ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।
ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਸ ਨੂੰ 2 ਲੱਖ ਰੁਪਏ ਦੇ ਨਿੱਜੀ ਮੁਚਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਤੋਂ ਇੱਕ ਸ਼ਰਤ ਵੀ ਲਗਾਈ ਗਈ ਹੈ। ਅਦਾਕਾਰਾ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਹੀਂ ਛੱਡ ਸਕਦੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h