ਐਤਵਾਰ, ਮਾਰਚ 22, 2026 05:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Chandigarh Bird Park: ਚੰਡੀਗੜ੍ਹ ਬਰਡ ਪਾਰਕ ਨੂੰ ਹੋਇਆ ਇੱਕ ਸਾਲ, 16 ਨਵੰਬਰ ਨੂੰ ਨਹੀਂ ਲੱਗੇਗੀ ਐਂਟਰੀ ਟਿਕਟ

Bird Park entry: ਚੰਡੀਗੜ੍ਹ ਬਰਡ ਪਾਰਕ ਹੁਣ ਸ਼ਹਿਰ ਦੇ ਸਭ ਤੋਂ ਵਿਅਸਤ ਅਤੇ ਮਨਪਸੰਦ ਸੈਰ-ਸਪਾਟਾ ਸਥਾਨਾਂ ਚੋਂ ਇੱਕ ਬਣ ਗਿਆ ਹੈ। ਇੱਥੇ ਰੋਜ਼ਾਨਾ ਵੱਡੀ ਗਿਣਤੀ 'ਚ ਸੈਲਾਨੀ ਪਹੁੰਚ ਰਹੇ ਹਨ।

by Gurjeet Kaur
ਨਵੰਬਰ 16, 2022
in ਪੰਜਾਬ
0
chandigarh bird park

Bird Park: ਚੰਡੀਗੜ੍ਹ ਬਰਡ ਪਾਰਕ ਹੁਣ ਸ਼ਹਿਰ ਦੇ ਸਭ ਤੋਂ ਵਿਅਸਤ ਅਤੇ ਮਨਪਸੰਦ ਸੈਰ-ਸਪਾਟਾ ਸਥਾਨਾਂ ਚੋਂ ਇੱਕ ਬਣ ਗਿਆ ਹੈ। ਇੱਥੇ ਰੋਜ਼ਾਨਾ ਵੱਡੀ ਗਿਣਤੀ ‘ਚ ਸੈਲਾਨੀ ਪਹੁੰਚ ਰਹੇ ਹਨ। ਬਰਡ ਪਾਰਕ ਨੇ ਮੰਗਲਵਾਰ ਨੂੰ ਇੱਕ ਸਾਲ ਪੂਰਾ ਕਰ ਲਿਆ। ਇਸ ਮੌਕੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵੱਲੋਂ ਬਰਡ ਪਾਰਕ ਵਿਖੇ ਪ੍ਰੋਗਰਾਮ ਕਰਵਾਇਆ ਗਿਆ।

ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਸਲਾਹਕਾਰ ਧਰਮਪਾਲ ਨੇ ਟੇਬਲ ਬੁੱਕਾਂ ਦੀ ਘੁੰਡ ਚੁਕਾਈ ਕੀਤੀ। ਸਲਾਹਕਾਰ ਧਰਮਪਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਡ ਪਾਰਕ ਵਿੱਚ ਰਹਿਣ ਵਾਲੇ ਪੰਛੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਕੰਮਕਾਜ ‘ਤੇ ਤਸੱਲੀ ਪ੍ਰਗਟਾਈ।

ਇਸੇ ਦੌਰਾਨ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਐਲਾਨ ਕੀਤਾ ਹੈ ਕਿ ਬੁੱਧਵਾਰ ਨੂੰ ਬਰਡ ਪਾਰਕ ‘ਚ ਕੋਈ ਟਿਕਟ ਨਹੀਂ ਹੋਵੇਗੀ। ਸਾਰੇ ਲੋਕਾਂ ਨੂੰ ਬਰਡ ਪਾਰਕ ਵਿੱਚ ਮੁਫ਼ਤ ਦਾਖਲਾ ਮਿਲੇਗਾ। ਆਮ ਦਿਨਾਂ ਵਿੱਚ, ਇਸਦੀ ਕੀਮਤ ਬਾਲਗਾਂ ਲਈ 50 ਰੁਪਏ ਅਤੇ ਬੱਚਿਆਂ ਲਈ 30 ਰੁਪਏ ਹੈ। ਸਲਾਹਕਾਰ ਧਰਮਪਾਲ ਨੇ ਕਿਹਾ ਕਿ ਹਰ ਕੋਈ ਇੱਕ ਵਾਰ ਬਰਡ ਪਾਰਕ ਜ਼ਰੂਰ ਦੇਖਣ। ਇਹ ਇੱਕ ਸੈਰ-ਸਪਾਟਾ ਸਥਾਨ ਹੋਣ ਦੇ ਨਾਲ-ਨਾਲ ਵਾਤਾਵਰਣ ਪ੍ਰੇਮੀਆਂ ਲਈ ਇੱਕ ਚੰਗੀ ਥਾਂ ਹੈ।

ਹਰ ਹਫ਼ਤੇ 10 ਹਜ਼ਾਰ ਤੋਂ ਵੱਧ ਲੋਕ ਦੇਖਣ ਪਹੁੰਚਦੇ ਹਨ

ਜੰਗਲਾਤ ਵਿਭਾਗ ਦੇ ਡਾਇਰੈਕਟਰ ਦੇਵੇਂਦਰ ਦਲਾਈ ਨੇ ਕਿਹਾ ਕਿ ਬਰਡ ਪਾਰਕ ਦੀ ਲੋਕਪ੍ਰਿਅਤਾ ਬਹੁਤ ਜ਼ਿਆਦਾ ਹੈ। ਆਮ ਦਿਨਾਂ ਵਿਚ ਰੋਜ਼ਾਨਾ 1000 ਤੋਂ 1200 ਲੋਕ ਪਹੁੰਚਦੇ ਹਨ। ਵੀਕਐਂਡ ਵਿੱਚ ਇਹ ਗਿਣਤੀ 3000 ਦੇ ਕਰੀਬ ਪਹੁੰਚ ਜਾਂਦੀ ਹੈ। ਹਰ ਹਫ਼ਤੇ ਔਸਤਨ 10 ਹਜ਼ਾਰ ਲੋਕ ਪਹੁੰਚਦੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਵਿੱਚ ਕਰੀਬ ਸਾਢੇ ਚਾਰ ਲੱਖ ਲੋਕ ਬਰਡ ਪਾਰਕ ਦੇਖੇ ਹਨ। ਦੱਸ ਦਈਏ ਕਿ ਟਿਕਟਾਂ ਬਰਡ ਪਾਰਕ ਨੇੜੇ ਟਿਕਟ ਕਾਊਂਟਰ ਤੋਂ ਅਤੇ ਚੰਡੀਗੜ੍ਹ ਟੂਰਿਜ਼ਮ ਦੀ ਮੋਬਾਈਲ ਐਪ ਰਾਹੀਂ ਆਨਲਾਈਨ ਵੀ ਖਰੀਦੀਆਂ ਜਾ ਸਕਦੀਆਂ ਹਨ। ਬਰਡ ਪਾਰਕ ਵਿੱਚ ਪੰਜ ਸਾਲ ਤੱਕ ਦੇ ਬੱਚਿਆਂ ਦੀ ਐਂਟਰੀ ਮੁਫ਼ਤ ਰੱਖੀ ਗਈ ਹੈ।

ਦੱਸ ਦੇਈਏ ਕਿ 6.5 ਏਕੜ ਵਿੱਚ ਫੈਲੇ ਇਸ ਬਰਡ ਪਾਰਕ ਦਾ ਉਦਘਾਟਨ 16 ਨਵੰਬਰ 2021 ਨੂੰ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪਤਨੀ ਸਵਿਤਾ ਕੋਵਿੰਦ ਨੇ ਕੀਤਾ ਸੀ।

ਬਰਡ ਪਾਰਕ ਹਫ਼ਤੇ ‘ਚ ਪੰਜ ਦਿਨ ਖੁੱਲ੍ਹਾ

ਬਰਡ ਪਾਰਕ ਹਫ਼ਤੇ ‘ਚ ਪੰਜ ਦਿਨ ਸੈਲਾਨੀਆਂ ਲਈ ਖੁੱਲ੍ਹਾ ਰਹਿੰਦਾ ਹੈ। ਇਹ ਸੋਮਵਾਰ ਅਤੇ ਮੰਗਲਵਾਰ ਨੂੰ ਬੰਦ ਰੱਖਿਆ ਜਾਂਦਾ ਹੈ। ਇਨ੍ਹਾਂ ਦਿਨਾਂ ਵਿੱਚ ਰੱਖ-ਰਖਾਅ ਅਤੇ ਹੋਰ ਕੰਮ ਕੀਤੇ ਜਾਂਦੇ ਹਨ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: Bird ParkBird Park ChandigarhBird Park Entrypro punjab tvpunjabi news
Share220Tweet138Share55

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.