ਸੋਮਵਾਰ, ਅਗਸਤ 4, 2025 03:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Recruitment of Aganiveer: ਅਗਨਵੀਰ ਵਾਯੂ ਦੀ ਭਰਤੀ ਲਈ ਇਸ ਤਾਰੀਖ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ, ਜਾਣੋ ਪੂਰੀ ਪ੍ਰਕਿਰਿਆ

ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ 'ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ।

by Gurjeet Kaur
ਨਵੰਬਰ 12, 2022
in ਸਿੱਖਿਆ
0

Recruitment of Aganiveer Vayu: ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ‘ਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਅਗਨੀਪਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਲਈ ਬਿਨੈਕਾਰ http://agnipathvayu.cdac.in ਵੈੱਬਸਾਈਟ ‘ਤੇ ਲਾਗ ਇੰਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈਸਟ ਕਮਿਸ਼ਨਡ ਅਫ਼ਸਰ/ਪਾਈਲਟ ਅਤੇ ਨੈਵੀਗੇਟਰ ਵਾਸਤੇ ਨਹੀਂ ਹੈ। ਬਿਨੈਕਾਰ ਅਗਨਵੀਰ ਵਾਯੂ ਦੀ ਭਰਤੀ ਹੋਣ ਲਈ ਅਰਜੀ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਭੇਜਣ।

ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਰਜਿਟ੍ਰੇਸ਼ਨ ਦੀ ਮਿਤੀ ‘ਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਅਤੇ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਹੋਣ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈੱਬਸਾਈਟ http://agnipathvayu.cdac.in ‘ਤੇ ਹਾਸਲ ਕਰ ਸਕਦਾ ਹੈ

Tags: Aganiveer bhartigovernment jobjobspro punjab tvpunjabi newsRecruitment of Aganiveer Vayu
Share220Tweet138Share55

Related Posts

ਭਾਰਤ ਦੀ ਪਹਿਲੀ Adobe Express Lounge Laboratory ਦਾ ਚੰਡੀਗੜ੍ਹ ਯੂਨੀਵਰਸਿਟੀ ’ਚ ਹੋਇਆ ਉਦਘਾਟਨ

ਜੁਲਾਈ 30, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਅਮਹਿਦਾਬਾਦ ਜਹਾਜ ਹਾਦਸੇ ‘ਤੇ MP ਸਤਨਾਮ ਸੰਧੂ ਨੇ ਰਾਜ ਸਭਾ ਸੈਸ਼ਨ ਦੌਰਾਨ ਕੀਤਾ ਸਵਾਲ

ਜੁਲਾਈ 21, 2025

ਪੰਜਾਬ ਚ ਸਰਕਾਰੀ PTI ਅਧਿਆਪਕਾਂ ਦੀ ਨਿਕਲੀ ਵੱਡੀ ਭਰਤੀ, ਜਾਣੋ ਕੌਣ ਕਰ ਸਕਦਾ ਹੈ ਅਪਲਾਈ

ਜੁਲਾਈ 21, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਭਾਰੀ ਮੀਂਹ ਕਾਰਨ ਬੰਦ ਹੋਏ ਸਕੂਲ, ਬੱਚਿਆਂ ਨੂੰ ਹੋਈਆਂ ਛੁੱਟੀਆਂ

ਜੁਲਾਈ 2, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.