ਵੀਰਵਾਰ, ਅਕਤੂਬਰ 9, 2025 04:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਕਮਾਲ ਦੀ ਕਲਾਕਾਰੀ, ਮਿੱਟੀ ਤੋਂ ਬਣੀ ਹਨੂੰਮਾਨ ਦੀ ਇਹ ਖੂਬਸੂਰਤ ਤਸਵੀਰ, ਵੇਖੋ VIDEO

Trending Viral Videos: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਕਲਾਕਾਰ ਦੀ ਲਾਜਵਾਬ ਕਲਾ ਦੇਖਣ ਨੂੰ ਮਿਲ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡਾ ਵੀ ਦਿਲ ਖੁਸ਼ ਹੋ ਜਾਵੇਗਾ।

by Gurjeet Kaur
ਨਵੰਬਰ 14, 2022
in ਅਜ਼ਬ-ਗਜ਼ਬ
0

Amazing Art Work Video: ਪੂਰੀ ਦੁਨੀਆ ‘ਚ ਪ੍ਰਤਿਭਾਸ਼ਾਲੀ ਲੋਕਾਂ ਦੀ ਕੋਈ ਕਮੀ ਨਹੀਂ ਹੈ। ਅਕਸਰ ਹੀ ਸੋਸ਼ਲ ਮੀਡੀਆ ‘ਤੇ ਅਜਿਹੇ ਕਲਾਕਾਰਾਂ ਦੀ ਕਮਾਲ ਦੀ ਕਲਾ ਦੇਖਣ ਨੂੰ ਮਿਲਦੀ ਹੈ, ਜਿਸ ਨੂੰ ਦੇਖ ਕੇ ਕਈ ਵਾਰ ਆਪਣੀ ਅੱਖ ‘ਤੇ ਯਕੀਨ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਕਈ ਵਾਰ ਕਲਾਕਾਰ ਆਪਣੀ ਜ਼ਬਰਦਸਤ ਕਲਾਕਾਰੀ ਲੋਕਾਂ ਦੇ ਸਾਹਮਣੇ ਲਿਆਉਂਦੇ ਹਨ, ਜਿਸ ਨੂੰ ਦੇਖ ਕੇ ਅਸਲੀ ਨਕਲੀ ਵਿਚ ਫਰਕ ਕਰਨਾ ਮੁਸ਼ਕਲ ਹੋ ਜਾਂਦਾ ਹੈ।

ਹਾਲ ਹੀ ‘ਚ ਇੱਕ ਅਜਿਹਾ ਹੀ ਵੀਡੀਓ ਦੇਖਣ ਨੂੰ ਮਿਲ ਰਿਹਾ ਹੈ, ਜਿਸ ‘ਚ ਕਲਾਕਾਰ ਭਗਵਾਨ ਸ਼੍ਰੀ ਰਾਮ ਦੇ ਭਗਤ ਪਵਨਸੁਤ ਹਨੂੰਮਾਨ ਜੀ ਦੀ ਤਸਵੀਰ ਤਿਆਰ ਕਰਦੇ ਨਜ਼ਰ ਆ ਰਹੇ ਹਨ ਪਰ ਕਲਾਕਾਰ ਨੇ ਇਸ ਤਸਵੀਰ ਨੂੰ ਇੰਨੀ ਸ਼ਾਨਦਾਰ ਕਲਾਕਾਰੀ ਨਾਲ ਤਿਆਰ ਕੀਤਾ ਹੈ, ਜਿਸ ਨੂੰ ਕਰਨਾ ਬਹੁਤ ਮੁਸ਼ਕਿਲ ਹੈ।

ਇੱਥੇ ਵੀਡੀਓ ਦੇਖੋ

सियावर राम चंद्र की जय… पवनसुत हनुमान की जय…#Trending #viralvideo #TrendingNow #trendingvideos pic.twitter.com/s7PaTwh7y6

— Narendra Singh (@NarendraNeer007) November 12, 2022

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਘਰ ਦੀ ਛੱਤ ‘ਤੇ ਖੜ੍ਹਾ ਹੈ। ਜਿੱਥੇ ਦੂਰ-ਦੂਰ ਤੱਕ ਹਰਿਆਲੀ ਅਤੇ ਖੇਤ ਨਜ਼ਰ ਆਉਂਦੇ ਹਨ। ਇਸ ਦੌਰਾਨ ਸਭ ਤੋਂ ਪਹਿਲਾਂ ਵਿਅਕਤੀ ਇੱਕ ਟੱਬ ਵਿੱਚ ਮਿੱਟੀ ਲਿਆਉਂਦਾ ਹੈ, ਜਿਸ ਨੂੰ ਉਹ ਛੱਤ ‘ਤੇ ਖਿਲਾਰਦਾ ਹੈ। ਇਸ ਤੋਂ ਬਾਅਦ ਉਹ ਵਿਅਕਤੀ ਹੌਲੀ-ਹੌਲੀ ਚਿਹਰਾ ਬਣਾਉਂਦੇ ਹੋਏ ਬਜਰੰਗਬਲੀ ਜੀ ਦੀ ਪੂਰੀ ਤਸਵੀਰ ਬਣਾਉਂਦਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਰਹਿ ਜਾਂਦੇ ਹਨ।

ਵੀਡੀਓ ਸੱਚਮੁੱਚ ਦਿਲ ਨੂੰ ਛੂਹ ਲੈਣ ਵਾਲੀ ਹੈ। ਵੀਡੀਓ ‘ਚ ਕਲਾਕਾਰ ਦਾ ਜਾਦੂ ਦੇਖ ਕੇ ਹਰ ਕੋਈ ਹੈਰਾਨ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਵੀਡੀਓ ਦੇਖਣ ਤੋਂ ਬਾਅਦ ਤੁਸੀਂ ਵੀ ਕਲਾਕਾਰ ਦੇ ਕੰਮ ਦੀ ਤਾਰੀਫ ਕਰਦੇ ਨਹੀਂ ਥੱਕੋਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amazing Art Work VideoAmazing artisthanumann murtipro punjab tvpunjabi newsVideo
Share221Tweet138Share55

Related Posts

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
Load More

Recent News

PM ਮੋਦੀ ਤੇ ਕੀਰ ਸਟਾਰਮਰ ‘ਚ ਹੋਈ ਡੀਲ, UK ਦੀਆਂ 9 ਯੂਨੀਵਰਸਿਟੀਆਂ ਭਾਰਤ ‘ਚ ਖੋਲ੍ਹਣਗੀਆਂ ਆਪਣਾ ਕੈਂਪਸ

ਅਕਤੂਬਰ 9, 2025

Toyota Fortuner ਦੀ Leader Edition ਹੋਈ ਲਾਂਚ, ਪ੍ਰੀਮੀਅਮ ਲੁੱਕ ਦੇ ਨਾਲ ਮਿਲਣਗੇ ਐਡਵਾਂਸਡ ਫੀਚਰਸ

ਅਕਤੂਬਰ 9, 2025

ਲੁਧਿਆਣਾ ‘ਚ ਫਲਿੱਪਕਾਰਟ ਟਰੱਕ ਤੋਂ ਕਰੋੜਾਂ ਦੀ ਚੋਰੀ, 221 Iphone ਸਮੇਤ 234 ਪਾਰਸਲ ਚੋਰੀ

ਅਕਤੂਬਰ 9, 2025

ਦੀਵਾਲੀ ਤੋਂ ਪਹਿਲਾਂ ਵੱਡੀ ਅੱ/ਤ/ਵਾਦੀ ਸਾਜ਼ਿਸ਼ ਨਾਕਾਮ, ਜਲੰਧਰ ‘ਚ ਪੁਲਿਸ ਨੇ 2.5 ਕਿਲੋਗ੍ਰਾਮ RDX ਕੀਤਾ ਜ਼ਬਤ

ਅਕਤੂਬਰ 9, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.