ਪੰਜਾਬ ਸਰਕਾਰ ਨੇ ਸਸਤਾ ਰਾਸ਼ਨ ਲੈਣ ਵਾਲੇ ਲਾਭਪਾਤਰੀਆਂ ਦੀ ਵੈਰੀਫਿਕੇਸ਼ਨ ਦੇ ਨਿਰਦੇਸ਼ ਦਿੱਤੇ ਹਨ।ਸਾਰੇ ਜਿਲਿ੍ਹਆਂ ਦੇ ਡੀਸੀਆਂ ਨੂੰ ਰੀ ਵੈਰੀਫਿਕੇਸ਼ਨ ਕਰਨ ਦੇ ਨਿਰਦੇਸ਼ ਦਿੱਤੇ ਹਨ।ਦੱਸ ਦੇਈਏ ਕਿ ਅਮੀਰਾਂ ਵਲੋਂ ਸਸਤਾ ਰਾਸ਼ਨ ਲੈਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ।30 ਨਵੰਬਰ ਨੂੰ ਵੈਰੀਵਿਕੇਸ਼ਨ ਦੀ ਪ੍ਰਕਿਰਿਆ ਪੂਰੀ ਹੋਣ ਦੀ ਉਮੀਦ ਕੀਤੀ ਗਈ ਹੈ।