ਤੁਰਕੀ ਦੀ ਰਾਜਧਾਨੀ ਇਸਤਾਂਬੁਲ ਦੇ ਤਕਸੀਮ ਸਕੁਆਇਰ ‘ਚ ਹੋਏ ਬੰਬ ਧਮਾਕੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕੁੱਲ 11 ਲੋਕ ਜ਼ਖਮੀ ਹੋ ਗਏ। ਇਹ ਧਮਾਕਾ ਐਤਵਾਰ (13 ਨਵੰਬਰ) ਨੂੰ ਇਸਤਾਂਬੁਲ ਦੇ ਸਭ ਤੋਂ ਭੀੜ-ਭੜੱਕੇ ਵਾਲੇ ਇਲਾਕੇ ‘ਚ ਉਸ ਸਮੇਂ ਹੋਇਆ ਜਦੋਂ ਉੱਥੇ ਵੱਡੀ ਗਿਣਤੀ ‘ਚ ਲੋਕ ਮੌਜੂਦ ਸਨ।
#BREAKING: 4 people dead and 38 were injured in the explosion that took place on Istiklal Street in Istanbul
— Amichai Stein (@AmichaiStein1) November 13, 2022
ਧਮਾਕੇ ਤੋਂ ਬਾਅਦ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਧਮਾਕਾ ਕਿਸ ਕਾਰਨ ਹੋਇਆ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਖਬਰਾਂ ਮੁਤਾਬਕ ਧਮਾਕੇ ਤੋਂ ਬਾਅਦ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ।
#BREAKING: At least 11 people injured in explosion in Istanbul, Turkey pic.twitter.com/J7vVhVRtIF
— Amichai Stein (@AmichaiStein1) November 13, 2022