ਸ਼ਨੀਵਾਰ, ਸਤੰਬਰ 20, 2025 06:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਨਾਮ ਰੱਖੇ ਜਾਣਗੇ ਸ਼ਹੀਦਾਂ/ਸੁਤੰਤਰਤਾ ਸੰਗਰਾਮੀਆਂ ਦੇ ਨਾਂਅ ‘ਤੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਵਲੋਂ ਦਿਖਾਏ ਰਸਤੇ ਤੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

by Bharat Thapa
ਨਵੰਬਰ 15, 2022
in ਪੰਜਾਬ
0

ਚੰਡੀਗੜ੍ਹ: ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਵਲੋਂ ਦਿਖਾਏ ਰਸਤੇ ਤੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਸੰਗਰਾਮ ਵਿੱਚ 80 ਫ਼ੀਸਦੀ ਤੋਂ ਜ਼ਿਆਦਾ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਵੀ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ।

ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੇ 75ਵੇਂ ਵਰ੍ਹੇਗੰਢ ਦੇ ਮੌਕੇ ‘ਤੇ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਬਾਰੇ ਪਤਾ ਲੱਗ ਸਕੇ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਨਾਮ ਸ਼ਹੀਦਾਂ/ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣੇ ਹਨ ਉਹਨਾਂ ਲਈ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮਤਾ ਪਾਸ ਕਰਕੇ ਸਮੇਤ ਸ਼ਹੀਦ/ਅਜ਼ਾਦੀ ਘੁਲਾਟੀਏ ਸਬੰਧੀ ਜੀਵਨੀ ਸਬੰਧੀ ਨੋਟ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਹਾਦਤ ਸਬੰਧੀ ਦਿੱਤੇ ਗਏ ਤਗਮੇ ਬਾਰੇ ਸੂਚਨਾ ਸਕੂਲ ਦੇ ਪ੍ਰਿੰਸੀਪਲ ਰਾਹੀਂ ਅਗਲੇ ਇਕ ਮਹੀਨੇ ਦੇ ਵਿੱਚ ਸਟੇਟ ਹੈਡਕੁਆਰਟਰ ਨੂੰ ਭੇਜਿਆ ਜਾਵੇਗਾ।

ਬੈਂਸ ਨੇ ਕਿਹਾ ਕਿ ਇਸ ਕਾਰਵਾਈ ਦੀ ਉਹ ਖੁਦ ਨਿਗਰਾਨੀ ਕਰਨਗੇ ਅਤੇ 15 ਦਿਨ ਬਾਅਦ ਇਸ ਦਾ ਖ਼ੁਦ ਮੁਲਾਂਕਣ ਕਰਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪਹਿਲਕਦਮੀ ਨਾਲ ਸ਼ਹੀਦ/ਅਜ਼ਾਦੀ ਘੁਲਾਟੀਏ ਦੇ ਜੀਵਨ ਤੋਂ ਸਾਡੇ ਬੱਚੇ ਸੇਧ ਲੈਣ ਸਕਣਗੇ।

Tags: app governmentcabinet Minister Harjot BainsLatestNewsPRpropunjabtv
Share206Tweet129Share52

Related Posts

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025
Load More

Recent News

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.