ਬੁੱਧਵਾਰ, ਦਸੰਬਰ 24, 2025 04:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਰਵਨੀਤ ਬਿੱਟੂ ਤੇ ਹਰਸਿਮਰਤ ਦੀ ਬਹਿਸ ਤੋਂ ਬਾਅਦ ਕਾਂਗਰਸੀ ਤੇ ਅਕਾਲੀ ਹੋਏ ਇਕੱਠੇ, ਸੰਸਦ ਬਾਹਰ ਖੇਤੀ ਕਾਨੂੰਨਾਂ ਖ਼ਿਲਾਫ ਕੀਤਾ ਸਾਂਝਾ ਪ੍ਰਦਰਸ਼ਨ

by propunjabtv
ਅਗਸਤ 10, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਸੰਸਦ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਲੋਂ ਸੰਸਦ ਦੇ ਬਾਹਰ ਇਕੱਠਿਆਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ | ਇਸ ਮੌਕੇ ਭਾਜਪਾ ਸਾਂਸਦ ਜਦੋਂ ਸੰਸਦ ਭਵਨ ਵਿੱਚ ਦਾਖਲ ਹੋ ਰਹੇ ਸਨ ਤਾਂ ਉਸ ਸਮੇਂ ਦੋਵਾਂ ਪਾਰਟੀਆਂ ਨੇ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ । ਕਾਂਗਰਸ ਤੋਂ MP ਗੁਰਜੀਤ ਔਜਲਾ ਦੇ ਵੱਲੋਂ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਵਿਗੜਦੇ ਹਾਲਾਤ ਯਾਦ ਕਰਵਾਏ ਜਾ ਰਹੇ ਹਨ |

ਬੀਤੇ ਦਿਨ ਹਰਸਿਮਰਤ ਬਾਦਲ ਤੇ ਰਵਨੀਤ ਬਿੱਟੂ ਦੇ ਵਿੱਚ ਤਿੱਖੀ ਬਹਿਸ ਹੋਈ ਸੀ, ਉਸ ਸਮੇਂ ਰਵਨੀਤ ਬਿੱਟੂ ਸੰਸਦ ਦੇ ਬਾਹਰ ਅਕਾਲੀ ਦਲ ਦੇ ਇਸ ਪ੍ਰਦਰਸ਼ਨ ਨੂੰ ਪਖੰਡ ਦੱਸ ਰਹੇ ਸਨ ਪਰ ਹੁਣ ਇਹ ਤਸਵੀਰਾਂ ਇਕੱਠਿਆਂ ਦੀਆਂ ਨਜ਼ਰ ਆ ਰਹੀਆਂ ਹਨ |

Tags: congressgurjeet auhjlaHarsimratMPsparlimentprotestShromni akali dal
Share201Tweet126Share50

Related Posts

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ : 25 ਸਕੂਲਾਂ ਵਿੱਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਕੀਤਾ ਸ਼ੁਰੂ

ਦਸੰਬਰ 23, 2025
Load More

Recent News

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਮਾਨ ਸਰਕਾਰ ਨੇ ਪੇਂਡੂ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਨੂੰ ਕੀਤਾ ਮਜ਼ਬੂਤ : ਹੜ੍ਹ ਸੰਕਟ ਦੌਰਾਨ ਪਸ਼ੂਆਂ ਨੂੰ ਬਚਾਉਣ ਲਈ ਵਿਭਾਗ 24 ਘੰਟੇ ਤਾਇਨਾਤ, 492 ਟੀਮਾਂ, 3.19 ਲੱਖ ਪਸ਼ੂਆਂ ਦਾ ਕੀਤਾ ਇਲਾਜ

ਦਸੰਬਰ 23, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result