ਪੰਜਾਬ ਤੇ ਹਰਿਆਣਾ ਸਮੇਚ ਦਿੱਲੀ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਸ ਭੁਚਾਲ ਦਾ ਮੁੱਖ ਕੇਂਦਰ ਨੇਪਾਲ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਹ 5.4 ਤੀਬਰਤਾ ਦਾ ਭੂਚਾਲ ਸੀ ਜੋ ਕਿ ਜ਼ਿਆਦਾ ਖਤਰਨਾਕ ਨਹੀਂ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ ਜੋ ਕਿ ਇੰਨੇ ਮਹਿਸੂਸ ਨਹੀਂ ਹੋਏ ਸੀ ਪਰ ਇਸ ਭੂਚਾਲ ਨੂੰ ਮਹਿਸੂਸ ਪੰਜਾਬ ਤੇ ਹਰਿਆਣਾ ਸਮੇਤ ਦਿੱਲੀ ‘ਚ ਵੀ ਮਹਿਸੂਸ ਕੀਤਾ ਗਿਆ ਹੈ। ਹਾਲਾਂਕਿ ਇਸ ਸਮੇਂ ਤਕ ਜਾਨੀ-ਮਾਲੀ ਨੁਕਸਾਨ ਕੋਈ ਖ਼ਬਰ ਦੇਖਣ ਨੂੰ ਨਹੀਂ ਮਿਲੀ ਹੈ ਜੋ ਕਿ ਇਕ ਰਾਹਤ ਭਰੀ ਗੱਲ ਹੈ।
ਹੋਰ ਜਾਣਕਾਰੀ ਲਈ ਦੇਖੋ ਵੀਡੀਓ
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h