ਸ਼ਨੀਵਾਰ, ਫਰਵਰੀ 14, 2026 11:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

ਠੰਢ ‘ਚ ਗਰਮ ਪਾਣੀ ਨਾਲ ਨਹਾਉਣਾ ਚਾਹੀਦਾ ਹੈ ਜਾਂ ਠੰਢੇ ਪਾਣੀ ਨਾਲ, ਇੱਥੇ ਜਾਣੋ ਇਸ ‘ਤੇ ਮਾਹਿਰਾਂ ਦੀ ਰਾਏ

Warm Water Benefits in Winter: ਉੱਤਰੀ ਭਾਰਤ 'ਚ ਸਰਦੀਆਂ ਦੀ ਸ਼ੁਰੂਆਤ ਹੋ ਗਈ ਹੈ ਅਤੇ ਲੋਕਾਂ ਨੂੰ ਇਹ ਮੌਸਮ ਕਾਫ਼ੀ ਪਸੰਦ ਹੁੰਦਾ ਹੈ। ਜਿੱਥੇ ਇੱਕ ਪਾਸੇ ਲੋਕ ਇਸ ਮੌਸਮ ਦਾ ਆਨੰਦ ਮਾਣ ਰਹੇ ਹਨ, ਉੱਥੇ ਹੀ ਦੂਜੇ ਪਾਸੇ ਠੰਢ ਦੀਆਂ ਸਮੱਸਿਆਵਾਂ ਦਾ ਵੀ ਸ਼ਿਕਾਰ ਹੋ ਰਹੇ ਹਨ।

by Bharat Thapa
ਨਵੰਬਰ 15, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ
0
ਇਸ ਤੋਂ ਬਚਣ ਲਈ ਕੁਝ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਤੇ ਗਰਮ ਪਾਣੀ ਵੀ ਪੀਂਦੇ ਹਨ। ਜ਼ਿਆਦਾਤਰ ਲੋਕ ਇਸ ਗੱਲ ਨੂੰ ਲੈ ਕੇ ਉਲਝਣ ਵਿਚ ਨੇ ਕਿ ਸਰਦੀਆਂ ਵਿਚ ਗਰਮ ਪਾਣੀ ਨਾਲ ਨਹਾਉਣਾ ਲਾਭਦਾਇਕ ਹੈ ਜਾਂ ਠੰਢੇ ਪਾਣੀ ਨਾਲ।ਜੇਕਰ ਤੁਸੀਂ ਵੀ ਗਰਮ ਅਤੇ ਠੰਢੇ ਪਾਣੀ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਤੁਹਾਨੂੰ ਇਸ ਬਾਰੇ ਆਯੁਰਵੇਦ ਦੀ ਰਾਏ ਜਾਣਨੀ ਚਾਹੀਦੀ ਹੈ। ਜਿਸ ਨਾਲ ਤੁਸੀਂ ਸਰਦੀਆਂ ਵਿੱਚ ਆਪਣੇ ਆਪ ਨੂੰ ਸਿਹਤਮੰਦ ਅਤੇ ਫਿੱਟ ਰੱਖ ਸਕੋਗੇ।
ਯੂਪੀ ਦੇ ਅਸਿਸਟੈਂਟ ਪ੍ਰੋਫੈਸਰ ਡਾ: ਅਭਿਨਵ ਰਾਜ (MD) ਮੁਤਾਬਕ ਸਿਆਲ 'ਚ ਕੋਸੇ ਪਾਣੀ ਨਾਲ ਇਸ਼ਨਾਨ ਕਰਨਾ ਲਾਭਦਾਇਕ ਦੱਸਿਆ ਗਿਆ ਹੈ। ਕੋਸੇ ਪਾਣੀ ਨਾਲ ਇਸ਼ਨਾਨ ਕਰਨ ਨਾਲ ਸਰੀਰ ਦਾ ਖੂਨ ਸੰਚਾਰ ਠੀਕ ਰਹਿੰਦਾ ਹੈ ਅਤੇ ਜ਼ੁਕਾਮ ਅਤੇ ਕਠੋਰਤਾ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।ਕੋਸਾ ਪਾਣੀ ਸਰੀਰ ਨੂੰ ਬਿਹਤਰ ਤਰੀਕੇ ਨਾਲ ਸਾਫ਼ ਕਰਦਾ ਹੈ ਅਤੇ ਤੁਸੀਂ ਪੂਰੀ ਤਰ੍ਹਾਂ ਤਰੋਤਾਜ਼ਾ ਮਹਿਸੂਸ ਕਰਦੇ ਹੋ। ਦੱਸ ਦਈਏ ਕਿ ਪਾਣੀ ਜ਼ਿਆਦਾ ਗਰਮ ਨਾ ਹੋਵੇ, ਨਹੀਂ ਤਾਂ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ।
ਜਿਹੜੇ ਲੋਕ ਕਿਸੇ ਵੀ ਚਮੜੀ ਦੇ ਰੋਗ ਤੋਂ ਪੀੜਤ ਹਨ, ਉਨ੍ਹਾਂ ਲੋਕਾਂ ਨੂੰ ਗਰਮ ਪਾਣੀ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੇ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਗਰਮ ਪਾਣੀ ਨਾਲ ਨਹਾਉਣਾ ਚਾਹੀਦਾ ਹੈ।ਆਯੁਰਵੇਦ 'ਚ ਵੀ ਠੰਢੇ ਪਾਣੀ ਨੂੰ ਸਰਦੀਆਂ 'ਚ ਹਾਨੀਕਾਰਕ ਨਹੀਂ ਮੰਨੀਆ। ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਮਜ਼ਬੂਤ ​​ਹੈ ਅਤੇ ਉਨ੍ਹਾਂ ਨੂੰ ਜ਼ੁਕਾਮ ਦੀ ਸਮੱਸਿਆ ਨਹੀਂ ਹੁੰਦੀ ਉਹ ਠੰਢੇ ਪਾਣੀ ਨਾਲ ਨਹਾ ਸਕਦੇ ਨੇ।
ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ ਅਤੇ ਜ਼ੁਕਾਮ ਜਲਦੀ ਹੋ ਜਾਂਦਾ ਹੈ, ਅਜਿਹੇ ਲੋਕਾਂ ਨੂੰ ਠੰਢੇ ਪਾਣੀ ਤੋਂ ਬਚਣਾ ਚਾਹੀਦਾ ਹੈ। ਕੁੱਲ ਮਿਲਾ ਕੇ ਇਹ ਲੋਕਾਂ ਦੀ ਸਿਹਤ 'ਤੇ ਨਿਰਭਰ ਕਰਦਾ ਹੈ ਕਿ ਉਹ ਕਿਸ ਤਰ੍ਹਾਂ ਦੇ ਪਾਣੀ ਨਾਲ ਸਿਹਤਮੰਦ ਰਹਿ ਸਕਦੇ ਨੇ।
ਆਯੁਰਵੇਦ ਵਿੱਚ ਕੋਸੇ ਪਾਣੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਦੱਸਿਆ ਗਿਆ ਹੈ। ਕੋਸਾ ਪਾਣੀ ਪੀਣ ਨਾਲ ਸਰੀਰ 'ਚ ਜਮ੍ਹਾ ਚਰਬੀ ਬਾਹਰ ਨਿਕਲਦੀ ਹੈ ਅਤੇ ਸਰੀਰ ਸਿਹਤਮੰਦ ਰਹਿੰਦਾ ਹੈ।ਗਰਮ ਪਾਣੀ ਹਰ ਮੌਸਮ ਵਿੱਚ ਲਾਭਦਾਇਕ ਹੁੰਦਾ ਹੈ ਅਤੇ ਖਾਸ ਕਰਕੇ ਸਰਦੀਆਂ ਵਿੱਚ ਜਰੂਰ ਪੀਣਾ ਚਾਹੀਦਾ ਹੈ।
ਸਰਦੀਆਂ 'ਚ ਬਿਮਾਰੀਆਂ ਤੋਂ ਬਚਣ ਲਈ ਹਰ ਰੋਜ਼ ਪੂਰੀ ਤਾਕਤ ਨਾਲ ਕਸਰਤ ਕਰਨੀ ਚਾਹੀਦੀ ਹੈ ਅਤੇ ਚੰਗੀ ਖੁਰਾਕ ਲੈਣੀ ਚਾਹੀਦੀ ਹੈ। ਇਸ ਮੌਸਮ 'ਚ ਪਾਚਨ ਤੰਤਰ ਠੀਕ ਹੋ ਜਾਂਦਾ ਹੈ ਅਤੇ ਤੁਸੀਂ ਭਾਰੀ ਭੋਜਨ ਨੂੰ ਆਸਾਨੀ ਨਾਲ ਪਚਾ ਸਕਦੇ ਹੋ।
ਇਸ ਤੋਂ ਬਚਣ ਲਈ ਕੁਝ ਲੋਕ ਗਰਮ ਪਾਣੀ ਨਾਲ ਨਹਾਉਂਦੇ ਹਨ ਤੇ ਗਰਮ ਪਾਣੀ ਵੀ ਪੀਂਦੇ ਹਨ। ਜ਼ਿਆਦਾਤਰ ਲੋਕ ਇਸ ਗੱਲ ਨੂੰ ਲੈ ਕੇ ਉਲਝਣ ਵਿਚ ਨੇ ਕਿ ਸਰਦੀਆਂ ਵਿਚ ਗਰਮ ਪਾਣੀ ਨਾਲ ਨਹਾਉਣਾ ਲਾਭਦਾਇਕ ਹੈ ਜਾਂ ਠੰਢੇ ਪਾਣੀ ਨਾਲ।ਜੇਕਰ ਤੁਸੀਂ ਵੀ ਗਰਮ ਅਤੇ ਠੰਢੇ ਪਾਣੀ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਤੁਹਾਨੂੰ ਇਸ ਬਾਰੇ ਆਯੁਰਵੇਦ ਦੀ ਰਾਏ ਜਾਣਨੀ ਚਾਹੀਦੀ ਹੈ। ਜਿਸ ਨਾਲ ਤੁਸੀਂ ਸਰਦੀਆਂ ਵਿੱਚ ਆਪਣੇ ਆਪ ਨੂੰ ਸਿਹਤਮੰਦ ਅਤੇ ਫਿੱਟ ਰੱਖ ਸਕੋਗੇ।
ਯੂਪੀ ਦੇ ਅਸਿਸਟੈਂਟ ਪ੍ਰੋਫੈਸਰ ਡਾ: ਅਭਿਨਵ ਰਾਜ (MD) ਮੁਤਾਬਕ ਸਿਆਲ ‘ਚ ਕੋਸੇ ਪਾਣੀ ਨਾਲ ਇਸ਼ਨਾਨ ਕਰਨਾ ਲਾਭਦਾਇਕ ਦੱਸਿਆ ਗਿਆ ਹੈ। ਕੋਸੇ ਪਾਣੀ ਨਾਲ ਇਸ਼ਨਾਨ ਕਰਨ ਨਾਲ ਸਰੀਰ ਦਾ ਖੂਨ ਸੰਚਾਰ ਠੀਕ ਰਹਿੰਦਾ ਹੈ ਅਤੇ ਜ਼ੁਕਾਮ ਅਤੇ ਕਠੋਰਤਾ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।ਕੋਸਾ ਪਾਣੀ ਸਰੀਰ ਨੂੰ ਬਿਹਤਰ ਤਰੀਕੇ ਨਾਲ ਸਾਫ਼ ਕਰਦਾ ਹੈ ਅਤੇ ਤੁਸੀਂ ਪੂਰੀ ਤਰ੍ਹਾਂ ਤਰੋਤਾਜ਼ਾ ਮਹਿਸੂਸ ਕਰਦੇ ਹੋ। ਦੱਸ ਦਈਏ ਕਿ ਪਾਣੀ ਜ਼ਿਆਦਾ ਗਰਮ ਨਾ ਹੋਵੇ, ਨਹੀਂ ਤਾਂ ਫਾਇਦੇ ਦੀ ਬਜਾਏ ਨੁਕਸਾਨ ਹੋ ਸਕਦਾ ਹੈ।
ਜਿਹੜੇ ਲੋਕ ਕਿਸੇ ਵੀ ਚਮੜੀ ਦੇ ਰੋਗ ਤੋਂ ਪੀੜਤ ਹਨ, ਉਨ੍ਹਾਂ ਲੋਕਾਂ ਨੂੰ ਗਰਮ ਪਾਣੀ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। ਅਜਿਹੇ ਲੋਕਾਂ ਨੂੰ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਗਰਮ ਪਾਣੀ ਨਾਲ ਨਹਾਉਣਾ ਚਾਹੀਦਾ ਹੈ।ਆਯੁਰਵੇਦ ‘ਚ ਵੀ ਠੰਢੇ ਪਾਣੀ ਨੂੰ ਸਰਦੀਆਂ ‘ਚ ਹਾਨੀਕਾਰਕ ਨਹੀਂ ਮੰਨੀਆ। ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਮਜ਼ਬੂਤ ​​ਹੈ ਅਤੇ ਉਨ੍ਹਾਂ ਨੂੰ ਜ਼ੁਕਾਮ ਦੀ ਸਮੱਸਿਆ ਨਹੀਂ ਹੁੰਦੀ ਉਹ ਠੰਢੇ ਪਾਣੀ ਨਾਲ ਨਹਾ ਸਕਦੇ ਨੇ।
ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ ਅਤੇ ਜ਼ੁਕਾਮ ਜਲਦੀ ਹੋ ਜਾਂਦਾ ਹੈ, ਅਜਿਹੇ ਲੋਕਾਂ ਨੂੰ ਠੰਢੇ ਪਾਣੀ ਤੋਂ ਬਚਣਾ ਚਾਹੀਦਾ ਹੈ। ਕੁੱਲ ਮਿਲਾ ਕੇ ਇਹ ਲੋਕਾਂ ਦੀ ਸਿਹਤ ‘ਤੇ ਨਿਰਭਰ ਕਰਦਾ ਹੈ ਕਿ ਉਹ ਕਿਸ ਤਰ੍ਹਾਂ ਦੇ ਪਾਣੀ ਨਾਲ ਸਿਹਤਮੰਦ ਰਹਿ ਸਕਦੇ ਨੇ।
ਆਯੁਰਵੇਦ ਵਿੱਚ ਕੋਸੇ ਪਾਣੀ ਨੂੰ ਸਿਹਤ ਲਈ ਬਹੁਤ ਫਾਇਦੇਮੰਦ ਦੱਸਿਆ ਗਿਆ ਹੈ। ਕੋਸਾ ਪਾਣੀ ਪੀਣ ਨਾਲ ਸਰੀਰ ‘ਚ ਜਮ੍ਹਾ ਚਰਬੀ ਬਾਹਰ ਨਿਕਲਦੀ ਹੈ ਅਤੇ ਸਰੀਰ ਸਿਹਤਮੰਦ ਰਹਿੰਦਾ ਹੈ।ਗਰਮ ਪਾਣੀ ਹਰ ਮੌਸਮ ਵਿੱਚ ਲਾਭਦਾਇਕ ਹੁੰਦਾ ਹੈ ਅਤੇ ਖਾਸ ਕਰਕੇ ਸਰਦੀਆਂ ਵਿੱਚ ਜਰੂਰ ਪੀਣਾ ਚਾਹੀਦਾ ਹੈ।
ਸਰਦੀਆਂ ‘ਚ ਬਿਮਾਰੀਆਂ ਤੋਂ ਬਚਣ ਲਈ ਹਰ ਰੋਜ਼ ਪੂਰੀ ਤਾਕਤ ਨਾਲ ਕਸਰਤ ਕਰਨੀ ਚਾਹੀਦੀ ਹੈ ਅਤੇ ਚੰਗੀ ਖੁਰਾਕ ਲੈਣੀ ਚਾਹੀਦੀ ਹੈ। ਇਸ ਮੌਸਮ ‘ਚ ਪਾਚਨ ਤੰਤਰ ਠੀਕ ਹੋ ਜਾਂਦਾ ਹੈ ਅਤੇ ਤੁਸੀਂ ਭਾਰੀ ਭੋਜਨ ਨੂੰ ਆਸਾਨੀ ਨਾਲ ਪਚਾ ਸਕਦੇ ਹੋ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: cold waterhealth tipslatest newspro punjab tvpunjabi newswarm water
Share226Tweet141Share57

Related Posts

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

ਕੈਂਸਰ ਦੇ ਆਮ ਲੱਛਣ ਜਿਨ੍ਹਾਂ ਨੂੰ ਨਹੀਂ ਕਰਨਾ ਚਾਹੀਦਾ ਨਜ਼ਰਅੰਦਾਜ਼

ਫਰਵਰੀ 4, 2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖੁਦ ਡੂਰ-ਟੂ-ਡੋਰ ਜਾ ਕੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਕੀਤਾ ਜਾਗਰੂਕ

ਜਨਵਰੀ 25, 2026
Load More

Recent News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.