ਐਤਵਾਰ, ਅਕਤੂਬਰ 18, 2026 04:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Honey Singh ਦੀ ਨਵੀਂ ਇੰਸਟਾ ਪੋਸਟ ਨੇ ਫੈਨਸ ਨੂੰ ਕੀਤਾ ਹੈਰਾਨ, ਆਪਣੇ ਪੁਰਾਣੇ ਲੁੱਕ ‘ਚ ਫੋਟੋ ਸ਼ੇਅਰ ਕਰ ਰੈਪਰ ਨੇ ਦਿੱਤਾ ਹਿੰਟ

YoYo Honey Singh: ਪੰਜਾਬੀ ਗੱਬਰੂ ਉਰਫ ਹਨੀ ਸਿੰਘ ਇੱਕ ਦਹਾਕਾ ਪਹਿਲਾਂ ਡੋਪ ਸ਼ੋਪ, ਬਰਾਊਨ ਰੰਗ, ਬਲੂ ਆਈਜ਼ ਵਰਗੇ ਡਾਂਸ ਸੌਂਗਸ ਨਾਲ ਨੌਜਵਾਨਾਂ ਦੇ ਦਿਲਾਂ 'ਤੇ ਰਾਜ਼ ਕਰਦਾ ਸੀ। ਇਸ ਦੇ ਨਾਲ ਹੀ ਬੀਤੇ ਲੰਬੇ ਸਮੇਂ ਤੋਂ ਫੈਨਸ ਹਨੀ ਸਿੰਘ ਦੇ ਧਮਾਕੇ ਦਾ ਇੰਤਜ਼ਾਰ ਕਰ ਰਹੇ ਹਨ। ਬੇਸ਼ੱਕ ਫੈਨਸ ਨੂੰ ਹੰਨੀ ਸਿੰਘ ਨੇ ਆਪਣੇ ਹਾਲੀਆ ਰਿਲੀਜ਼ ਗਾਣਿਆਂ ਨਾਲ ਖੁਸ਼ ਕੀਤਾ। ਪਰ ਹੁਣ ਹਨੀ ਸਿੰਘ ਨੇ ਆਪਣੇ ਫੈਨਸ ਨੂੰ ਇੱਕ ਪੋਸਟ ਨਾਲ ਸਰਪ੍ਰਾਈਜ਼ ਕਰ ਦਿੱਤਾ ਹੈ।

by Bharat Thapa
ਨਵੰਬਰ 14, 2022
in ਮਨੋਰੰਜਨ
0

YoYo Honey Singh: ਪੰਜਾਬੀ ਗੱਬਰੂ ਉਰਫ ਹਨੀ ਸਿੰਘ ਇੱਕ ਦਹਾਕਾ ਪਹਿਲਾਂ ਡੋਪ ਸ਼ੋਪ, ਬਰਾਊਨ ਰੰਗ, ਬਲੂ ਆਈਜ਼ ਵਰਗੇ ਡਾਂਸ ਸੌਂਗਸ ਨਾਲ ਨੌਜਵਾਨਾਂ ਦੇ ਦਿਲਾਂ ‘ਤੇ ਰਾਜ਼ ਕਰਦਾ ਸੀ। ਇਸ ਦੇ ਨਾਲ ਹੀ ਬੀਤੇ ਲੰਬੇ ਸਮੇਂ ਤੋਂ ਫੈਨਸ ਹਨੀ ਸਿੰਘ ਦੇ ਧਮਾਕੇ ਦਾ ਇੰਤਜ਼ਾਰ ਕਰ ਰਹੇ ਹਨ। ਬੇਸ਼ੱਕ ਫੈਨਸ ਨੂੰ ਹੰਨੀ ਸਿੰਘ ਨੇ ਆਪਣੇ ਹਾਲੀਆ ਰਿਲੀਜ਼ ਗਾਣਿਆਂ ਨਾਲ ਖੁਸ਼ ਕੀਤਾ। ਪਰ ਹੁਣ ਹਨੀ ਸਿੰਘ ਨੇ ਆਪਣੇ ਫੈਨਸ ਨੂੰ ਇੱਕ ਪੋਸਟ ਨਾਲ ਸਰਪ੍ਰਾਈਜ਼ ਕਰ ਦਿੱਤਾ ਹੈ।

ਯੋ ਯੋ ਹਨੀ ਸਿੰਘ ਦੀ ਇਸ ਨਵੀਂ ਪੋਸਟ ਤੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਉਹ ਆਪਣੇ ਪੁਰਾਣੇ ਲੁੱਕ ਦੇ ਨਾਲ ਫੈਨਸ ਉਸ ਨੂੰ ਪੁਰਾਣੇ ਅੰਦਾਜ਼ ‘ਚ ਵੀ ਜਲਦ ਵੇਖਣਗੇ। ਜੀ ਹਾਂ, ਰੈਪਰ ਨੇ ਇੰਸਟਾਗ੍ਰਾਮ ‘ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਨਵੀਂ ਤਸਵੀਰ ਨੇ ਇੰਟਰਨੈੱਟ ‘ਤੇ ਤਹਿਲਕਾ ਮਚਾ ਦਿੱਤਾ ਹੈ। ਇਸ ਦੇ ਨਾਲ ਹਨੀ ਸਿੰਘ ਆਪਣਾ ਦੇਸੀ ਅੰਦਾਜ਼ ਵਾਪਸ ਲਿਆ ਰਿਹਾ ਹੈ।

ਇਸ ਦੇ ਨਾਲ ਹੀ ਯੋਯੋ ਨੇ ਆਪਣੀ ਐਲਬਮ 3.O ਦਾ ਐਲਾਨ ਵੀ ਕੀਤਾ ਹੈ, ਜਿਸ ਵਿੱਚ ਉਸਨੇ ਖੁਲਾਸਾ ਕੀਤਾ ਹੈ ਕਿ ਹੰਨੀ ਸਿੰਘ ਪੁਰਾਣੀ ਲੁੱਕ ‘ਚ ਵਾਪਸੀ ਕਰ ਰਿਹਾ ਹੈ। ਸਿੰਗਰ ਨੇ ਤਸਵੀਰ ਸ਼ੇਅਰ ਕਰਦਿਆਂ ਕਿਹਾ, “ਆਹ ਚੱਕੋ!! ਮੇਰੇ ਸਾਰੇ ਪਿਆਰੇ ਪ੍ਰਸ਼ੰਸਕਾਂ ਲਈ ਕਰਾਤਾ ਪੁਰਾਣਾ ਹੇਅਰ ਕੱਟ #yoyohoneysingh #honey3.0 ਕੀ ਤੁਸੀਂ ਤਿਆਰ ਹੋ”।

 

View this post on Instagram

 

A post shared by Yo Yo Honey Singh (@yoyohoneysingh)

ਇਸ ਦੌਰਾਨ, ਹਨੀ ਸਿੰਘ ਦੇ ਪ੍ਰਸ਼ੰਸਕਾਂ ਨੇ ਰੈਪਰ ਨੂੰ ਉਸ ਦੇ 2010 ਦੇ ਅਵਤਾਰ ਵਿੱਚ ਦੇਖ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਤੋਂ ਇਲਾਵਾ, ਰੈਪਰ-ਕੰਪੋਜ਼ਰ ਇੰਸਟਾਗ੍ਰਾਮ ‘ਤੇ ਆਪਣੇ ਟ੍ਰਾਂਸਫੋਮੈਸ਼ਨ ਦੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਸਾਂਝਾ ਕਰਦਾ ਰਹਿੰਦਾ ਹੈ, ਜੋ ਉਸਨੂੰ ਬਿਲਕੁਲ ਨਵੀਂ ਲੁੱਕ ‘ਚ ਦਿਖਾਉਂਦੀਆਂ ਹਨ। ਇਸ ਤੋਂ ਕੁਝ ਦਿਨ ਪਹਿਲਾਂ ਹੀ ਸਿੰਘ ਨੇ ਆਪਣੀਆਂ ਕੁਝ ਪੁਰਾਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ ਅਤੇ ਇੰਨਾ ਹੀ ਨਹੀਂ ਹਨੀ ਸਿੰਘ ਨੇ ਪੈਰਿਸ ਕਾ ਟ੍ਰਿਪ, ਜਾਮ ਅਤੇ ਹੋਰ ਗੀਤਾਂ ‘ਚ ਵੀ ਆਪਣੇ ਪੁਰਾਣੇ ਵਾਈਬਸ ਦਿਖਾਇਆਂ ਸੀ।

Tags: latest newspro punjab tvpunjabi newspunjabi singer
Share240Tweet150Share60

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.