ਸ਼ਨੀਵਾਰ, ਮਾਰਚ 21, 2026 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਤਿੰਨ ਖਿਲਾਫ ਮਾਮਲਾ ਦਰਜ।

ਪਿੰਡ ਦੇ ਹੀ ਦੋ ਨੌਜਵਾਨ ਲੱਕੀ ਪੁੱਤਰ ਸੁੱਖਾ ਅਤੇ ਅਭਿਸ਼ੇਕ ਪੁੱਤਰ ਜਗਜੀਤ ਸਿੰਘ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਅਤੇ ਫਿਰ ਬੇਹੋਸ਼ੀ ਦੀ ਹਾਲਤ ’ਚ ਵਾਪਸ ਛੱਡ ਗਏ।

by Bharat Thapa
ਨਵੰਬਰ 13, 2022
in ਪੰਜਾਬ
0

ਫਰੀਦਕੋਟ ਦੇ  ਨੇੜਲੇ ਪਿੰਡ ਭਾਣਾ ਵਿੱਚ ਅੱਜ ਇੱਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।  ਇਸ ਮਾਮਲੇ ਵਿੱਚ ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਪਿੰਡ ਦੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਭਾਣਾ ਵਾਸੀ ਬਾਵਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੁਖਚੈਨ ਸਿੰਘ ਪੁੱਤਰ ਨਾਜਰ ਸਿੰਘ ਭੱਠੇ ’ਤੇ ਕੰਮ ਕਰਦਾ ਸੀ।

ਜਦੋਂਕਿ ਕੱਲ੍ਹ ਉਹ ਨਰਮਾ ਲੈਣ ਗਿਆ ਸੀ ਅਤੇ ਰਾਤ ਨੂੰ ਸਹੀ ਸਲਾਮਤ ਘਰ ਆ ਗਿਆ।  ਅੱਜ ਸਵੇਰੇ ਪਿੰਡ ਦੇ ਹੀ ਦੋ ਨੌਜਵਾਨ ਲੱਕੀ ਪੁੱਤਰ ਸੁੱਖਾ ਅਤੇ ਅਭਿਸ਼ੇਕ ਪੁੱਤਰ ਜਗਜੀਤ ਸਿੰਘ ਉਸ ਨੂੰ ਘਰੋਂ ਬੁਲਾ ਕੇ ਲੈ ਗਏ ਅਤੇ ਫਿਰ ਬੇਹੋਸ਼ੀ ਦੀ ਹਾਲਤ ’ਚ ਵਾਪਸ ਛੱਡ ਗਏ।  ਜਿਸ ਤੋਂ ਬਾਅਦ ਸੁਖਚੈਨ ਸਿੰਘ ਉਸ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਖ਼ਸ਼ ਨੇ ਕੀਤਾ ਕਮਾਲ, Youtube ਦੇਖ ਕਬਾੜ ਤੋਂ ਪੈਦਾ ਕੀਤੀ ਬਿਜਲੀ

ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ।  ਬਾਵਾ ਸਿੰਘ ਦੇ ਇਨ੍ਹਾਂ ਬਿਆਨਾਂ ’ਤੇ ਕਾਰਵਾਈ ਕਰਦਿਆਂ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਚੈਨ ਸਿੰਘ ਦਾ ਕਰੀਬ ਛੇ ਮਹੀਨੇ ਪਹਿਲਾਂ ਤਲਾਕ ਹੋ ਗਿਆ ਸੀ।  ਉਸ ਦੇ ਦੋ ਬੱਚੇ ਹਨ।  ਜਿਸ ਵਿੱਚ ਕਰੀਬ 8 ਸਾਲ ਦਾ ਬੇਟਾ ਉਸਦੇ ਨਾਲ ਰਹਿੰਦਾ ਸੀ। ਜਦੋਂ ਕਿ ਛੇ ਸਾਲਾ ਬੇਟੀ ਉਸਦੀ ਪਤਨੀ ਨਾਲ ਰਹਿੰਦੀ ਹੈ।

ਇਸ ਸਬੰਧੀ ਜਾਂਚ ਅਧਿਕਾਰੀ ਬਲਵਿੰਦਰ ਸਿੰਘ ASI ਨੇ ਦੱਸਿਆ ਕਿ ਇਸ ਮਾਮਲੇ ਚ ਤਿੰਨ  ਮੁਲਜ਼ਮਾਂ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਜਿਨ੍ਹਾਂ ਚ ਦੋ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਜਦ ਕੇ ਤੀਜਾ ਨਾਮਜ਼ਦ ਯੁਵਕ ਜਿਸ ਤੇ ਨਸ਼ਾ ਸਪਲਾਈ ਕਰਨ ਦੇ ਇਲਜ਼ਾਮ ਲੱਗੇ ਹਨ ਉਸਦੇ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 25-year-old youthBhana village near Faridkotdrug overdoseoverdosepro punjab tvpunjab newspunjabi newsunconsciousnesswork at the kiln
Share220Tweet137Share55

Related Posts

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਮਾਰਚ 20, 2026

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਮਾਰਚ 20, 2026

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਮਾਰਚ 20, 2026

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.