ਵੀਰਵਾਰ, ਜੁਲਾਈ 2, 2026 04:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘Pushpa 2’ ਨੂੰ ਵੇਖਣ ਲਈ ਹੋ ਜਾਓ ਤਿਆਰ, ਇਸ ਦਿਨ ਥਿਏਟਰਸ ‘ਚ ਦਿਖਾਈ ਦਵੇਗੀ ਪਹਿਲੀ ਝਲਕ

Pushpa 2: The Rule: ਪਿਛਲੇ ਸਾਲ ਬਾਕਸ ਆਫਿਸ 'ਤੇ ਧਮਾਲ ਮਚਾਉਣ ਵਾਲੀ ਸਾਊਥ ਸੁਪਰਸਟਾਰ ਅੱਲੂ ਅਰਜੁਨ ਦੀ ਫਿਲਮ 'ਪੁਸ਼ਪਾ' ਦੇ ਅਗਲੇ ਪਾਰਟ ਨੂੰ ਦੇਖਣ ਲਈ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

by propunjabtv
ਨਵੰਬਰ 14, 2022
in ਮਨੋਰੰਜਨ
0

Allu Arjun’s film ‘Pushpa The Rule’: ਅੱਲੂ ਅਰਜੁਨ ਦੀ ਫਿਲਮ ‘Pushpa The Rule’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ਦੇ ਪਹਿਲੇ ਪਾਰਟ ਨੇ ਅੱਲੂ ਅਰਜੁਨ ਦੀ ਕਾਮਯਾਬੀ ਨੂੰ ਰਾਤੋ-ਰਾਤ ਦੁਗਣਾ ਕਰ ਦਿੱਤਾ। ਦੱਖਣ ਦੇ ਨਾਲ-ਨਾਲ ਹਿੰਦੀ ‘ਚ ਵੀ ਇਸ ਫਿਲਮ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ। ਇਸ ਦੌਰਾਨ ਹੁਣ Pushpa 2 ਫਿਲਮ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆਈ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਫਿਲਮ ਪੁਸ਼ਪਾ ਦੇ ਦੂਜੇ ਭਾਗ ਦੀ ਝਲਕ ਦੇਖਣ ਦੀ ਫੈਨਸ ਦੀ ਇੱਛਾ ਜਲਦੀ ਹੀ ਪੂਰੀ ਹੋ ਸਕਦੀ ਹੈ। ਸ਼ਨੀਵਾਰ ਤੋਂ ਹੀ ਸੋਸ਼ਲ ਮੀਡੀਆ ‘ਤੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਕਿ ਫਿਲਮ ਦੇ ਨਿਰਮਾਤਾ ਪੁਸ਼ਪਾ 2 ਲਈ ਖਾਸ ਯੋਜਨਾ ‘ਤੇ ਕੰਮ ਕਰ ਰਹੇ ਹਨ। ਖ਼ਬਰਾਂ ਮੁਤਾਬਕ ਦਸੰਬਰ ‘ਚ ਰਿਲੀਜ਼ ਹੋਣ ਵਾਲੀ ਫਿਲਮ Avatar 2 ਦੇ ਨਾਲ ਪੁਸ਼ਪਾ 2 ਦੇ ਸ਼ੂਟ ਦਾ ਐਲਾਨ ਕਰਨ ਵਾਲੇ ਵੀਡੀਓ ਨੂੰ ਅਟੈਚ ਕਰਨ ਦੀ ਤਿਆਰੀ ਚੱਲ ਰਹੀ ਹੈ।

ਰਿਲੀਜ਼ ਹੋਣ ਵਾਲੀ ਵੀਡੀਓ ‘ਚ ਅੱਲੂ ਇੱਕ ਵਾਰ ਫਿਰ ਪੁਸ਼ਪਾ ਦੇ ਅਵਤਾਰ ‘ਚ ਨਜ਼ਰ ਆਉਣਗੇ। ਹਾਲਾਂਕਿ ਅਜੇ ਤੱਕ ਇਸ ‘ਤੇ ਫਿਲਮ ਦੇ ਨਿਰਮਾਤਾਵਾਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

#PushpaTheRule Aslu Thaggedhele 🤩🔥@alluarjun @PushpaMovie #Pushpa pic.twitter.com/W0Wz30n2SY

— TelanganaAlluArjunFC™ (@TelanganaAAFc) November 6, 2022

ਇਸ ਦੇ ਨਾਲ ਹੀ ਖ਼ਬਰਾਂ ਮੁਤਾਬਕ ‘ਪੁਸ਼ਪਾ 2’ ਦੇ ਨਿਰਮਾਤਾ ਇਸ ਦੇ ਨਾਲ ਹੀ ਫਿਲਮ ਦੀ ਸ਼ੂਟਿੰਗ ਦਾ ਐਲਾਨ ਕਰਨ ਜਾ ਰਹੇ ਹਨ। ਪੁਸ਼ਪਾ 2 ਦਾ ਟੀਜ਼ਰ ‘ਅਵਤਾਰ’ ਦੇ ਨਾਲ ਹੀ ਲਾਂਚ ਕੀਤਾ ਜਾਵੇਗਾ। ਹਾਲਾਂਕਿ ਇਸ ਬਾਰੇ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ। ਪਰ ਟ੍ਰੇਡ ਐਕਸਪਰਟ ਦੀ ਚਰਚਾ ਮੁਤਾਬਕ ‘ਅਵਤਾਰ 2’ ਦੇਖਣ ਲਈ ਸਿਨੇਮਾਘਰਾਂ ‘ਚ ਪਹੁੰਚਣ ਵਾਲੇ ਫੈਨਸ ਨੂੰ ‘ਪੁਸ਼ਪਾ 2’ ਦੀ ਝਲਕ ਦੇਖਣ ਨੂੰ ਮਿਲੇਗੀ।

ਦੱਸ ਦੇਈਏ ਕਿ ‘ਅਵਤਾਰ 2’ 16 ਦਸੰਬਰ ਨੂੰ ਰਿਲੀਜ਼ ਹੋ ਰਹੀ ਹੈ, ਜਦੋਂ ਕਿ ‘ਪੁਸ਼ਪਾ: ਦ ਰਾਈਜ਼’ 17 ਦਸੰਬਰ ਨੂੰ ਆਪਣੀ ਰਿਲੀਜ਼ ਦਾ ਇੱਕ ਸਾਲ ਪੂਰਾ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Allu ArjunAvatar 2bollywoodentertainment newsJames Cameronpro punjab tvpunjabi newsPushpa 2Pushpa: The RiseRashmika Mandanna
Share207Tweet129Share52

Related Posts

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.