ਸੋਮਵਾਰ ਤੜਕੇ 3:42 ਵਜੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.1 ਰਿਕਟਰ ਸਕੇਲ ਮਾਪੀ ਗਈ।
ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCR) ਦੇ ਅਨੁਸਾਰ, ਭੂਚਾਲ ਦਾ ਕੇਂਦਰ ਪੰਜਾਬ, ਪਾਕਿਸਤਾਨ ਵਿੱਚ ਸੀ। ਭੂਚਾਲ ਦੀ ਗਹਿਰਾਈ 120 ਕਿਲੋਮੀਟਰ ਦੱਸੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਨੇਪਾਲ ‘ਚ 5.4 ਤੀਬਰਤਾ ਦੇ ਭੂਚਾਲ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ.ਸੀ.ਆਰ.) ਤੋਂ ਲੈ ਕੇ ਉੱਤਰਾਖੰਡ ਤੱਕ ਇਸ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਉੱਤਰਾਖੰਡ ਦੇ ਪਿਥੌਰਾਗੜ੍ਹ ਤੋਂ 101 ਕਿਲੋਮੀਟਰ ਪੂਰਬ-ਦੱਖਣ ਪੂਰਬ ‘ਚ ਆਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h