ਪੰਜਾਬ ਦੀ ਪਰਾਲੀ ਰੇਲ ਰਾਹੀਂ ਕੇਰਲਾ ਜਾਵੇਗੀ। ਦੱਸ ਦਈਏ ਕਿ ਕੇਰਲਾ ਨੇ ਪੰਜਾਬ ਤੋਂ ਪਸ਼ੂਆਂ ਦੀ ਖੁਰਾਕ ਲਈ ਪਰਾਲੀ ਮੰਗੀ ਹੈ। ਪੰਜਾਬ ਵਿੱਚ ਹਰ ਸਾਲ 2 ਕਰੋੜ ਟਨ ਪਰਾਲੀ ਪੈਦਾ ਹੁੰਦੀ ਹੈ। ਪੰਜਾਬ ਦੀ ਪਰਾਲੀ ਤੋਂ ਕੇਰਲਾ ਦੇ ਲੱਖਾਂ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਤੋਂ ਬਾਅਦ ਕੇਰਲਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਦੁੱਧ ਉਤਪਾਦਕ ਹੈ। ਉਧਰ ਤੱਟਵਰਤੀ ਸੂਬੇ ਕੇਰਲਾ ਵਿੱਚ ਘੱਟ ਵਾਹੀਯੋਗ ਜ਼ਮੀਨ ਕਾਰਨ ਪਸ਼ੂਆਂ ਲਈ ਲੋੜੀਂਦਾ ਚਾਰਾ ਪੈਦਾ ਨਹੀਂ ਹੁੰਦਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h