ਸ਼ੁੱਕਰਵਾਰ, ਅਗਸਤ 7, 2026 05:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Snowfall In Badrinath: ਬਦਰੀਨਾਥ ਧਾਮ ‘ਚ ਬਰਫਬਾਰੀ ਦੀਆਂ ਤਾਜ਼ਾ ਤਸਵੀਰਾਂ, ਮੌਸਮ ਦਾ ਆਨੰਦ ਲੈ ਰਹੇ ਸੈਲਾਨੀ

ਬਦਰੀਨਾਥ ਧਾਮ 'ਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਹੈ। ਧਾਮ 'ਚ ਬਰਫਬਾਰੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਸੈਲਾਨੀ ਬਰਫਬਾਰੀ ਦੇਖਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

by Bharat Thapa
ਨਵੰਬਰ 15, 2022
in ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
ਬਦਰੀਨਾਥ ਧਾਮ 'ਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਹੈ। ਧਾਮ 'ਚ ਬਰਫਬਾਰੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਸੈਲਾਨੀ ਬਰਫਬਾਰੀ ਦੇਖਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
ਉੱਤਰਕਾਸ਼ੀ, ਚਮੋਲੀ, ਬਾਗੇਸ਼ਵਰ, ਪਿਥੌਰਾਗੜ੍ਹ ਅਤੇ ਰੁਦਰਪ੍ਰਯਾਗ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਰਹੀ ਹੈ।
ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਵਿਕਰਮ ਸਿੰਘ ਮੁਤਾਬਕ 3500 ਮੀਟਰ ਤੋਂ ਉੱਪਰ ਵਾਲੇ ਖੇਤਰਾਂ 'ਚ ਅਗਲੇ ਚੌਵੀ ਘੰਟਿਆਂ ਦੌਰਾਨ ਹਲਕੀ ਬਾਰਿਸ਼ ਦੇ ਨਾਲ-ਨਾਲ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
ਜੇਕਰ ਅਜਿਹਾ ਹੁੰਦਾ ਹੈ ਤਾਂ ਮੈਦਾਨੀ ਇਲਾਕਿਆਂ 'ਚ ਵੀ ਠੰਡ ਵਧ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰਾਜਧਾਨੀ ਦੂਨ ਵਿੱਚ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ 'ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਸਰਦੀਆਂ ਚ ਬਦਰੀਨਾਥ ਧਾਮ ਦੇ ਦਰਵਾਜ਼ੇ 19 ਨਵੰਬਰ ਨੂੰ ਬੰਦ ਰਹਿਣਗੇ। ਦਰਵਾਜ਼ੇ ਬੰਦ ਕਰਨ ਦੀ ਪ੍ਰਕਿਰਿਆ ਮੰਗਲਵਾਰ 15 ਨਵੰਬਰ ਤੋਂ ਸ਼ੁਰੂ ਹੋਵੇਗੀ।
ਧਾਮ ਦੇ ਦਰਵਾਜ਼ੇ ਬੰਦ ਕਰਨ ਦੀ ਪ੍ਰਕਿਰਿਆ ਤਹਿਤ ਆਲੇ-ਦੁਆਲੇ ਦੇ ਮੰਦਰਾਂ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਵੇਦਾਂ ਦਾ ਪਾਠ ਬੰਦ ਹੋ ਜਾਵੇਗਾ, ਜਿਸ ਤੋਂ ਬਾਅਦ ਬਦਰੀਨਾਥ ਧਾਮ ਦੇ ਦਰਵਾਜ਼ੇ ਬੰਦ ਹੋ ਜਾਣਗੇ।
ਬਦਰੀਨਾਥ ਧਾਮ 'ਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਹੈ। ਧਾਮ 'ਚ ਬਰਫਬਾਰੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ 'ਚ ਸੈਲਾਨੀ ਬਰਫਬਾਰੀ ਦੇਖਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।
ਬਦਰੀਨਾਥ ਧਾਮ ‘ਚ ਬਰਫ਼ਬਾਰੀ ਦਾ ਸਿਲਸਿਲਾ ਜਾਰੀ ਹੈ। ਧਾਮ ‘ਚ ਬਰਫਬਾਰੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਸੈਲਾਨੀ ਬਰਫਬਾਰੀ ਦੇਖਣ ਲਈ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ।

 

ਬਰਫਬਾਰੀ ਕਾਰਨ ਇੱਥੇ ਠੰਢ ਪੈ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਨੇ ਸੂਬੇ ਦੇ ਮੈਦਾਨੀ ਇਲਾਕਿਆਂ ਦੇ ਨਾਲ-ਨਾਲ ਪਹਾੜੀ ਇਲਾਕਿਆਂ ‘ਚ ਵੀ ਮੌਸਮ ਦੇ ਪੈਟਰਨ ਬਦਲਣ ਦੀ ਸੰਭਾਵਨਾ ਜਤਾਈ ਸੀ।

 

ਉੱਤਰਕਾਸ਼ੀ, ਚਮੋਲੀ, ਬਾਗੇਸ਼ਵਰ, ਪਿਥੌਰਾਗੜ੍ਹ ਅਤੇ ਰੁਦਰਪ੍ਰਯਾਗ ਦੇ ਉੱਚਾਈ ਵਾਲੇ ਖੇਤਰਾਂ ਵਿੱਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਹੋ ਰਹੀ ਹੈ।

 

ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਵਿਕਰਮ ਸਿੰਘ ਮੁਤਾਬਕ 3500 ਮੀਟਰ ਤੋਂ ਉੱਪਰ ਵਾਲੇ ਖੇਤਰਾਂ ‘ਚ ਅਗਲੇ ਚੌਵੀ ਘੰਟਿਆਂ ਦੌਰਾਨ ਹਲਕੀ ਬਾਰਿਸ਼ ਦੇ ਨਾਲ-ਨਾਲ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।

 

ਜੇਕਰ ਅਜਿਹਾ ਹੁੰਦਾ ਹੈ ਤਾਂ ਮੈਦਾਨੀ ਇਲਾਕਿਆਂ ‘ਚ ਵੀ ਠੰਡ ਵਧ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰਾਜਧਾਨੀ ਦੂਨ ਵਿੱਚ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

 

ਦੱਸ ਦੇਈਏ ਕਿ ਸਰਦੀਆਂ ਚ ਬਦਰੀਨਾਥ ਧਾਮ ਦੇ ਦਰਵਾਜ਼ੇ 19 ਨਵੰਬਰ ਨੂੰ ਬੰਦ ਰਹਿਣਗੇ। ਦਰਵਾਜ਼ੇ ਬੰਦ ਕਰਨ ਦੀ ਪ੍ਰਕਿਰਿਆ ਮੰਗਲਵਾਰ 15 ਨਵੰਬਰ ਤੋਂ ਸ਼ੁਰੂ ਹੋਵੇਗੀ।

 

ਧਾਮ ਦੇ ਦਰਵਾਜ਼ੇ ਬੰਦ ਕਰਨ ਦੀ ਪ੍ਰਕਿਰਿਆ ਤਹਿਤ ਆਲੇ-ਦੁਆਲੇ ਦੇ ਮੰਦਰਾਂ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਵੇਦਾਂ ਦਾ ਪਾਠ ਬੰਦ ਹੋ ਜਾਵੇਗਾ, ਜਿਸ ਤੋਂ ਬਾਅਦ ਬਦਰੀਨਾਥ ਧਾਮ ਦੇ ਦਰਵਾਜ਼ੇ ਬੰਦ ਹੋ ਜਾਣਗੇ।

 

Tags: badrinath dhamLatestNewsPro PunjabTvutrakhand news
Share224Tweet140Share56

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.