ਸ਼ੁੱਕਰਵਾਰ, ਅਕਤੂਬਰ 9, 2026 02:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਹੁਣ Spotify ‘ਤੇ Sidhu Moosewala ਦੇ ਗਾਣੇ 295 ਨੇ ਕਾਇਮ ਕੀਤਾ ਵੱਡਾ ਰਿਕਾਰਡ, ਗਾਣੇ ਨੇ 100 ਮਿਲੀਅਨ ਸਟ੍ਰੀਮਸ ਨੂੰ ਪਾਰ!

ਦੱਸ ਦਈਏ ਕਿ 295 ਗਾਣੇ ਨੇ ਨਾ ਸਿਰਫ ਸਪੋਟੀਫਾਈ 'ਤੇ 100 ਮਿਲੀਅਨ ਸਟ੍ਰੀਮ ਦਾ ਅੰਕੜਾ ਪਾਰ ਕੀਤਾ, ਸਗੋਂ ਇਸ ਨੇ ਯੂਟਿਊਬ 'ਤੇ ਵੀ ਰਿਕਾਰਡ ਬਣਾਇਆ ਹੈ।

by propunjabtv
ਨਵੰਬਰ 14, 2022
in ਮਨੋਰੰਜਨ
0

Sidhu Moosewala 295 Song: ਬੇਸ਼ੱਕ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ (Sidhu Moosewala) ਅੱਜ ਸਾਡੇ ਸਾਰਿਆਂ ‘ਚ ਨਹੀਂ ਹੈ, ਪਰ ਉਹ ਆਪਣੇ ਮਿਊਜ਼ਿਕ ਰਾਹੀਂ ਆਪਣੇ ਫੈਨਸ ਦੇ ਦਿਲਾਂ ‘ਚ ਵਸਦਾ ਹੈ। ਮਰਹੂਮ ਸਿੰਗਰ ਨੇ ਇਹ ਯਕੀਨੀ ਬਣਾਇਆ ਕਿ ਉਸ ਨੇ ਆਪਣੇ ਸਾਰੇ ਫੈਨਸ ਦਾ ਆਪਣੇ ਜ਼ੋਸ਼ ਭਰ ਦੇਣ ਵਾਲੇ ਬੋਲਾਂ ਵਾਲੇ ਟਰੈਕਾਂ ਨਾਲ ਖੂਬ ਐਂਟਰਟੈਨ ਕੀਤਾ। ਅਤੇ 295 ਗਾਣਾ ਵੀ ਉਨ੍ਹਾਂ ਚੋਂ ਇੱਕ ਹੈ। ਇਹ ਗੀਤ ਸਿੱਧੂ ਮੂਸੇਵਾਲਾ ਦੀ ਡਿਸਕੋਗ੍ਰਾਫੀ ਦੇ ਸਭ ਤੋਂ ਫੇਮਸ ਸੌਂਗਸ ਚੋਂ ਇੱਕ ਹੈ। ਅਤੇ ਹੁਣ ਇਹ ਗਾਣਾ Spotify ‘ਤੇ 100 ਮਿਲੀਅਨ ਸਟ੍ਰੀਮ ਨੂੰ ਪਾਰ ਕਰ ਚੁੱਕਿਆ ਹੈ।

ਜੀ ਹਾਂ, ਤੁਸੀਂ ਸਹੀ ਪੜ੍ਹਿਆ ਹੈ। ਸਿੱਧੂ ਮੂਸੇਵਾਲਾ ਦਾ 295 Spotify ‘ਤੇ ਉਸਦਾ ਸਭ ਤੋਂ ਮਸ਼ਹੂਰ ਗੀਤ ਬਣ ਗਿਆ ਹੈ ਕਿਉਂਕਿ ਯੂਜ਼ਰਸ ਇਸ ਗਾਣੇ ‘ਤੇ ਲੰਬੇ ਸਮੇਂ ਤੋਂ ਆਪਣਾ ਪਿਆਰ ਲਗਾਤਾਰ ਬਰਸਾ ਰਹੇ ਹਨ। Spotify ‘ਤੇ ਤਾਜ਼ਾ ਰਿਕਾਰਡ ਮੁਤਾਬਕ ‘295’ ਗੀਤ ਨੂੰ 100,075,168 ਵਾਰ ਸੰਗੀਤ ਸਟ੍ਰੀਮਿੰਗ ਐਪਲੀਕੇਸ਼ਨ ‘ਤੇ ਚਲਾਇਆ ਗਿਆ ਹੈ।

295 ਨਿਸ਼ਚਤ ਤੌਰ ‘ਤੇ ਆਮ ਪੰਜਾਬੀ ਗਾਣਿਆਂ ਤੋਂ ਵਖਰਾ ਹੈ ਜਿਸ ‘ਤੇ ਦੁਨੀਆ ਝੂਮ ਰਹੀ ਹੈ। ਇਸ ਗੀਤ ਵਿਚ ਕੁਝ ਵੱਖਰਾ ਹੈ ਜਿਸ ਕਾਰਨ ਇਹ ਰਿਲੀਜ਼ ਹੋਣ ਤੋਂ ਬਾਅਦ ਹੀ ਫੈਨਸ ਦਾ ਫੇਵਰੇਟ ਬਣਿਆ ਰਹਿਣ ਵਿਚ ਸਫਲ ਰਿਹਾ। ਇਹ ਸਿੱਧੂ ਮੂਸੇਵਾਲਾ ਦੀ ਸਭ ਤੋਂ ਵੱਧ ਪਸੰਦ ਅਤੇ ਫੇਮਸ ਕੀਤੀ ਗਈ ਐਲਬਮ Moosetape ਦਾ ਪਾਰਟ ਸੀ।

ਦੱਸ ਦਈਏ ਕਿ 295 ਗਾਣੇ ਨੇ ਨਾ ਸਿਰਫ ਸਪੋਟੀਫਾਈ ‘ਤੇ 100 ਮਿਲੀਅਨ ਸਟ੍ਰੀਮ ਦਾ ਅੰਕੜਾ ਪਾਰ ਕੀਤਾ, ਸਗੋਂ ਇਸ ਨੇ ਯੂਟਿਊਬ ‘ਤੇ ਵੀ ਰਿਕਾਰਡ ਬਣਾਇਆ ਹੈ। ਸਿੱਧੂ ਮੂਸੇਵਾਲਾ ਦੇ ਚੈਨਲ ‘ਤੇ ਅਧਿਕਾਰਤ 295 ਗੀਤ ਦੇ ਕੁੱਲ ਵਿਊਜ਼ 364 ਮਿਲੀਅਨ ਹਨ। ਅਤੇ ਗੀਤ ਦਾ ਕੁਮੈਂਟ ਬਾਕਸ ਵੀ ਫੈਨਸ ਦੇ ਮਿਲੀਅਨ ਤੋਂ ਵੱਧ ਕੁਮੈਂਟਸ ਨਾਲ ਭਰਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsmillion streamspro punjab tvpunjabi newspunjabi singersidhu moosewalaSong 295Spotify
Share717Tweet448Share179

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.