ਮੰਗਲਵਾਰ, ਅਗਸਤ 5, 2025 01:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Istanbul Explosion: ਇਸਤਾਂਬੁਲ ਬੰਬ ਧਮਾਕਿਆਂ ਦਾ ਸ਼ੱਕੀ ਗ੍ਰਿਫਤਾਰ, ਹਮਲੇ ‘ਚ 6 ਦੀ ਮੌਤ

Istanbul bomb attack: ਐਤਵਾਰ ਨੂੰ ਤੁਰਕੀ ਦੇ ਇਸਤਾਂਬੁਲ 'ਚ ਇੱਕ ਵਿਅਸਤ ਸ਼ਾਪਿੰਗ ਸਟ੍ਰੀਟ 'ਚ ਇੱਕ ਧਮਾਕਾ ਹੋਇਆ। ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਤੇ 81 ਲੋਕ ਜ਼ਖ਼ਮੀ ਹੋਏ ਹਨ।

by propunjabtv
ਨਵੰਬਰ 14, 2022
in ਵਿਦੇਸ਼
0
Explosion in Istanbul Update: ਇਸਤਾਂਬੁਲ ‘ਚ ਧਮਾਕਾ (explosion in Istanbul) ਕਰਨ ਵਾਲੇ ਸ਼ੱਕੀ ਨੂੰ ਪੁਲਿਸ ਨੇ ਗ੍ਰਿਫਤਾਰ (suspect arrested) ਕਰ ਲਿਆ ਹੈ। ਸਰਕਾਰੀ ਏਜੰਸੀ ਅਨਾਦੋਲੂ ਮੁਤਾਬਕ ਗ੍ਰਹਿ ਮੰਤਰੀ ਸੁਲੇਮਾਨ ਸੋਇਲੂ (Suleyman Soylu) ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਤੁਰਕੀ ਦੇ ਇਸਤਾਂਬੁਲ ਵਿੱਚ ਐਤਵਾਰ ਨੂੰ ਇੱਕ ਵਿਅਸਤ ਸ਼ੌਪਿੰਗ ਸਟ੍ਰੀਟ ਵਿੱਚ ਇੱਕ ਧਮਾਕਾ ਹੋਇਆ। ਰਾਇਟਰਜ਼ ਮੁਤਾਬਕ ਇਸ ਹਮਲੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 81 ਲੋਕ ਜ਼ਖ਼ਮੀ ਹੋਏ।

ਟਵਿੱਟਰ ‘ਤੇ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਧਮਾਕਾ ਸਾਫ ਦਿਖਾਈ ਦੇ ਰਿਹਾ ਸੀ। ਫੁਟੇਜ ‘ਚ ਕਈ ਲੋਕ ਮਸ਼ਹੂਰ ਇਸਤਿਕਲਾਲ ਸ਼ੌਪਿੰਗ ਸਟ੍ਰੀਟ ‘ਤੇ ਸੈਰ ਕਰਦੇ ਦਿਖਾਈ ਦਿੱਤੇ। ਕੁਝ ਸਕਿੰਟਾਂ ਬਾਅਦ, ਇੱਕ ਧਮਾਕਾ ਹੋਇਆ ਤੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ।

ਜਿਸ ਇਲਾਕੇ ‘ਚ ਧਮਾਕਾ ਹੋਇਆ ਉਹ ਐਵੇਨਿਊ, ਦੁਕਾਨਾਂ ਅਤੇ ਰੈਸਟੋਰੈਂਟਾਂ ਨਾਲ ਘਿਰਿਆ ਹੋਇਆ ਹੈ। ਇੱਥੇ ਆਮ ਤੌਰ ‘ਤੇ ਭੀੜ ਹੁੰਦੀ ਹੈ ਕਿਉਂਕਿ ਇਹ ਸੈਲਾਨੀਆਂ ਅਤੇ ਸਥਾਨਕ ਲੋਕਾਂ ਵਿੱਚ ਬਹੁਤ ਮਸ਼ਹੂਰ ਹੈ। ਇਸ ਦੇ ਨਾਲ ਹੀ ਧਮਾਕੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਸੀ।

ਇਸ ਦੇ ਨਾਲ ਹੀ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਧਮਾਕੇ ਵਾਲੀ ਥਾਂ ‘ਤੇ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ।

ਇਸਤਾਂਬੁਲ ਦੇ ਇੱਕ ਸੀਨੀਅਰ ਪੱਤਰਕਾਰ ਨੇ ਦੱਸਿਆ ਕਿ ਉਹ ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰ ਸੀ। ਉਸ ਨੇ ਸੁਸ਼ਾਨ ਮੈਟਰੋ ਦੀ ਇਸਤਕਲਾਲ ਮੇਨ ਸਟ੍ਰੀਟ ਤੋਂ ਦੱਸਿਆ ਸੀ ਕਿ ਉਸ ਨੇ ਧਮਾਕੇ ਦੀ ਆਵਾਜ਼ ਸੁਣੀ ਸੀ। ਧਮਾਕੇ ਦੀ ਆਵਾਜ਼ ਸੁਸ਼ਾਨੇ ਦੇ ਡਾਊਨਹਿਲ ਵਲੋਂ ਆਈ ਸੀ। ਘਟਨਾ ਸਥਾਨ ਦੇ ਨੇੜੇ ਦੂਤਾਵਾਸ ਹਨ। ਧਮਾਕੇ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ। ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Explosion in Busy Shopping StreetExplosion in IstanbulFamous Istiklal Shopping StreetInterior Minister Suleyman Soyluinternational newspro punjab tvpunjabi newsSuspect arrested
Share208Tweet130Share52

Related Posts

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਐਕਸ਼ਨ ਮੋਡ ‘ਚ ਅਮਰੀਕਾ, ਭਾਰਤ ਦੀਆਂ 6 ਕੰਪਨੀਆਂ ‘ਤੇ ਲਗਾਇਆ BAN

ਜੁਲਾਈ 31, 2025

ਇਸ ਦੇਸ਼ ‘ਚ Youtube ‘ਤੇ ਲੱਗਾ BAN, ACCOUNT ਬਣਾਇਆ ‘ਤੇ ਹੋਵੇਗੀ ਕਾਨੂੰਨੀ ਕਾਰਵਾਈ

ਜੁਲਾਈ 30, 2025

ਇਸ ਜਗ੍ਹਾ ਆਇਆ ਹੁਣ ਤੱਕ ਦਾ 6ਵਾਂ ਸਭ ਤੋਂ ਵੱਡਾ ਭੁਚਾਲ, ਸੁਨਾਮੀ ਦੀ ਚਿਤਾਵਨੀ ਵੀ ਹੋਈ ਜਾਰੀ

ਜੁਲਾਈ 30, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025
Load More

Recent News

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

Punjab Weather Update: ਪੰਜਾਬ ਦੇ ਇਨ੍ਹਾਂ 4 ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.