਬ
0

ਮੱਧ ਪ੍ਰਦੇਸ਼ ਦੇ ਇੱਕ ਬੱਚੇ ਦਾ ਦਿਮਾਗ ਕੰਪਿਊਟਰ ਤੋਂ ਵੀ ਤੇਜ਼ ਚੱਲਦਾ ਹੈ, ਜਿਸ ਕਾਰਨ ਉਸ ਦਾ ਨਾਂ ਵਰਲਡ ਬੁੱਕ ਆਫ ਰਿਕਾਰਡਜ਼ ‘ਚ ਦਰਜ ਹੋਇਆ ਹੈ। ਇਨ੍ਹਾਂ ਹੀ ਨਹੀਂ ਉਸ ਦੇ ਤੇਜ਼ ਦਿਮਾਗ ਨੂੰ ਦੇਖ ਕੇ ਪਰਿਵਾਰ ਵਾਲੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਲੋਕ ਹੈਰਾਨ ਹਨ। ਇਸ ਬੱਚੇ ਦਾ ਦਿਮਾਗ ਇੰਨਾ ਤੇਜ਼ ਹੈ ਕਿ ਉਹ ਅਜਿਹੇ ਕੰਮ ਕਰਦਾ ਹੈ, ਜਿਨ੍ਹਾਂ ਕੰਮਾਂ ਨੂੰ ਕਰਨ ਲਈ ਮਾਹਿਰਾਂ ਨੂੰ ਵੀ ਕਈ ਘੰਟੇ ਲੱਗ ਜਾਂਦੇ ਹਨ।

ਦੱਸ ਦਈਏ ਕਿ ਦੋ ਸਾਲ ਦੀ ਉਮਰ ਵਿੱਚ ਇੱਕ ਬੱਚੇ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਦੁਨੀਆ ਦੇ ਕਈ ਦੇਸ਼ਾਂ ਦੇ ਨਕਸ਼ੇ ਪਹਿਚਾਣ ਕੇ ਬੁੱਕ ਆਫ ਵਰਲਡ ਰਿਕਾਰਡ ਵਿੱਚ ਆਪਣਾ ਨਾਂ ਦਰਜ ਕਰਵਾਇਆ ਹੈ। ਬੱਚੇ ਦੀ ਇਸ ਪ੍ਰਾਪਤੀ ‘ਤੇ ਪਰਿਵਾਰ ਦੇ ਨਾਲ-ਨਾਲ ਹੋਰਨਾਂ ਨੇ ਵੀ ਵਧਾਈ ਦਿੱਤੀ ਹੈ।

ਸੰਜੇ ਨਗਰ ਦੇ ਰਹਿਣ ਵਾਲੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਆਰਕੇ ਤਿਵਾਰੀ ਦੇ ਪੁੱਤਰ ਅਵੀਰਾਜ ਨੂੰ ਵਰਲਡ ਬੁੱਕ ਆਫ਼ ਰਿਕਾਰਡ ਵੱਲੋਂ ਸਰਟੀਫਿਕੇਟ ਦਿੱਤਾ ਹੈ। ਅਵਿਰਾਜ ਦੀ ਮਾਂ ਅਪਰਾਜਿਤਾ ਤਿਵਾਰੀ ਇਸ ਨੂੰ ਭਗਵਾਨ ਦੀ ਕਿਰਪਾ ਮੰਨਦੀ ਹੈ। ਅਵਿਰਾਜ ਭਾਰਤ ਨਕਸ਼ੇ ਨੂੰ ਦੇਖ ਕੇ ਕਿਸੇ ਵੀ ਸੂਬੇ ਤੇ ਉਸ ਦੀ ਰਾਜਧਾਨੀ ਦਾ ਨਾਂ ਪਲਕ ਝਪਕ ਕੇ ਦੱਸ ਸਕਦਾ ਹੈ।

ਇੰਨਾ ਹੀ ਨਹੀਂ, ਵੱਖ-ਵੱਖ ਸੂਬਿਆਂ ਦੇ ਵੱਖੋ-ਵੱਖਰੇ ਟੁਕੜੇ ਵੀ ਉਸ ਦੇ ਸਾਹਮਣੇ ਰੱਖੇ ਜਾਣ ਤਾਂ ਉਹ ਹਰ ਇੱਕ ਦਾ ਨਾਂ ਲੈ ਕੇ ਅਤੇ ਕ੍ਰਮਵਾਰ ਰੱਖ ਕੇ ਪੂਰਾ ਨਕਸ਼ਾ ਬਣਾ ਲੈਂਦਾ ਹੈ। ਅਵਿਰਾਜ ਦੇ ਹੁਨਰ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ ਜਦੋਂ ਉਹ ਕਿਸੇ ਵੀ ਲੜਾਕੂ ਜਹਾਜ਼ ਜਾਂ ਹੈਲੀਕਾਪਟਰ ਦੀ ਤਸਵੀਰ ਦੇਖਦਾ ਹੈ ਤਾਂ ਮਾਡਲ ਦੇ ਨਾਲ ਉਸਦਾ ਨਾਮ ਵੀ ਦੱਸਦਾ ਹੈ।

ਇੱਕ ਤੋਂ ਦੋ ਸੈਕਿੰਡ ਦਾ ਲਿਆ ਸਮਾਂ

ਰਿਸ਼ਤੇਦਾਰਾਂ ਨੇ ਦੱਸਿਆ ਕਿ ਜਦੋਂ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਸੰਸਥਾ ਦੇ ਲੋਕਾਂ ਨੇ ਪਹਿਲੀ ਵਾਰ ਅਵੀਰਾਜ ਦੀ ਵੀਡੀਓ ਦੇਖੀ ਤਾਂ ਉਨ੍ਹਾਂ ਨੂੰ ਕੁਝ ਮਿੰਟਾਂ ਦੀ ਸਮਾਂ ਸੀਮਾ ਦੇ ਨਾਲ ਵੀਡੀਓ ਬਣਾਉਣ ਲਈ ਕਿਹਾ। ਅਵਿਰਾਜ ਨੇ ਅਜਿਹਾ ਹੀ ਕੀਤਾ, ਹਰੇਕ ਖੋਜ ਲਈ ਇੱਕ ਤੋਂ ਦੋ ਸਕਿੰਟ ਦਾ ਸਮਾਂ ਲਿਆ।

ਅਵੀਰਾਜ ਦੇ ਹੁਨਰ ਦਾ ਆਦਰ ਕਰਦੇ ਹੋਏ ਉਸ ਨੂੰ ਕਿਤਾਬ ਲਈ ਉਮਰ ਸੀਮਾ ਹੋਣ ਦੇ ਕਾਰਨ ਲੰਡਨ ਦੀ ਇੱਕ ਸੰਸਥਾ ਬੁੱਕ ਆਫ ਵਰਲਡ ਰਿਕਾਰਡ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਗਈ। ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਮੀਟਿੰਗ ਵਿੱਚ ਵੀਡੀਓਜ਼ ਰੱਖੇ ਗਏ ਅਤੇ ਅਵਿਰਾਜ ਦਾ ਨਾਂ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਕਰਵਾਇਆ ਗਿਆ। ਲੋਕਾਂ ਨੇ ਬੱਚੇ ਤੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਭੇਜੀਆਂ ਹਨ।

Tags: LatestNewsMadhya pardeshpro punjab tvWORLD BOOK OF RECORD
Share208Tweet130Share52

Related Posts

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025
Load More

Recent News

ਰਣਜੀਤ ਸਿੰਘ ਢੱਡਰੀਆਂਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਹੱਥ ਜੋੜ ਮੰਗੀ ਮੁਆਫ਼ੀ, ਜਾਣੋ ਸ੍ਰੀ ਅਕਾਲ ਤਖ਼ਤ ਤੋਂ ਕੀ ਹੋਏ ਹੁਕਮ

ਮਈ 21, 2025

ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਪੀਣੀ ਚਾਹੀਦੀ ਹੈ ਚਾਹ ਜਾਂ ਨਿੰਬੂ ਪਾਣੀ, ਜਾਣੋ ਕਿਵੇਂ ਕਰਨੀ ਚਾਹੀਦੀ ਹੈ ਦਿਨ ਦੀ ਸ਼ੁਰੂਆਤ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.